November 12, 2026, 12:23 am
----------- Advertisement -----------
----------- Advertisement -----------
HomeNewsPolitics

Politics

ਪ੍ਰਧਾਨ ਮੰਤਰੀ ਦਾ ਕਾਫਲਾ 20 ਮਿੰਟ ਤੱਕ ਪੁਲ ‘ਤੇ ਰਿਹਾ, “ਖੂਨੀ ਸਾਜ਼ਿਸ਼” ਦਾ ਹਿੱਸਾ: ਚੁੱਘ

ਚੰਡੀਗੜ੍ਹ, 7 ਜਨਵਰੀ 2022 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰਾਨ ਸੋਚੀ ਸਮਝੀ ਰਣਨੀਤੀ ਅਤੇ ਸਾਜ਼ਿਸ਼ ਤਹਿਤ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ, ਪੰਜਾਬ ਸਰਕਾਰ ਦੇ...

ਹਿੰਦੂ ਡੇਰਿਆਂ ਦੇ ਮਹੰਤਾਂ ਵੱਲੋਂ ਆਪਣੇ ਉਤਰ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ ਪੰਜਾਬ ਸਰਕਾਰ – ਚੰਨੀ

ਪਟਿਆਲਾ, 7 ਜਨਵਰੀ 2022 - ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ, ਹਿੰਦੂ ਧਾਰਮਿਕ ਡੇਰਿਆਂ ਦੇ ਮਹੰਤਾਂ ਤੇ ਸਾਧੂ ਸਮਾਜ ਵੱਲੋਂ ਆਪਣੇ ਉਤਰਾ-ਅਧਿਕਾਰੀ ਦੇ ਕੀਤੇ ਫੈਸਲੇ ਨੂੰ ਹੀ ਮਾਨਤਾ ਦੇਵੇਗੀ। ਮੁੱਖ ਮੰਤਰੀ...

‘ਆਪ’ ਬਣਾਏਗੀ ਪੰਜਾਬ ਨੂੰ ਸ਼ਾਂਤਮਈ ਅਤੇ ਖੁਸ਼ਹਾਲ ਸੂਬਾ- ਰਾਘਵ ਚੱਢਾ

ਚੰਡੀਗੜ੍ਹ, 7 ਜਨਵਰੀ 2022 - ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ, "  ਗੁਰੂਆਂ ਦੀ ਧਰਤੀ ਹੈ ਮੇਰਾ ਪੰਜਾਬ, ਲੇਕਿਨ ਇਸ ਪਰ ਹੈ ਦੁਸ਼ਮਣਾਂ ਦੀ ਨਜ਼ਰ ਖ਼ਰਾਬ, ਦੁਸ਼ਮਣ...

ਜੇਲ੍ਹ ਕੈਦੀਆਂ ਵੱਲੋਂ ਚਲਾਏ ਜਾਣਗੇ ਪੈਟਰੋਲ ਅਤੇ ਡੀਜ਼ਲ ਦੇ 12 ਰਿਟੇਲ ਆਊਟਲੇਟ

ਚੰਡੀਗੜ੍ਹ, 7 ਜਨਵਰੀਜੇਲ੍ਹ ਕੈਦੀਆਂ ਦੇ ਸੁਧਾਰ ਦੇ ਉਦੇਸ਼ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ (ਪੀਪੀਡੀਬੀ) ਵੱਲੋਂ ਅੱਜ ਇੰਡੀਅਨ ਆਇਲ (ਆਈਓਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ (ਬੀਪੀਸੀਐਲ) ਨਾਲ 12 ਰਿਟੇਲ ਆਊਟਲੇਟ (ਆਰਓ) ਖੋਲ੍ਹਣ ਲਈ ਸਮਝੌਤਾ ਸਹੀਬੱਧ ਕੀਤਾ ਗਿਆ। ਇਹਨਾਂ ਰਿਟੇਲ ਆਊਟਲੇਟਾਂ ਦਾ...

