November 11, 2026, 11:06 pm
----------- Advertisement -----------
----------- Advertisement -----------
HomeNewsPolitics

Politics

ਅਸੀਂ ਮਾਫ਼ੀਆ ਤੋਂ ਹਿੱਸਾ ਨਹੀਂ ਲੈਂਦੇ, ਲੋਕਾਂ ਦੇ ਦੁੱਖ ਦਰਦ ਵਿੱਚ ਹਿੱਸਾ ਲੈਂਦੇ ਹਾਂ: ਭਗਵੰਤ ਮਾਨ

ਸ੍ਰੀ ਮੁਕਤਸਰ ਸਾਹਿਬ, 4 ਜਨਵਰੀ 2022: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਦੀ ਅਲੋਚਨਾ ਕਰਦਿਆਂ ਕਿਹਾ, '' ਅਸੀਂ ਮਾਫੀਆ ਤੋਂ ਹਿੱਸਾ ਨਹੀਂ ਲੈਂਦੇ। ਅਸੀਂ ਲੋਕਾਂ ਦੇ ਦੁੱਖ...

ਸ੍ਰੀ ਕਰਤਾਪੁਰ ਸਾਹਿਬ ਜਾਣ ਲਈ ਪਾਸਪੋਰਟ ਸ਼ਰਤ ‘ਚ ਦਿੱਤੀ ਜਾਵੇ ਢਿੱਲ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ ਪਾਸਪੋਰਟ ਦੀ ਥਾਂ ਆਧਾਰ ਕਾਰਡ ਨਾਲ ਇਜਾਜ਼ਤ ਦੇਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ।। ਕੈਪਟਨ ਦਾ ਕਹਿਣਾ...

ਮਿਕੀ ਮਾਊਸ ਕਾਂਗਰਸ ਪ੍ਰਧਾਨ ਸਿੱਧੂ ਨੇ ਸਿਆਸਤ ਨੂੰ ਬਣਾਇਆ ਕਾਮੇਡੀ ਸ਼ੋਅ – ਗੜ੍ਹੀ

ਜਲੰਧਰ/ਚੰਡੀਗੜ੍ਹ/ਫਗਵਾੜਾ, 4 ਜਨਵਰੀ, 2022 - ਕੇਜਰੀਵਾਲ ਵਾਂਗ ਫ਼ੋਕੇ ਵਾਅਦਿਆਂ ਦੀ ਖੋਲ੍ਹੀ ਪੰਡ ਔਰਤਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਿਆ ਅਤੇ ਅੱਠ ਗੈਸ ਸਿਲੰਡਰ ਮੁਫਤ ਦੇਣ ਦੇ ਵਾਅਦੇ ਤੇ ਤੰਜ ਕੱਸਦਿਆਂ ਬਸਪਾ ਪੰਜਾਬ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਫਗਵਾੜਾ ਤੋਂ...

ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 4 ਜਨਵਰੀ 2022 - ਪੰਜਾਬ ਰਾਜ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਪ ਮੁੱਖ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ 190 ਮੈਡੀਕਲ ਅਫ਼ਸਰਾਂ ਨੂੰ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਪ ਮੁੱਖ ਮੰਤਰੀ...

ਸਿਕੰਦਰ ਮਲੂਕਾ ਵੱਲੋਂ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਚੰਡੀਗੜ੍ਹ 4 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਸਾਨ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਨਾਲ ਜੁੜੇ ਹੋਰ ਮਿਹਨਤੀ ਕਿਸਾਨ ਆਗੂਆਂ ਨੂੰ ਸ਼ਾਮਲ ਕੀਤਾ ਗਿਆ...

