April 30, 2026, 1:50 pm
----------- Advertisement -----------
HomeNewsPoliticsਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਅੱਜ ਹੋਵੇਗੀ ਸੁਣਵਾਈ

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਹੋਵੇਗੀ ਸੁਣਵਾਈ

Published on

----------- Advertisement -----------

ਨਸ਼ਿਆਂ ਦੇ ਮਾਮਲੇ ‘ਚ ਫਸੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਅੱਜ ਹੋ ਸਕਦਾ ਹੈ ਫੈਸਲਾ। ਇਸ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। 5 ਜਨਵਰੀ ਨੂੰ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਜਿਸ ‘ਚ ਉਨ੍ਹਾਂ ਨੂੰ ਮਜੀਠੀਆ ਦੀ ਪਟੀਸ਼ਨ ‘ਤੇ ਨੋਟਿਸ ਭੇਜ ਕੇ 8 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਸਰਕਾਰ ਨੇ ਹਾਈਕੋਰਟ ‘ਚ ਜਵਾਬ ਦਾਖਲ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਮਜੀਠੀਆ ਨੇ ਮੁਹਾਲੀ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਇਹ ਕਹਿ ਕੇ ਰੱਦ ਕਰ ਦਿੱਤਾ ਸੀ ਕਿ ਮਜੀਠੀਆ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਹਿਰਾਸਤ ਵਿੱਚ ਪੁੱਛਗਿੱਛ ਜ਼ਰੂਰੀ ਹੈ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਮਜੀਠੀਆ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਇੱਕ ਹੋਰ ਕੇਸ ਦਰਜ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...