August 18, 2026, 12:32 pm
----------- Advertisement -----------
HomeNewsPoliticsਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਭਾਲਿਆ ਅਹੁਦਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਭਾਲਿਆ ਅਹੁਦਾ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਹਰਪਾਲ ਚੀਮਾ ਵੱਲੋਂ ਚੰਡੀਗੜ੍ਹ ਦੇ ਪੰਜਾਬ ਸਿਵਲ ਸਕੱਤਰੇਤ ਦੀ ਤੀਜੀ ਮੰਜ਼ਿਲ ‘ਤੇ ਆਪਣੇ ਦਫ਼ਤਰ ਵਿਖੇ ਆਪਣੇ ਅਹੁਦੇ ‘ਤੇ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਸੀ। ਵਿਧਾਨ ਸਭਾ ਵਿਚ ਅੱਜ ਤਿੰਨ ਮਹੀਨਿਆਂ ਦਾ ਬਜਟ ਪੇਸ਼ ਕੀਤਾ ਗਿਆ ਹੈ। ਅਪ੍ਰੈਲ, ਮਈ ਤੇ ਜੂਨ ਦਾ ਬਜਟ ਪਾਸ ਕੀਤਾ ਗਿਆ ਹੈ। ਤਿੰਨ ਮਹੀਨਿਆਂ ਲਈ 37 ਹਜ਼ਾਰ ਕਰੋੜ ਦਾ ਬਜਟ ਪਾਸ ਹੋਇਆ ਹੈ।ਵਿਧਾਨ ਸਭਾ ਵਿਚ ‘ਵੋਟ ਆਨ ਅਕਾਊਂਟ” ਬਿਲ ਵੀ ਪਾਸ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅੱਜ ਕਰਨਗੇ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨਾਲ ਮੁਲਾਕਾਤ

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫਦ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ...

ਦਿਮਾਗੀ ਨਕਸਲ ਤਾਂ ਝਗੜਾ ਕਰਵਾਉਣ ਵਾਲੀ ਭਾਜਪਾ ਹੈ, ਜਿਨ੍ਹਾਂ ਦੇ ਲੋਕ ਚੰਗੇ ਸਕੂਲ ਦੀ ਮੰਗ ‘ਤੇ ਮਾਰਪੁੱਟ ਅਤੇ ਮੁਕੱਦਮਾ ਕਰਵਾਉਂਦੇ ਹਨ- ਸੰਜੇ ਸਿੰਘ

ਨਵੀਂ ਦਿੱਲੀ, 17 ਅਗਸਤ:ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼...

ਭਗਵੰਤ ਮਾਨ ਸਰਕਾਰ 16 ਤੋਂ 31 ਅਗਸਤ ਤੱਕ ਦੋ ਹਫ਼ਤਿਆਂ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਦੀ ਕਰੇਗੀ ਸਮੀਖਿਆ

ਚੰਡੀਗੜ੍ਹ; 17 ਅਗਸਤ 2026:ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...