ਸੁਖਜਿੰਦਰ ਰੰਧਾਵਾ ਕਾਂਗਰਸ ਵੱਲੋਂ 1984 ’ਚ ਕੀਤੇ ਸਿੱਖ ਕਤਲੇਆਮ ਬਾਰੇ ਵੀ ਸੰਗਤ ਨੂੰ ਦੱਸਣ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉੱਪ ਮੁੱਖ ਮੰਤਰੀ ਨੂੰ ਆਪਣੇ ਦਾਇਰੇ ਵਿਚ ਰਹਿਣ ਲਈ ਕਿਹਾ ਅੰਮ੍ਰਿਤਸਰ, 4 ਜਨਵਰੀ 2021 - ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ...

CM ਚੰਨੀ ਨੇ ਮੰਨਿਆਂ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ, ਤਨਖ਼ਾਹਾਂ ’ਚ ਕੀਤਾ ਵਾਧਾ

ਮੋਰਿੰਡਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਂਗਨਵਾੜੀ ਵਰਕਰਾਂ ਦੀਆਂ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਦੀ ਤਨਖ਼ਾਹ ਵਧਾ ਕੇ 9500 ਰੁਪਏ ਕਰਨ ਦਾ ਐਲਾਨ ਕਰ ਦਿੱਤਾ। ਆਂਗਨਵਾੜੀ...

ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਟਵਿੱਟਰ ‘ਤੇ ਖੂਬ ਟ੍ਰੋਲ ਹੋ ਰਹੇ ਨੇ ਕੇਜਰੀਵਾਲ, ਜਾਣੋ ਕਾਰਨ

ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਸਵੇਰ ਟਵੀਟ ਕਰ ਕੋਰੋਨਾ ਵਾਇਰਸ ਹੋਣ ਦੀ ਜਾਣਕਾਰੀ ਦਿੱਤੀ। ਨਾਲ ਹੀ ਉਹਨਾਂ ਨੇ ਲਿਖਿਆ ਕਿ ਜਿਹੜੇ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਹਨ, ਕਿਰਪਾ...

ਕੇਂਦਰ ਨੂੰ ਚੋਣ ਰੈਲੀਆਂ ‘ਤੇ ਲਗਾਉਣੀ ਚਾਹੀਦੀ ਪਾਬੰਦੀ, ਜਦੋਂ ਸਕੂਲ-ਕਾਲਜ ਬੰਦ ਹਨ ਤਾਂ ਅਜਿਹੀ ਭੀੜ ਕਿਉਂ ਹੋਣ ਦਿੱਤੀ ਜਾਵੇ ? – ਸੋਨੀ

ਚੰਡੀਗੜ੍ਹ, 4 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਵਿੱਚ ਸਿਹਤ ਮੰਤਰਾਲੇ ਦੀ ਦੇਖ-ਰੇਖ ਕਰ ਰਹੇ ਡਿਪਟੀ ਸੀਐਮ ਓਪੀ ਸੋਨੀ ਨੇ ਕੇਂਦਰ ਸਰਕਾਰ ਤੋਂ ਚੋਣ ਰੈਲੀਆਂ ’ਤੇ ਪਾਬੰਦੀ ਲਾਉਣ ਦੀ ਮੰਗ...

ਕੀ ਨੇਪਰੇ ਚੜ੍ਹੇਗੀ ਮੋਦੀ ਦੀ ਪੰਜਾਬ ਰੈਲੀ, ਕਿਸਾਨਾਂ ਨੇ ਪੋਸਟਰ ਲਾਉਣ ਵਾਲਿਆਂ ਤੋਂ ਹੀ ਪੜਵਾਏ ਪੋਸਟਰ

ਫਿਰੋਜ਼ਪੁਰ, 4 ਜਨਵਰੀ 2022 - ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਵਿੱਚ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੋਸਟਰ ਪੜ੍ਹੇ ਗਏ ਹਨ। ਕਿਸਾਨ ਅਜੇ ਵੀ ਭਾਰਤ ਦੇ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਰਹੇ ਹਨ। ਕਿਸਾਨ ਆਗੂ ਨੇ ਪਿੰਡ...