November 11, 2026, 11:17 pm
----------- Advertisement -----------
----------- Advertisement -----------
HomeNewsPolitics

Politics

ਕਿਸਾਨਾਂ ਨੂੰ ਮਿਲੀ ਪ੍ਰਧਾਨ ਮੰਤਰੀ ਮੋਦੀ ਨਾਲ ਮੀਟਿੰਗ ਦੀ ਤਰੀਕ, ਪੜ੍ਹੋ ਕਦੋਂ ਹੋਏਗੀ ਮੀਟਿੰਗ ?

ਫਿਰੋਜ਼ਪੁਰ, 5 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ 5 ਜਨਵਰੀ ਬੁੱਧਵਾਰ ਨੂੰ ਪਹਿਲੀ ਵਾਰ ਪੰਜਾਬ ਆਉਣਗੇ। ਜਿਸ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਪ੍ਰਧਾਨ ਮੰਤਰੀ ਦੀ ਰੈਲੀ ਦਾ ਵਿਰੋਧ ਕਰ ਰਹੀਆਂ ਹਨ।...

ਮੋਦੀ ਦੀ ਪੰਜਾਬ ਆਮਦ ਤੋਂ ਪਹਿਲਾਂ ਹੀ ਫਿਰੋਜ਼ਪੁਰ ਕਿਲ੍ਹੇ ‘ਚ ਤਬਦੀਲ

ਫਿਰੋਜ਼ਪੁਰ, 5 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ 5 ਜਨਵਰੀ ਬੁੱਧਵਾਰ ਨੂੰ ਪਹਿਲੀ ਵਾਰ ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ...

ਕੇਜਰੀਵਾਲ ਪੰਜਾਬ ਲਈ ਕੋਰੋਨਾ ਤੋਂ ਘੱਟ ਨਹੀਂ, ਸਾਨੂੰ ਅਜਿਹੀ ਬਿਮਾਰੀ ਨਹੀਂ ਚਾਹੀਦੀ – ਚੰਨੀ

ਚੰਡੀਗੜ੍ਹ, 5 ਜਨਵਰੀ 2022 - ਪੰਜਾਬ 'ਚ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਿਰ 'ਤੇ ਹਨ। ਇਸ ਵਿਚਕਾਰ ਲੀਡਰਾਂ ਦੀ ਜ਼ੁਬਾਨੀ ਜੰਗ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਜਾਰੀ ਹੈ। ਇਸ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਚਰਜੀਤ ਸਿੰਘ ਚੰਨੀ...

ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਕਾਂਗਰਸ ਤੇ ਆਪ ਖੇਡ ਰਹੀਆਂ ਫਿਕਸ ਮੈਚ – ਰੋਮਾਣਾ

ਕਾਂਗਰਸ ਤੇ ਆਪ ਨਸ਼ਿਆਂ ਦੇ ਮਾਮਲੇ ’ਤੇ ਕਰ ਰਹੀਆਂ ਰਾਜਨੀਤੀ, ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਫਿਕਸ ਮੈਚ ਖੇਡ ਰਹੀਆਂ ਹਨ : ਪਰਮਬੰਸ ਸਿੰਘ ਰੋਮਾਣਾਕਿਹਾ ਕਿ ਦੋਵੇਂ ਪਾਰਟੀਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀਆਂ ਸਫਲ ਰੈਲੀਆਂ...

ਬੇਰੁਜ਼ਗਾਰੀ, ਮਹਿੰਗਾਈ, ਮਾਫ਼ੀਆ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਹੀ ਅਸਲੀ ਆਜ਼ਾਦੀ- ਭਗਵੰਤ ਮਾਨ

ਕਿਹਾ, ਪੰਜਾਬ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਸੀ, ਭ੍ਰਿਸ਼ਟ ਨੇਤਾਵਾਂ ਨੇ ਕੀਤਾ ਖੋਖਲਾ, 'ਆਪ' ਸਰਕਾਰ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਏਗੀਅਸੀਂ ਮਾਫ਼ੀਆ ਵਿੱਚ ਹਿੱਸਾ ਨਹੀਂ ਲੈਂਦੇ, ਲੋਕਾਂ ਦੇ ਦਰਦ ਵਿੱਚ ਹਿੱਸਾ ਲੈਂਦੇ ਹਾਂ - ਭਗਵੰਤ ਮਾਨਕਿਹਾ, 'ਆਪ' ਕੋਲ...

ਭਾਜਪਾ ਨਾਲ ਗੱਠਜੋੜ ਦੇਸ਼ ਅਤੇ ਪੰਜਾਬ ਦੇ ਹਿੱਤ ‘ਚ – ਕੈਪਟਨ ਅਮਰਿੰਦਰ

ਬਠਿੰਡਾ, 5 ਜਨਵਰੀ 2022 - ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਦੇ ਨਾਲ ਗੱਠਜੋੜ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਹੈ। ਇੱਥੇ ਸੀਨੀਅਰ...

ਪ੍ਰਧਾਨ ਮੰਤਰੀ ਮੋਦੀ ਅੱਜ ਆਉਣਗੇ ਫਿਰੋਜ਼ਪੁਰ, ਪੰਜਾਬੀਆਂ ਨੂੰ ਕੀ ਸੌਗਾਤ ਦੇਣਗੇ PM?

ਫਿਰੋਜ਼ਪੁਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਅੰਦੋਲਨ ਖਤਮ ਹੋਣ ਤੋਂ ਬਾਅਦ ਅੱਜ (ਬੁੱਧਵਾਰ) ਪੰਜਾਬ ਆਉਣਗੇ। ਉਹ ਫਿਰੋਜ਼ਪੁਰ ਵਿੱਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ 42,750 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਉਹ ਫਿਰੋਜ਼ਪੁਰ ਵਿੱਚ ਹੀ ਚੋਣ...

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਹਮੇਸ਼ਾ ਪੰਥਕ ਰਵਾਇਤਾਂ ਮੁਤਾਬਕ ਕੰਮ ਕੀਤਾ : ਮਹੇਸ਼ਇੰਦਰ ਗਰੇਵਾਲ

ਲੁਧਿਆਣਾ, 4 ਜਨਵਰੀ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਪੰਥਕ ਰਵਾਇਤਾਂ ਮੁਤਾਬਕ ਹੀ ਕੰਮ ਕਰ ਰਹੇ ਹਨ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ ਉਹਨਾਂ ਦੀ ਅਥਾਰਟੀ...

ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ, ਸੀਨੀਅਰ ਕਾਂਗਰਸੀ ਆਗੂ ਸਮੇਤ 50 ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 4 ਜਨਵਰੀ 2022 - ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰ ਜ਼ਿਲ੍ਹੇ ਤੋਂ ਨਾਮਵਰ ਵਿਅਕਤੀ ਲਗਾਤਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮੰਗਲਵਾਰ ਨੂੰ ਮੋਹਾਲੀ ਫਤਿਹਗੜ੍ਹ ਸਾਹਿਬ 'ਚ ਪਾਰਟੀ ਨੂੰ ਉਸ ਸਮੇਂ...

ਪੰਜਾਬ ਸਰਕਾਰ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਸਾਰਾ ਖਰਚਾ ਚੁੱਕਣ ਲਈ ਤਿਆਰ

ਚੰਡੀਗੜ੍ਹ, 4 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨਵੀਂ ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਰ ਦੀ ਉਸਾਰੀ ਲਈ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਵੱਲੋਂ ਅਲਾਟ ਕੀਤੀ ਵਾਲੀ...