Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 12, 2026, 12:36 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ
----------- Advertisement -----------
----------- Advertisement -----------
Home
News
Politics
Politics
ਪੰਜਾਬ ਚੋਣਾਂ ਦੀਆ ਤਰੀਕਾਂ ਦੇ ਐਲਾਨ ‘ਤੇ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ
Scroll Punjab
-
January 8, 2022
ਚੋਣ ਕਮਿਸ਼ਨ ਵੱਲੋਂ ਅੱਜ ਪੰਜਾਬ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਾਰ ਚੋਣਾਂ...
ਪੰਜਾਬ ‘ਚ ਚੋਣ ਜ਼ਾਬਤਾ ਲਾਗੂ, ਚੋਣ ਕਮਿਸ਼ਨ ਨੇ ਕੀਤੇ ਕਈ ਵੱਡੇ ਐਲਾਨ
Scroll Punjab
-
January 8, 2022
ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫਰੈਂਸ ਕਰ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਕਈ ਵੱਡੇ ਐਲਾਨ ਕੀਤੇ ਗਏ ਹਨ। ਚੋਣ ਕਮਿਸ਼ਨ ਦੇ ਦਸਿਆ ਕਿ ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਚੋਣਾਂ ਦੇ ਨਤੀਜੇ...
ਪੰਜਾਬ ‘ਚ 14 ਫਰਵਰੀ ਨੂੰ ਪੈਣਗੀਆਂ ਵੋਟਾਂ
Scroll Punjab
-
January 8, 2022
ਨਵੀਂ ਦਿੱਲੀ, 8 ਜਨਵਰੀ 2022 - ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ 'ਚ ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਪੈਣ ਜਾ ਰਹੀਆਂ ਹਨ...
ਵੀ.ਕੇ ਭੰਵਰਾ ਪੰਜਾਬ ਦੇ ਡੀਜੀਪੀ ਨਿਯੁਕਤ
Scroll Punjab
-
January 8, 2022
ਪੰਜਾਬ ਵਿਧਾਨਸਭਾ ਚੋਣਾਂ ਤੋਂ ਪਹਿਲਾ ਪੰਜਾਬ ਸਰਕਾਰ ਵਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕੇ ਭੰਵਰਾ ਨੂੰ ਪੰਜਾਬ ਦੇ ਨਵੇਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ ਪੰਜਾਬ ਸਰਕਾਰ ਵੱਲੋ...
ਪੜ੍ਹੋ ਕਿਸ ਦੇ ਸਿਰ ਸਜਿਆ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਤਾਜ ?
Scroll Punjab
-
January 8, 2022
ਚੰਡੀਗੜ੍ਹ , 08 ਜਨਵਰੀ 2022 - ਨਗਰ ਨਿਗਮ ਚੰਡੀਗੜ੍ਹ ਦੇ ਮੇਅਰ ਦੀ ਚੋਣ ਲਈ ਅੱਜ 8 ਜਨਵਰੀ ਨੂੰ ਵੋਟਾਂ ਪਈਆਂ। ਇਸ ਵੋਟਿੰਗ ਦੌਰਾਨ ਬੀਜੇਪੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੀ ਮੇਅਰ ਚੁਣੀ ਗਈ ਹੈ। ਜਦੋਂ ਕਿ ਆਮ ਆਦਮੀ ਪਾਰਟੀ ਵੱਲੋਂ...
‘ਆਪ’ ‘ਚ ਬਗਾਵਤ: ਟਿਕਟਾਂ ਦੇ ਐਲਾਨ ਤੋਂ ਬਾਅਦ ਉੱਠੀ ਆਵਾਜ਼, ਰਾਘਵ ਚੱਢਾ ਨੂੰ ਦਿਖਾਈਆਂ ਕਾਲੀਆਂ ਝੰਡੀਆਂ
Scroll Punjab
-
January 8, 2022
ਜਲੰਧਰ, 8 ਜਨਵਰੀ 2022 - ਜਲੰਧਰ ਦੇ ਪ੍ਰੈੱਸ ਕਲੱਬ ਪਹੁੰਚੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਨੂੰ ਟਿਕਟਾਂ ਦੀ ਵੰਡ ਤੋਂ ਬਾਅਦ ਪਾਰਟੀ ਵਰਕਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ। ਵਰਕਰਾਂ ਨੇ ਰਾਘਵ ਚੱਢਾ ਨੂੰ ਕਾਲੇ ਝੰਡੇ...
