September 24, 2026, 1:41 pm
----------- Advertisement -----------
HomeNewsNational-InternationalNCP ਮੁਖੀ ਸ਼ਰਦ ਪਵਾਰ ਦੀ ਕੋਰੋਨਾ ਰਿਪੋਰਟ ਪੌਜੇਟਿਵ

NCP ਮੁਖੀ ਸ਼ਰਦ ਪਵਾਰ ਦੀ ਕੋਰੋਨਾ ਰਿਪੋਰਟ ਪੌਜੇਟਿਵ

Published on

----------- Advertisement -----------

ਰਾਸ਼ਟਰਵਾਦੀ ਕਾਂਗਰਸ ਪਾਰਟੀ (NCP ) ਦੇ ਮੁਖੀ ਸ਼ਰਦ ਪਵਾਰ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਉਨ੍ਹਾਂ ਨੇ ਟਵੀਟ ਕਰਕੇ ਆਪਣੇ ਸੰਕਰਮਿਤ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ ਉਹਨਾਂ ‘ਚ ਕੋਰੋਨਾ ਦਾ ਕੋਈ ਲੱਛਣ ਨਹੀਂ ਹੈ ਫਿਰ ਵੀ ਡਾਕਟਰਾਂ ਦੀ ਨਿਗਰਾਨੀ ਹੇਠ ਉਹਨਾਂ ਦਾ ਇਲਾਜ ਜਾਰੀ ਹੈ।
ਸ਼ਰਦ ਪਵਾਰ ਨੇ ਟਵੀਟ ‘ਚ ਲਿਖਿਆ ਹੈ ਕਿ, ‘ਮੈਂ ਕੋਰੋਨਾ ਸੰਕਰਮਿਤ ਹਾਂ। ਪਰ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਮੈਂ ਡਾਕਟਰ ਦੁਆਰਾ ਦੱਸੇ ਅਨੁਸਾਰ ਇਲਾਜ ਕਰ ਰਿਹਾ ਹਾਂ। ਜਿਹੜੇ ਲੋਕ ਪਿਛਲੇ ਕੁੱਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਟੈਸਟ ਕਰਵਾਉਣ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ।”
ਦਸ ਦਈਏ ਕਿ ਇਸ ਤੋਂ ਪਹਿਲਾ ਸੰਸਦ ਦੇ 875 ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਅਤੇ ਰਾਜ ਸਭਾ ਦੇ ਸਪੀਕਰ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕੋਵਿਡ -19 ਟੈਸਟ ਵੀ ਸਕਾਰਾਤਮਕ ਪਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...