July 24, 2026, 1:08 am
----------- Advertisement -----------
HomeNewsLatest News22 ਜਨਵਰੀ 12.00 ਵਜੇ ਚੰਨੀ ਨਾਲ ਜੁੜੇ ਸਕੈਮ ਨੂੰ ਕਰਾਂਗਾ ਬੇਨਕਾਬ :...

22 ਜਨਵਰੀ 12.00 ਵਜੇ ਚੰਨੀ ਨਾਲ ਜੁੜੇ ਸਕੈਮ ਨੂੰ ਕਰਾਂਗਾ ਬੇਨਕਾਬ : ਬਿਕਰਮ ਮਜੀਠੀਆ

Published on

----------- Advertisement -----------

ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਉਹ ਭਲਕੇ 22 ਜਨਵਰੀ ਨੁੰ 12.00 ਵਜੇ ਇੱਕ ਵੱਡੇ ਸਕੈਮ ਦਾ ਖੁਲਾਸਾ ਕਰਨਗੇ। ਮਜੀਠੀਆ ਨੇ ਸੋਸ਼ਲ ਮੀਡੀਆ ਤੇ ਟਵੀਟ ਕਰ ਕੇ ਇਸ ਬਾਰੇ ਐਲਾਨ ਕੀਤਾ ਹੈ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਵਿੱਚ ਕਿਹਾ ਕਿ ਭਲਕੇ 12 ਵਜੇ ਬਹੁਤ ਵੱਡੇ ਘੁਟਾਲੇ ਦਾ ਪਰਦਾਫਾਸ਼ ਹੋਵੇਗਾ ਇੱਕ ਪ੍ਰੈਸ ਕਾਨਫਰੰਸ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਇੱਕ ਸਕੈਮ ਨੂੰ ਬੇਨਕਾਬ ਕਰਨਗੇ।
ਅਕਾਲੀ ਦਲ ਦੀ ਟੀਮ ਵੱਲੋਂ ਮੀਡੀਆ ਨੁੰ ਭੇਜੇ ਸੁਨੇਹਿਆਂ ਵਿਚ ਇਹ ਦਾਅਵਾ ਕੀਤਾ ਗਿਆ ਕਿ ਮਜੀਠੀਆ ਚੰਨੀ ਦਾ ਬਹੁ ਕਰੋੜੀ ਘੁਟਾਲਾ ਬੇਨਕਾਬ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...