November 12, 2026, 12:10 am
----------- Advertisement -----------
----------- Advertisement -----------
HomeNewsPolitics

Politics

PM ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ: ਚੰਨੀ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਭੇਜੀ ਪਹਿਲੀ ਰਿਪੋਰਟ

ਚੰਡੀਗੜ੍ਹ, 7 ਦਸੰਬਰ 2022 - ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਿੱਚ ਜਾਨ ਸਮੇ ਹੋਈ ਸੁਰੱਖਿਆ 'ਚ ਕੁਤਾਹੀ ਸਬੰਧੀ ਪਹਿਲੀ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ ਤੱਕ...

‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ

ਚੰਡੀਗੜ੍ਹ, 7 ਜਨਵਰੀ 2022 - ਆਮ ਆਦਮੀ ਪਾਰਟੀ ਵਲੋਂ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਵਲੋਂ ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ...

ਬੀਜੇਪੀ ਸਮਰਥਕਾਂ ਨੇ ਘੇਰਿਆ ਡਿਪਟੀ ਸੀਐਮ ਸੋਨੀ, ਲਵਾਏ ‘ਮੋਦੀ ਜ਼ਿੰਦਾਬਾਦ’ ਦੇ ਨਾਅਰੇ

ਫਿਰੋਜ਼ਪੁਰ, 7 ਜਨਵਰੀ 2022 - ਪੰਜਾਬ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਕੁਤਾਹੀ ਤੋਂ ਬਾਅਦ ਭਾਜਪਾ ਸਮਰਥਕਾਂ ਵੱਲੋਂ ਬੁੱਧਵਾਰ ਨੂੰ ਹੀ ਫਿਰੋਜ਼ਪੁਰ 'ਚ ਪੰਜਾਬ ਦੇ ਡਿਪਟੀ ਸੀਐੱਮ ਓਪੀ ਸੋਨੀ ਨੂੰ ਘੇਰ ਲਿਆ ਗਿਆ ਸੀ। ਜਿੱਥੇ ਬੀਜੇਪੀ ਸਮਰਥਕਾਂ...

PM ਸੁਰੱਖਿਆ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਪੰਜਾਬ 'ਚ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ: ਚੀਫ਼ ਜਸਟਿਸ ਦੀ ਬੈਂਚ ਅੱਜ ਹੋਵੇਗੀ ਸੁਣਵਾਈ, ਕੇਂਦਰੀ ਤੇ ਸੂਬਾ ਕਮੇਟੀਆਂ ਵੀ ਜਾਂਚ 'ਚ ਜੁਟੀਆਂ ਨਵੀਂ ਦਿੱਲੀ, 7 ਜਨਵਰੀ 2022 - ਸੁਪਰੀਮ ਕੋਰਟ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ...

PM ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਕੀ ਕਿਹਾ ਪੜ੍ਹੋ ?

ਚੰਡੀਗੜ੍ਹ, 7 ਜਨਵਰੀ 2022 - ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਸੰਯੁਕਤ ਕਿਸਾਨ ਮੋਰਚਾ ਦਾ ਬਿਆਨ ਸਾਹਮਣੇ ਆਇਆ ਹੈ। ਪੜ੍ਹੋ ਸੰਯੁਕਤ ਕਿਸਾਨ ਮੋਰਚਾ ਨੇ ਕੀ ਕਿਹਾ ?…… ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ...

ਚੰਨੀ, ਰੰਧਾਵਾ ਅਤੇ ਡੀ.ਜੀ.ਪੀ. ਪੰਜਾਬ ਨੇ PM ਦੀ ਜਾਨ ਦਾਅ ‘ਤੇ ਲਾਈ: ਅਸ਼ਵਨੀ ਸ਼ਰਮਾ

5 ਜਨਵਰੀ ਦਾ ਦਿਨ ਪੰਜਾਬ ਸਰਕਾਰ ਦੇ ਸਿਆਸੀ ਤੇ ਗੈਰ ਜਮਹੂਰੀ ਵਤੀਰੇ ਲਈ ਕਾਲੇ ਅੱਖਰਾਂ ਵਿੱਚ ਲਿਖਿਆ ਜਾਵੇਗਾ: ਸ਼ਰਮਾਕਾਂਗਰਸੀ ਆਗੂ ਦੇ ਰਹੇ ਹਨ ਸ਼ਰਮਨਾਕ ਬਿਆਨ, ਮੋਦੀ ਦੀ ਜਾਨ ਖਤਰੇ 'ਚ ਪਾਉਣ ਦੀ ਸਾਰੀ ਸਾਜ਼ਿਸ਼ ਦਿੱਲੀ 'ਚ ਰਚੀ ਗਈ, ਰਾਹੁਲ...

