November 11, 2026, 10:56 pm
----------- Advertisement -----------
----------- Advertisement -----------
HomeNewsPolitics

Politics

ਅਕਾਲੀ ਦਲ ਕਰ ਰਿਹਾ ਬੇਅਦਬੀ ਦੀਆਂ ਘਟਨਾਵਾਂ ਤੇ ਸਿਆਸਤ – ਬੀਬੀ ਰਾਮੂੰਵਾਲੀਆ

ਮੋਹਾਲੀ, 4 ਜਨਵਰੀ 2022 - ਅਕਾਲੀ ਦਲ ਕਰ ਰਿਹਾ ਬੇਅਦਬੀ ਦੀਆਂ ਘਟਨਾਵਾਂ ਸਿਆਸਤ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਆਪਣੇ ਫਰਜ਼ ਭੁੱਲ ਕੇ ਕਰ ਰਹੇ ਨੇ ਅਕਾਲੀ ਦਲ ਦੀ ਹਮਾਇਤ ਇਹ...

‘ਆਪ’ ਦੀ ਸਰਕਾਰ ਬਣਨ ‘ਤੇ ਪਰਲਜ਼ ਅਤੇ ਚਿੱਟ ਫ਼ੰਡ ਕੰਪਨੀਆਂ ਦੀ ਜਾਇਦਾਦ ਵੇਚ ਕੇ ਮੋੜਾਂਗੇ ਲੋਕਾਂ ਦੇ ਪੈਸੇ: ਹਰਪਾਲ ਚੀਮਾ

'ਆਪ' ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਹੋਵੇਗੀ ਪਰਲਜ਼ ਪੀੜਤਾਂ ਦੀ ਮੰਗ, ਬਣਾਈ ਜਾਵੇਗੀ ਵਿਧਾਇਕਾਂ 'ਤੇ ਆਧਾਰਿਤ ਤਾਲਮੇਲ ਕਮੇਟੀਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਸੱਤਾ ਵਿੱਚ ਰਹੇ ਭਾਜਪਾ, ਬਾਦਲਾਂ, ਕਾਂਗਰਸ ਅਤੇ ਕੈਪਟਨ ਨੇ ਪਰਲਜ਼ ਵੱਲੋਂ ਠੱਗੇ ਲੋਕਾਂ ਦੇ ਪੈਸੇ...

ਰਾਜਪਾਲ ਚੰਨੀ ਖਿਲਾਫ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਕਰਨ ਦਾ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ : ਅਕਾਲੀ ਦਲ

ਚੰਡੀਗੜ੍ਹ, 4 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36000 ਠੇਕਾ ਮੁਲਾਜ਼ਮਾਂ ਨਾਲ ਧੋਖੜਾਧੜੀ ਦਾ ਕੇਸ ਦਰਜ ਕਰਨ...

ਸਾਇਕਲ ਦਾ ਵੀ ਸਟੈਂਡ ਹੁੰਦਾ ਹੈ, ਪਰ ਸਿੱਧੂ ਦਾ ਕੋਈ ‘ਸਟੈਂਡ’ ਨਹੀਂ – ਰਾਘਵ ਚੱਢਾ

ਚੰਡੀਗੜ, 4 ਜਨਵਰੀ 2022 - ਨਵਜੋਤ ਸਿੱਧੂ ਵੱਲੋਂ ਘਰੇਲੂ ਔਰਤਾਂ ਨੂੰ 2000 ਰੁਪਏ ਮਹੀਨਾਂ ਅਤੇ ਅੱਠ ਐਲਪੀਜੀ ਸਿਲੰਡਰ ਮੁਫਤ ਦੇਣ ਦੇ ਐਲਾਨ 'ਤੇ 'ਆਪ' ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਨਵਜੋਤ ਸਿੱਧੂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸੋਮਵਾਰ...

ਸੁਖਜਿੰਦਰ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ, ਪੜ੍ਹੋ ਕੀ ਕਿਹਾ ?

ਅਕਾਲੀ ਦਲ ਦੇ ਰੋਸ ਦਿਵਸ ਦੌਰਾਨ ਬੇਅਦਬੀਆਂ ਦੇ ਦੋਸ਼ੀ ਬਾਦਲ ਦਲ ਨੂੰ ਤਕੜਾ ਕਰਨ ਦੀ ਅਪੀਲ `ਤੇ ਚਿੰਤਾ ਜ਼ਾਹਰ ਕੀਤੀ ਚੰਡੀਗੜ੍ਹ, 4 ਜਨਵਰੀ 2022 - ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ...

