November 15, 2026, 11:53 am
----------- Advertisement -----------
HomeNewsBreaking Newsਕਾਂਗਰਸ ਨੇਤਾ ਵਿਜੇ ਵਡੇਟੀਵਾਰ ਦੇ ਇਲਜ਼ਾਮਾਂ 'ਤੇ ਕੰਗਨਾ ਰਣੌਤ ਦਾ ਵੱਡਾ ਬਿਆਨ...

ਕਾਂਗਰਸ ਨੇਤਾ ਵਿਜੇ ਵਡੇਟੀਵਾਰ ਦੇ ਇਲਜ਼ਾਮਾਂ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ ਆਇਆ ਸਾਹਮਣੇ; ਪੜੋ ਕੀ ਕਿਹਾ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸੋਮਵਾਰ (8 ਅਪ੍ਰੈਲ, 2024) ਨੂੰ ਕਾਂਗਰਸ ਨੇਤਾ ਵਿਜੇ ਵਡੇਟੀਵਾਰ ਦੇ ਦਾਅਵੇ ‘ਤੇ ਸਪੱਸ਼ਟੀਕਰਨ ਦਿੱਤਾ। ਉਸ ਨੇ ਕਿਹਾ ਕਿ ਉਹ ਬੀਫ ਅਤੇ ਰੈੱਡ ਮੀਟ ਨਹੀਂ ਖਾਂਦੀ। ਦਰਅਸਲ, ਕਾਂਗਰਸ ਨੇਤਾ ਵਿਜੇ ਵਡੇਟੀਵਾਰ ਨੇ ਦੋਸ਼ ਲਗਾਇਆ ਸੀ ਕਿ ਕੰਗਨਾ ਰਣੌਤ ਨੇ ਬੀਫ(meat from cattle) ਖਾਂਦੀ ਹੈ।


ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਐਕਸ ‘ਤੇ ਲਿਖਿਆ, ”ਮੈਂ ਬੀਫ ਜਾਂ ਕਿਸੇ ਵੀ ਤਰ੍ਹਾਂ ਦਾ ਰੈੱਡ ਮੀਟ ਨਹੀਂ ਖਾਂਦੀ ਹਾਂ। ਇਹ ਸ਼ਰਮਨਾਕ ਹੈ ਕਿ ਮੇਰੇ ਬਾਰੇ ਪੂਰੀ ਤਰ੍ਹਾਂ ਬੇਬੁਨਿਆਦ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਮੈਂ ਦਹਾਕਿਆਂ ਤੋਂ ਯੋਗਿਕ ਅਤੇ ਆਯੁਰਵੈਦਿਕ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰ ਰਹੀ ਹਾਂ। ਮੇਰੀ ਛਵੀ ਨੂੰ ਖਰਾਬ ਕਰਨ ਲਈ ਅਜਿਹੀਆਂ ਚਾਲਾਂ ਕੰਮ ਨਹੀਂ ਆਉਣਗੀਆਂ ਕਿਉਂਕਿ ਲੋਕ ਮੈਨੂੰ ਜਾਣਦੇ ਹਨ ਕਿ ਮੈਂ ਇੱਕ ਹਿੰਦੂ ਹਾਂ ਅਤੇ ਕੋਈ ਵੀ ਉਨ੍ਹਾਂ ਨੂੰ ਕਦੇ ਵੀ ਗੁੰਮਰਾਹ ਨਹੀਂ ਕਰ ਸਕਦਾ। ਜੈ ਸ਼੍ਰੀ ਰਾਮ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...