November 11, 2026, 11:25 pm
----------- Advertisement -----------
----------- Advertisement -----------
HomeNewsPolitics

Politics

ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ: 05 ਜਨਵਰੀ 2022 - ਓਮਿਕਰੋਨ ਦੇ ਖਤਰੇ ਅਤੇ ਕੋਰੋਨਾ ਦੀ ਤੀਜੀ ਲਹਿਰ ਦੇ ਖਤਰੇ ਵਿਚਕਾਰ, ਉਪ ਮੁੱਖ ਮੰਤਰੀ ਪੰਜਾਬ ਓਪੀ ਸੋਨੀ ਨੇ ਪੰਜਾਬ ਦੇ ਸਿਹਤ ਵਿਭਾਗ ਅਧੀਨ ਅੱਜ 308 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਮੁਹਿੰਮ...

PM ਮੋਦੀ ਦੀ ਰੈਲੀ ਰੱਦ ਹੋਣ ਦਾ ਇਹ ਸੀ ਕਾਰਨ! ਕੇਂਦਰ ਨੇ ਪੰਜਾਬ ਸਰਕਾਰ ਤੋਂ ਕੀਤਾ ਜਵਾਬ ਤਲਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਵੱਡੀ ਕਮੀ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਕਰੀਬ 15-20 ਮਿੰਟ ਤੱਕ ਫਲਾਈਓਵਰ 'ਤੇ ਰੁਕਣਾ ਪਿਆ। ਜਿੱਥੇ ਪ੍ਰਦਰਸ਼ਨਕਾਰੀਆਂ ਨੇ ਜਾਮ ਲਗਾ ਦਿੱਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ...

ਮੋਦੀ ਦੀ ਫਿਰੋਜ਼ਪੁਰ ਰੈਲੀ ਹੋਈ ਰੱਦ

ਫਿਰੋਜ਼ਪੁਰ, 5 ਜਨਵਰੀ 2022 - ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ। ਉਹ ਹੁਣ ਹੁਸੈਨੀਵਾਲਾ ਬਾਰਡਰ ਤੋਂ ਹੀ ਦਿੱਲੀ ਨੂੰ ਪਰਤ ਜਾਣਗੇ। ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਹੀ ਪੰਜਾਬ ਪਹੁੰਚੇ ਸਨ ਅਤੇ ਮੋਦੀ ਬਠਿੰਡਾ ਦੇ ਏਅਰਫੋਰਸ...

ਕੋਰੋਨਾ ਕਰਕੇ ਕਾਂਗਰਸ ਦਾ ਵੱਡਾ ਫੈਸਲਾ, ਚੋਣਾਂ ਵਾਲੇ ਸੂਬਿਆਂ ‘ਚ ਨਹੀਂ ਹੋਣਗੀਆਂ ਚੋਣ ਰੈਲੀਆਂ

ਨਵੀਂ ਦਿੱਲੀ: ਦੇਸ਼ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਉੱਥੇ ਹੀ ਕਈ ਸੂਬਿਆਂ 'ਚ ਚੋਣਾਂ ਦਾ ਮਾਹੌਲ ਹੈ ਇਸਨੂੰ ਵੇਖਦੇ ਹੋਏ ਕਾਂਗਰਸ ਨੇ ਵੱਡਾ ਫੈਸਲਾ ਲਿਆ ਹੈ। ਪਾਰਟੀ ਵਲੋਂ ਸਾਰੀਆਂ ਰੈਲੀਆਂ ਟਾਲ ਦਿੱਤੀ ਗਈਆਂ ਹਨ। ਕੋਰੋਨਾ ਕਾਰਨ...

