September 19, 2026, 10:14 pm
----------- Advertisement -----------
HomeNewsPoliticsPunjab Elections: ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ

Punjab Elections: ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਹੋ ਸਕਦੀ ਹੈ ਜਾਰੀ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਹੋ ਸਕਦੀ ਹੈ। ਵਿਧਾਨ ਸਭਾ ਚੋਣਾਂ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਅੱਜ ਕਾਂਗਰਸ ਦੀ ਕੇਂਦਰੀ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਹੋਵੇਗੀ। ਸਹਿਮਤੀ ਬਣ ਜਾਂਦੀ ਹੈ ਤਾਂ ਕਾਂਗਰਸ ਅੱਜ ਲੋਹੜੀ ਵਾਲੇ ਦਿਨ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।ਕਾਂਗਰਸੀ ਸੂਤਰਾਂ ਅਨੁਸਾਰ ਕਾਂਗਰਸ ਸਕਰੀਨਿੰਗ ਕਮੇਟੀ ਨੇ 60 ਤੋਂ ਵੱਧ ਸੀਟਾਂ ਲਈ ਇੱਕ ਨਾਂ ਫਾਈਨਲ ਕਰ ਲਿਆ ਹੈ ਪਰ ਮੀਟਿੰਗ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗੈਰਹਾਜ਼ਰੀ ਕਾਰਨ ਇਹ ਤੈਅ ਨਹੀਂ ਹੋ ਸਕਿਆ ਕਿ ਉਨ੍ਹਾਂ ਵਿਧਾਨ ਸਭਾ ਹਲਕਿਆਂ ਦੀ ਸੂਚੀ ਭੇਜੀ ਜਾਵੇ ਜਾਂ ਨਹੀਂ ਪਾਰਟੀ ਸੂਤਰਾਂ ਅਨੁਸਾਰ ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਅਜੇ ਮਾਕਨ ਮੁੱਖ ਮੰਤਰੀ ਨਾਲ ਵੱਖਰੇ ਤੌਰ ‘ਤੇ ਗੱਲਬਾਤ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...