PM ਮੋਦੀ ਦੀ ਕਾਰ ਦੇ ਨੇੜੇ ਪਹੁੰਚ ਗਏ ਸਨ ਭਾਜਪਾ ਵਰਕਰ, ਇੱਕ ਹੋਰ ਵੀਡੀਓ ਆਈ ਸਾਹਮਣੇ

ਫਿਰੋਜ਼ਪੁਰ, 7 ਜਨਵਰੀ 2022 - ਪੰਜਾਬ ਦੇ ਫਿਰੋਜ਼ਪੁਰ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਸ ਦੌਰਾਨ ਕੁਝ ਲੋਕ ਉਸ ਦੀ ਕਾਰ ਦੇ ਨੇੜੇ ਆ ਗਏ। ਜਿਸ ਕੋਲ...

ਜਿੱਥੇ ਫਸਿਆ ਸੀ PM ਦਾ ਕਾਫਲਾ ਉੱਥੇ ਹੀ ਤਲਬ ਕੀਤੇ ਗਏ ਪੰਜਾਬ ਦੇ ADGP ਸਮੇਤ ਹੋਰ ਉੱਚ ਅਧਿਕਾਰੀ

ਫਿਰੋਜ਼ਪੁਰ, 7 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਹੋਣ ਦੀ ਜਾਂਚ ਸ਼ੁਰੂ ਹੋ ਗਈ ਹੈ। ਇਸ ਦੇ ਲਈ ਤਿੰਨ ਮੈਂਬਰਾਂ ਦੀ ਕੇਂਦਰੀ ਕਮੇਟੀ ਪੰਜਾਬ ਪਹੁੰਚ ਚੁੱਕੀ ਹੈ। ਟੀਮ ਪਹਿਲਾਂ ਉਸੇ ਥਾਂ...

PM ਸੁਰੱਖਿਆ ਕੁਤਾਹੀ ਮਾਮਲੇ ‘ਚ SC ਨੇ ਜਾਂਚ ਕਮੇਟੀਆਂ ਤੇ ਲਾਈ ਰੋਕ, ਦਿੱਤੇ ਇਹ ਹੁਕਮ

ਫਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈਆਂ ਗਈਆਂ ਕਮੇਟੀਆਂ ਦੀ ਜਾਂਚ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ...

PM ਸੁਰੱਖਿਆ ਲੈਪਸ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਦੀਆਂ ਜਾਂਚ ਕਮੇਟੀਆਂ ‘ਤੇ ਲਗਾਈ ਰੋਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਨੂੰ ਲੈ ਕੇ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈਆਂ ਗਈਆਂ...

PM Security Breach: SC ਵੱਲੋਂ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਨਿਰਦੇਸ਼ ਜਾਰੀ

ਨਵੀਂ ਦਿੱਲੀ, 7 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ, ਜਿਸ 'ਚ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਰਾ ਰਿਕਾਰਡ ਪੰਜਾਬ ਹਰਿਆਣਾ ਹਾਈ ਕੋਰਟ...

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ: ਕੇਂਦਰੀ ਜਾਂਚ ਟੀਮ ਫਿਰੋਜ਼ਪੁਰ ਪਹੁੰਚੀ

ਅਫਸਰਾਂ ਦਾ ਕਾਫਲਾ ਸਟਾਪ ਦੇ ਬੀ.ਐਸ.ਐਫ ਕੈਂਪ ਵਿੱਚ ਪਹੁੰਚ ਗਿਆ ਫਿਰੋਜ਼ਪੁਰ, 7 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਮੌਕੇ ਸੁਰੱਖਿਆ 'ਚ ਹੋਈ ਕੁਤਾਹੀ ਦੀ ਜਾਂਚ ਸ਼ੁਰੂ ਹੋ ਗਈ ਹੈ। ਇਸ ਦੇ ਲਈ ਕੇਂਦਰ ਸਰਕਾਰ ਦੀ 3 ਮੈਂਬਰੀ...