September 24, 2026, 7:07 am
----------- Advertisement -----------
HomeNewsBreaking News'ਅਨੁਪਮਾ' ਫੇਮ ਰੂਪਾਲੀ ਗਾਂਗੁਲੀ ਭਾਜਪਾ 'ਚ ਸ਼ਾਮਲ

‘ਅਨੁਪਮਾ’ ਫੇਮ ਰੂਪਾਲੀ ਗਾਂਗੁਲੀ ਭਾਜਪਾ ‘ਚ ਸ਼ਾਮਲ

Published on

----------- Advertisement -----------

ਟੀਵੀ ਇੰਡਸਟਰੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਰਾਜਨੀਤੀ ‘ਚ ਕਦਮ ਰੱਖ ਲਿਆ ਹੈ। ‘ਅਨੁਪਮਾ’ ਫੇਮ ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ‘ਚ ਸ਼ਾਮਲ ਹੋ ਗਈ ਹੈ। ਇਸ ਗੱਲ ਦਾ ਐਲਾਨ ਨਵੀਂ ਦਿੱਲੀ ‘ਚ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਕੀਤਾ ਗਿਆ।

ਦੱਸ ਦਈਏ ਕਿ ਰੂਪਾਲੀ ਗਾਂਗੁਲੀ ਪਹਿਲਾਂ ਹੀ ਭਾਜਪਾ ਅਤੇ ਪੀਐਮ ਮੋਦੀ ਦੀ ਸਮਰਥਕ ਰਹੀ ਹੈ। ਇਸ ਦੌਰਾਨ ਅਦਾਕਾਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਸ਼ਾਨਦਾਰ ਕੰਮ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਇਸ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਰੁਪਾਲੀ ਦੇ ਨਾਲ-ਨਾਲ ਫਿਲਮ ਨਿਰਦੇਸ਼ਕ ਅਮੇ ਜੋਸ਼ੀ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਅਮੇ ਨੇ ਕਈ ਮਰਾਠੀ ਫਿਲਮਾਂ ਦਾ ਨਿਰਦੇਸ਼ਨ ਕੀਤਾ ਹੈ।
ਰੁਪਾਲੀ ਨੇ ਦਿੱਲੀ ਹੈੱਡਕੁਆਰਟਰ ‘ਚ ਭਾਜਪਾ ਪਾਰਟੀ ਦੀ ਮੈਂਬਰਸ਼ਿਪ ਲੈ ਲਈ। ਇਸ ਮੌਕੇ ਅਦਾਕਾਰਾ ਨੇ ਕਿਹਾ- ‘ਜਦੋਂ ਮੈਂ ਵਿਕਾਸ ਦਾ ਇਹ ਮਹਾਯੱਗ ਦੇਖਿਆ ਤਾਂ ਮੈਨੂੰ ਲੱਗਾ ਕਿ ਮੈਨੂੰ ਵੀ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਮੈਨੂੰ ਤੁਹਾਡੇ ਆਸ਼ੀਰਵਾਦ ਅਤੇ ਸਮਰਥਨ ਦੀ ਲੋੜ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...