September 22, 2026, 2:07 am
----------- Advertisement -----------
HomeNewsLatest Newsਮੋਹਾਲੀ ਦੇ ਸਾਬਕਾ ਮੇਅਰ ਅੱਜ 'ਆਪ' ਵਿੱਚ ਹੋ ਸਕਦੇ ਨੇ ਸ਼ਾਮਿਲ

ਮੋਹਾਲੀ ਦੇ ਸਾਬਕਾ ਮੇਅਰ ਅੱਜ ‘ਆਪ’ ਵਿੱਚ ਹੋ ਸਕਦੇ ਨੇ ਸ਼ਾਮਿਲ

Published on

----------- Advertisement -----------

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜਿਆਂ ਦੇ ਐਲਾਨ ਤੋਂ ਬਾਅਦ ਸਿਆਸੀ ਸਮੀਕਰਨ ਬਦਲਦੇ ਹੋਏ ਨਜ਼ਰ ਆ ਰਹੇ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਡੀ ਪਾਰਟੀ ਬਣ ਕੇ ਸਭ ਨੂੰ ਹੈਰਾਨ ਕਰ ਦਿੱਤਾ । ਸੂਤਰਾਂ ਤੋਂ ਖਬਰ ਆ ਰਹੀ ਹੈ ਕਿ ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਗੇ। ਇਸ ਦੌਰਾਨ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ AAP ਦਾ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

ਦਸ ਦਈਏ ਕਿ ਇਸ ਤੋਂ ਪਹਿਲਾ ਸਾਲ 2015 ਵਿੱਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ਵੇਲੇ ਸਾਬਕਾ ਮੇਅਰ ਨੇ ਆਜ਼ਾਦ ਗਰੁੱਪ ਬਣਾ ਕੇ ਚੋਣਾਂ ਲੜੀਆਂ ਸਨ ਅਤੇ ਘੱਟ ਮੈਂਬਰਾਂ ਦੇ ਬਾਵਜੂਦ ਉਹ ਕਾਂਗਰਸ ਨਾਲ ਹੱਥ ਮਿਲਾ ਕੇ ਮੇਅਰ ਦੀ ਕੁਰਸੀ ’ਤੇ ਕਾਬਜ਼ ਹੋ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...