ਕੋਰੋਨਾ ਯੋਧਿਆਂ ਨੂੰ ਰੈਗੂਲਰ ਕੀਤਾ ਜਾਵੇਗਾ, ਬਣਦੇ ਭੱਤੇ ਦਿੱਤੇ ਜਾਣਗੇ: ਭਗਵੰਤ ਮਾਨ

ਕਿਹਾ, ਮੁੱਖ ਮੰਤਰੀ ਚੰਨੀ ਕੋਰੋਨਾ ਯੋਧਿਆਂ ਨੂੰ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ, ਲਾਗੂ ‘ਆਪ’ ਸਰਕਾਰ ਕਰ ਦੇਵੇਗੀਮਾਨ ਨੇ ਕੋਰੋਨਾ ਵਰੀਅਰ ਬੀਬੀਆਂ ਗੁਰਪ੍ਰੀਤ ਕੌਰ ਬਿੰਦਰ ਅਤੇ ਸਤਿੰਦਰ ਕੌਰ ਦਾ ਮਰਨ ਵਰਤ ਖੁਲ੍ਹਵਾਇਆ ਗਿਆ ਪਟਿਆਲਾ, 4 ਜਨਵਰੀ 2022 - ਆਮ ਆਦਮੀ...

ਭਲਕੇ ਪੰਜਾਬ ਆਉਣਗੇ PM ਮੋਦੀ, ਕੀ ਕਿਸਾਨਾਂ ਨੂੰ ਮਿਲੇਗੀ ‘ਦਰਦ ਦੀ ਦਵਾਈ’?

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਯਾਨੀ (ਕੱਲ੍ਹ) ਪੰਜਾਬ ਆ ਰਹੇ ਹਨ। ਉਹ ਇੱਥੇ ਫਿਰੋਜ਼ਪੁਰ ’ਚ ਵਿਕਾਸ ਤੇ ਪੰਜਾਬ ’ਚ ‘ਬਦਲਾਅ’ ਦਾ ਨੀਂਹ ਪੱਥਰ ਰੱਖਣਗੇ। ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਹੋ ਰਹੀ ਇਸ ਰੈਲੀ...

ਜਨਤਕ ਫੰਡਾਂ ਦੀ ਦੁਰਵਰਤੋਂ ਲਈ ਚੰਨੀ ਦੇ ਖਿਲਾਫ ਫੌਜਦਾਰੀ ਕੇਸ ਕਰਾਂਗੇ ਦਰਜ: ਸੁਖਬੀਰ ਬਾਦਲ

ਬੱਲੂਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸਰਦਾਰ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਹੁੰਦਿਆਂ ਝੂਠੇ ਇਸ਼ਤਿਹਾਰ ਦੇਣ ਲਈ ਜਨਤਕ ਫੰਡਾਂ ਦੀ ਦੁਰਵਰਤੋਂ ਕਰ...

ਪਾਕਿਸਤਾਨ ਨੇ SAARC Summit ਲਈ ਭਾਰਤ ਨੂੰ ਦਿੱਤਾ ਸੱਦਾ

ਪਾਕਿਸਤਾਨ ਨੇ ਦਸਿਆ ਕਿ ਉਹ ਇਸਲਾਮਾਬਾਦ ਵਿੱਚ 19ਵੇਂ ਸਾਰਕ ਸੰਮੇਲਨ ਦੀ ਮੇਜ਼ਬਾਨੀ ਕਰੇਗਾ। ਇਸ ਦੇ ਲਈ ਪਾਕਿਸਤਾਨ ਨੇ ਭਾਰਤ ਨੂੰ ਵੀ ਸੱਦਾ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਭਾਰਤ ਸਰੀਰਕ ਤੌਰ 'ਤੇ ਇੱਥੇ ਨਹੀਂ ਆਉਣਾ ਚਾਹੁੰਦਾ ਤਾਂ...

ਸਤਵੰਤ ਸਿੰਘ ਗੱਗੂ ਐਨ ਐਸ ਯੂ ਆਈ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨੂਰਪੁਰਬੇਦੀ 03 ਜਨਵਰੀ 2022: ਕਾਂਗਰਸ ਲੋਕਾਂ ਦੀ ਸਰਕਾਰ ਹੈ ਨਾਂ ਕਿ ਕਿਸੇ ਵਿਅਕਤੀ ਵਿਸ਼ੇਸ਼ ਦੀ ਨਿੱਜੀ ਜਗੀਰ ਉਕਤ ਸ਼ਬਦ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਤੇ ਹਲਕਾ ਰੋਪੜ ਦੇ ਇੰਚਾਰਜ ਸ੍ਰ ਬਰਿੰਦਰ ਸਿੰਘ ਢਿੱਲੋਂ ਵਲੋਂ ਹਲਕੇ ਦੇ ਬਲਾਕ ਨੂਰਪੁਰਬੇਦੀ ਵਿਖੇ...