ਉੱਤਰ ਪ੍ਰਦੇਸ਼ ‘ਚ ਵਧੀ ਸਖਤੀ, ਸਕੂਲ ਹੋਏ ਬੰਦ

ਉੱਤਰ ਪ੍ਰਦੇਸ਼ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਹਿਮ ਬੈਠਕ ਕੀਤੀ ਜਿਸ ਵਿੱਚ ਕੋਰੋਨਾ ਵਾਇਰਸ ਸੰਕਰਮਣ ਅਤੇ ਓਮੀਕਰੋਨ ਵੇਰੀਐਂਟ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਅਤੇ ਨਵੇਂ ਨਿਯਮ ਬਣਾਏ ਗਏ ਹਨ। ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਕੋਵਿਡ -19 ਦੇ ਮਾਮਲਿਆਂ...

ਅਭਿਨੇਤਾ ਸੋਨੂੰ ਸੂਦ ਨੇ ਕਾਂਗਰਸ ਆਗੂ ਨਾਲ ਵੰਡੀਆਂ ਇਕ ਹਜ਼ਾਰ ਸਾਈਕਲਾਂ

ਮੋਗਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ’ਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਮੰਗਲਵਾਰ ਨੂੰ ਅਭਿਨੇਤਾ ਸੋਨੂੰ ਸੂਦ ਕਾਂਗਰਸ ਆਗੂ ਇੰਦਰਜੀਤ ਸੋਨੂੰ ਨਾਲ ਨਜ਼ਰ ਆਏ। ਉਨ੍ਹਾਂ ਨੇ ਪਿੰਡ ਦੌਲਤਪੁਰਾ ਨੀਮਾ ਦੇ ਚਾਵਲਾ ਮੈਰਿਜ ਪੈਲੇਸ ’ਚ ਜ਼ਿਲ੍ਹੇ ਭਰ...

ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 27 ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਔਖੇ ਸਮਿਆਂ ਵਿੱਚ ਕਿਸਾਨਾਂ ਨਾਲ ਖੜ੍ਹਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 5 ਜਨਵਰੀ 2022 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਔਖੇ ਸਮੇਂ ਵਿਚ ਕਿਸਾਨਾਂ ਦੀ ਮਦਦ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ...

ਪ੍ਰਧਾਨ ਮੰਤਰੀ ਬਠਿੰਡਾ ਪਹੁੰਚੇ, ਖਰਾਬ ਮੌਸਮ ਕਾਰਨ ਸੜਕੀ ਰਸਤੇ ਰਾਹੀਂ ਫਿਰੋਜ਼ਪੁਰ ਲਈ ਰਵਾਨਾ

ਬਠਿੰਡਾ, 5 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ 'ਤੇ ਪਹੁੰਚ ਚੁੱਕੇ ਹਨ। ਉਹ ਬਠਿੰਡਾ ਦੇ ਏਅਰਫੋਰਸ ਸਟੇਸ਼ਨ ਭਿਸੀਆਣਾ ਵਿਖੇ ਉਤਰੇ। ਉਥੋਂ ਉਹ ਸੜਕ ਰਸਤੇ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਫ਼ਿਰੋਜ਼ਪੁਰ ਵਿੱਚ ਉਹ ਪਹਿਲਾਂ ਹੁਸੈਨੀਵਾਲਾ ਬਾਰਡਰ...

ਮਜੀਠੀਆ ਨੂੰ ਹਾਈ ਕੋਰਟ ਤੋਂ ਅਜੇ ਨਹੀਂ ਮਿਲੀ ਰਾਹਤ, ਪਈ ਅਗਲੀ ਤਰੀਕ

ਚੰਡੀਗੜ੍ਹ, 5 ਜਨਵਰੀ 2022 - ਅੱਜ ਹਾਈ ਕੋਰਟ 'ਚ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ। ਜਿਸ 'ਚ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਇਸ ਤੋਂ...

ਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕੋਰੋਨਾ, ਮੋਦੀ ਦੀ ਰੈਲੀ ‘ਚ ਹੋਣਾ ਸੀ ਸ਼ਾਮਲ

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਨਾਲ ਜੁੜੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਉਨ੍ਹਾਂ ਦੇ ਬੇਟੇ...