December 13, 2025, 12:27 pm
----------- Advertisement -----------
HomeNewsPoliticsਜਾਣੋ ਕਿਹੜੇ ਵਰਕਰ ਨੂੰ ਬਾਗੀ ਹੋਣ ਤੇ ਅਕਾਲੀ ਦਲ ਨੇ ਦਿਖਾਇਆ ਬਾਹਰ...

ਜਾਣੋ ਕਿਹੜੇ ਵਰਕਰ ਨੂੰ ਬਾਗੀ ਹੋਣ ਤੇ ਅਕਾਲੀ ਦਲ ਨੇ ਦਿਖਾਇਆ ਬਾਹਰ ਦਾ ਰਾਹ

Published on

----------- Advertisement -----------

ਪਾਰਟੀ ਤੋਂ ਬਾਗੀ ਹੋਏ ਵਰਕਰਾਂ ਖ਼ਿਲਾਫ਼ ਅਕਾਲੀ ਦਲ ਸਖ਼ਤ ਨਜ਼ਰ ਆ ਰਿਹਾ । ਇਸੇ ਤਹਿਤ “ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ।

ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ  ਇਕਬਾਲ ਸਿੰਘ ਚੰਨੀ ਪਾਰਟੀ ਦੀ ਪੀ ਏ ਸੀ ਦੇ ਮੈਂਬਰ ਹਨ। ਉਹ ਪਾਰਟੀ ਵਲੋਂ ਖੰਨਾ ਹਲਕੇ ਤੋਂ ਐਲਾਨੇ ਅਧਿਕਾਰਤ ਉਮੀਦਵਾਰ ਦਾ ਲਗਾਤਾਰ ਵਿਰੋਧ ਕਰ ਰਹੇ ਹਨ, ਜਿਸ ਕਰਕੇ ਉਹਨਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਓਹਨਾ ਨੂੰ  6 ਸਾਲਾਂ ਵਾਸਤੇ ਪਾਰਟੀ ਵਿੱਚੋ ਕੱਢਿਆ ਜਾਂਦਾ ਹੈ। ਡਾ ਚੀਮਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨ ਹਰ ਹੀਲੇ ਕਾਇਮ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ — ਪਾਣੀ ਨੂੰ ਸਾਫ਼ ਕਰਾ ਬਣਾਇਆ ਕਿਸ਼ਤੀਆਂ ਦੇ ਕਾਬਿਲ ।

ਚੰਡੀਗੜ੍ਹ, 12 ਦਸੰਬਰ, 2025:ਪੰਜਾਬ ਦਾ ਪਵਿੱਤਰ ਬੁੱਢਾ ਦਰਿਆ, ਜੋ ਕਦੇ ਆਪਣੀ ਗੰਦਗੀ ਕਾਰਨ ਤਬਾਹ...

ਦਿੱਲੀ ਦੇ ਸਕੂਲਾਂ ਤੋਂ ਹੁਣ ਅੰਮ੍ਰਿਤਸਰ ਦੇ ਸਕੂਲਾਂ ਨੂੰ ਧ.ਮ.ਕੀ,ਸਕੂਲ ਕਰਵਾਇਆ ਖਾਲੀ, ਪੁਲਿਸ ਕਹਿੰਦੀ, ‘ਪੈਨਿਕ ਨਾ ਹੋਵੋ’

ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਨਿੱਜੀ...

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਚੰਡੀਗੜ੍ਹ, 11 ਦਸੰਬਰ, 2025:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਸਰਕਾਰੀ ਸਕੂਲ ਵਿੱਚ...

ਸ਼ਿਵ ਸੈਨਾ ਆਗੂ ਦੀ ਸ਼ੱਕੀ ਹਾਲਾਤਾਂ ‘ਚ ਮਿਲੀ ਦੇਹ, 5 ਦਸੰਬਰ ਤੋਂ ਸੀ ਲਾਪਤਾ

ਮੁਕਤਸਰ ਤੋਂ ਲਾਪਤਾ ਹੋਏ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ...

ਆਉਣ ਵਾਲਾ ਨਿਵੇਸ਼ਕ ਸੰਮੇਲਨ ਇਨ੍ਹਾਂ ਦੇਸ਼ਾਂ ਦੀ ਤਕਨਾਲੋਜੀ ਨਾਲ ਸੂਬੇ ਦੀ ਪ੍ਰਤਿਭਾ ਦੇ ਇਕਸੁਰ ਹੋਣ ਲਈ ਰਾਹ ਪੱਧਰਾ ਕਰੇਗਾ: ਮੁੱਖ ਮੰਤਰੀ

ਚੰਡੀਗੜ੍ਹ, 10 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ...

’50 ਲੱਖ ਦੀ ਗ੍ਰਾਂਟ ਤੋਂ ਖੁਸ਼ ਪਿੰਡ ਵਾਸੀ ਮਾਨ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗੜ੍ਹ, 10 ਦਸੰਬਰ, 2025:ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ: ਜਲੰਧਰ ਨਗਰ ਨਿਗਮ ਨੇ 35 ਸਾਲਾਂ ਬਾਅਦ 1,196 ਸਫਾਈ ਕਰਮਚਾਰੀਆਂ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 10 ਦਸੰਬਰ, 2025:ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ...

ਮਾਨ ਸਰਕਾਰ ਦੀ ਲੋਕ ਭਲਾਈ ਪਹਿਲ: ਡਾ. ਬਲਬੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਸਿਹਤ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ

ਚੰਡੀਗੜ੍ਹ, 9 ਦਸੰਬਰ, 2025:ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਨਤਾ ਲਈ ਬਿਹਤਰ ਸਿਹਤ ਸੰਭਾਲ...