ਵਿਧਾਨ ਸਭਾ ਚੋਣਾਂ ਦਾ ਅੱਜ ਹੋਵੇਗਾ ਐਲਾਨ, ਭਾਰਤ ਚੋਣ ਕਮਿਸ਼ਨ ਕਰੇਗਾ ਪ੍ਰੈੱਸ ਕਾਨਫ਼ਰੰਸ
Scroll Punjab
-
January 8, 2022
ਚੰਡੀਗੜ੍ਹ, 8 ਜਨਵਰੀ 2022 - ਭਾਰਤ ਚੋਣ ਕਮਿਸ਼ਨ ਅੱਜ ਦੁਪਹਿਰ ਬਾਅਦ ਪ੍ਰੈੱਸ ਕਾਨਫ਼ਰੰਸ ਕਰਨ ਜਾ ਰਿਹਾ ਹੈ। ਜਿਸ ਭਾਰਤ ਦੇ ਪੰਜ ਸੂਬਿਆਂ 'ਚ ਪੈਣ ਵਾਲੀਆਂ ਵੋਟਾਂ ਨੂੰ ਲੈ ਕੇ ਐਲਾਨ ਹੋਵੇਗਾ ਹੈ। ਵਿਧਾਨ ਸਭਾ ਚੋਣਾਂ 2022 ਲਈ ਚੋਣ ਕਮਿਸ਼ਨ...
ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ: ਪੰਜਾਬ ਦੇ CM ਤੇ Deputy CM ਨੇ ਕੀਤਾ ਟਵੀਟ ਪੜ੍ਹੋ ਕੀ ਕਿਹਾ ?
Scroll Punjab
-
January 8, 2022
ਚੰਡੀਗੜ੍ਹ, 8 ਜਨਵਰੀ 2022 - ਪੰਜਾਬ 'ਚ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਹਨ ਅਤੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ਦੀ ਉਲੰਘਣਾ ਮਾਮਲੇ ਵਿਚ ਹੁਣ ਸਿਆਸਤ ਤੇਜ਼ ਹੋ ਗਈ ਹੈ। ਉੱਥੇ ਹੀ ਹੁਣ ਪੰਜਾਬ ਦੇ...
ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਘਰ ‘ਚ ਹੋਈ ਕੋਰੋਨਾ ਦੀ ਐਂਟਰੀ
Scroll Punjab
-
January 8, 2022
ਚੰਡੀਗੜ੍ਹ, 8 ਜਨਵਰੀ 2022 - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰ ਤੇ ਦੋ ਮੈਂਬਰ ਕੋਰੋਨਾ ਪਾਜ਼ੀਟਿਵ ਆਏ ਹਨ। ਉਨ੍ਹਾਂ ਦੀ ਪਤਨੀ ਅਤੇ ਬੇਟਾ ਕੋਰੋਨਾ...
ECI ਨੇ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲਈ
Scroll Punjab
-
January 8, 2022
ਚੰਡੀਗੜ੍ਹ, 8 ਜਨਵਰੀ 2022 - ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂੰ ਸੂਦ ਦੀ ਸਟੇਟ ਆਈਕਨ ਪੰਜਾਬ ਦੀ ਨਿਯੁਕਤੀ ਵਾਪਸ ਲੈ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਐਸ.ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ...
1
...
1,000
1,001
1,002
...
1,056
Page 1,001 of 1,056
ਤਾਜ਼ਾ ਖਬਰਾਂ
ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ,...
ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ,...
ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ !...
ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ,...
ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼!...
ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ...
ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ
ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ...
ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