PM ਦੇ ‘ਜਾਨ ਨੂੰ ਖ਼ਤਰੇ’ ਦੇ ਢਕਵੰਜ ਦਾ ਮਨੋਰਥ ਪੰਜਾਬ ‘ਚ ਸਰਕਾਰ ਦਾ ਤਖ਼ਤਾ ਪਲਟਾਉਣਾ – ਚੰਨੀ

ਪ੍ਰਧਾਨ ਮੰਤਰੀ ਦੇ ਅਹੁਦੇ ਦੇ ਆਗੂ ਨੂੰ ਸਿਆਸੀ ਹਿੱਤਾਂ ਲਈ ਅਜਿਹੀਆਂ ਘਟੀਆ ਨੋਟੰਕੀਆਂ ਦਾ ਹਿੱਸਾ ਨਹੀਂ ਬਣਨਾ ਚਾਹੀਦਾਪੰਜਾਬ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਆੜੇ ਹੱਥੀਂ ਲਿਆਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ ਟਾਂਡਾ...

ਸੁਖਬੀਰ ਬਾਦਲ ਦੱਸਣ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ‘ਚ ਬੀ.ਏ ਪਾਸ ਨਹੀਂ ਸਨ ? – ਹਰਪਾਲ ਚੀਮਾ

ਆਪ ਦਾ ਬਾਦਲਾਂ ਨੂੰ ਸਵਾਲ, ਸਬਜ਼ੀਆਂ ਤੇ ਐੱਮ. ਐੱਸ. ਪੀ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ 2017 ਤੱਕ ਕਿਉਂ ਨਹੀਂ ਯਾਦ ਆਈ ?ਜਦ ਤੱਕ ਬੇਅਦਬੀ ਦੇ ਦਾਗ਼ ਹਨ, ਬਾਦਲ ਸੱਤਾ ਦੇ ਸੁਪਨੇ ਨਾ ਦੇਖਣ: ਆਪ ਚੰਡੀਗੜ੍ਹ, 7 ਜਨਵਰੀ 2022 -...

‘ਆਪ’ ਦੀ ਕੇਜਰੀਵਾਲ ਸਰਕਾਰ ਪੰਜਾਬ ਨੂੰ ਬਣਾਏਗੀ ਸ਼ਾਂਤਮਈ ਅਤੇ ਖੁਸ਼ਹਾਲ ਸੂਬਾ- ਰਾਘਵ ਚੱਢਾ

ਚੰਨੀ ਸਰਕਾਰ ਬਹੁਤ ਹੀ ਕਮਜ਼ੋਰ ਅਤੇ ਨਿਕੰਮੀ ਸਰਕਾਰ, ਪੰਜਾਬ ਦੇ ਲੋਕਾਂ ਦੀ ਰਾਖੀ ਕਰਨ 'ਚ ਪੂਰੀ ਤਰ੍ਹਾਂ ਅਸਫ਼ਲ :ਰਾਘਵ ਚੱਢਾਪੰਜਾਬ ਵਿਰੋਧੀ ਤਾਕਤਾਂ ਹਰ ਵਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਰਚਦੀਆਂ ਹਨ ਸਾਜ਼ਿਸ਼ਾਂ: ਰਾਘਵ ਚੱਢਾਰਾਘਵ ਚੱਢਾ...

ਸਾਬਕਾ ਮੁੱਖ ਮੰਤਰੀ ਪੰਜਾਬ ਦੀ ਪਤਨੀ ਪ੍ਰਨੀਤ ਕੌਰ ਨੂੰ ਹੋਇਆ ਕੋਰੋਨਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ...