June 7, 2026, 1:07 am
----------- Advertisement -----------
HomeNewsLatest Newsਭਗਵੰਤ ਮਾਨ ਨੂੰ CM ਫੇਸ ਐਲਾਨਣ ਮਗਰੋਂ ਮਾਂ ਹਰਪਾਲ ਕੌਰ ਹੋਏ ਭਾਵੁੱਖ,...

ਭਗਵੰਤ ਮਾਨ ਨੂੰ CM ਫੇਸ ਐਲਾਨਣ ਮਗਰੋਂ ਮਾਂ ਹਰਪਾਲ ਕੌਰ ਹੋਏ ਭਾਵੁੱਖ, ਪੜ੍ਹੋ ਕਿ ਕਿਹਾ

Published on

----------- Advertisement -----------

ਚੰਡੀਗੜ੍ਹ: ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਮੁੱਖ ਮੰਤਰੀ ਚਿਹਰਾ ਹੋਣਗੇ। ਖੁਦ ਮੋਹਾਲੀ ‘ਚ ਕੇਜਰੀਵਾਲ ਨੇ ਇਸਦਾ ਐਲਾਨ ਕੀਤਾ ਹੈ। ਇਸ ਦੌਰਾਨ ਭਗਵੰਤ ਮਾਨ ਦੀ ਮਾਤਾ ਜੀ ਵੀ ਕਾਫੀ ਭਾਵੁਕ ਨਜ਼ਰ ਆਏ। ਆਪਣੇ ਪੁੱਤਰ ਨੂੰ ਲੋਕਾਂ ਦੀ ਪਸੰਦ ਬਣਦੇ ਵੇਖ ਉਨ੍ਹਾਂ ਨੇ ਖੁਸ਼ੀ ਜਤਾਈ। ਉਨ੍ਹਾਂ ਦੀ ਮਾਤਾ ਜੀ ਹਰਪਾਲ ਕੌਰ ਨੇ ਕਿਹਾ ਕਿ ”ਮੈਂ ਉਸਦੀ ਜਨਮ ਦੇਣ ਵਾਲੀ ਮਾਂ ਹਾਂ। ਮੈਂ ਉਸਨੂੰ ਬਹੁਤ ਅਸੀਸ ਦਿੰਦੀ ਹਾਂ।” ਇਸ ਦੌਰਾਨ ਭਗਵੰਤ ਮਾਨ ਦੀ ਮਾਤਾ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ”ਜਿਵੇਂ ਪਹਿਲਾਂ ਵੀ ਤੁਹਾਡਾ ਆਸ਼ੀਰਵਾਦ ਮੇਰੇ ਬੇਟੇ ‘ਤੇ ਬਣਿਆ ਰਿਹਾ, ਉਸੇ ਤਰ੍ਹਾਂ ਤੁਸੀਂ ਅੱਗੇ ਵੀ ਉਸ ਦੇ ਸਿਰ ‘ਤੇ ਹੱਥ ਰੱਖੋ।”

ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਅੱਜ ਉਨ੍ਹਾਂ (ਭਗਵੰਤ ਮਾਨ) ਦੇ ਪਿਤਾ ਜ਼ਿੰਦਾ ਹੁੰਦੇ ਤਾਂ ਉਨ੍ਹਾਂ ਨੂੰ ਵੀ ਬਹੁਤ ਖੁਸ਼ੀ ਹੁੰਦੀ। ਪਰ ਰੱਬ ਦੀ ਮਰਜ਼ੀ ਅੱਗੇ ਕੁਝ ਵੀ ਨਹੀਂ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਉਹ ਮੇਰੇ ਪੁੱਤਰ ‘ਤੇ ਹਮੇਸ਼ਾ ਆਪਣੀਆਂ ਅਸੀਸਾਂ ਦੀ ਵਰਖਾ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...