September 24, 2026, 7:44 pm
----------- Advertisement -----------
----------- Advertisement -----------
HomeNewsPolitics

Politics

ਚੰਨੀ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ, ਇੱਕ ਪਰਿਵਾਰ ਨਾਲ ਮੱਕੀ ਦੀ ਰੋਟੀ ਅਤੇ ਸਰੋਂ ਦੇ ਸਾਗ ਦਾ ਆਨੰਦ ਲਿਆ

ਪੰਜਾਬ ਦੇ ਮੁੱਖ ਮੰਤਰੀ ਨੇ ਦਰਮਿਆਨੇ ਅਤੇ ਛੋਟੇ ਕਿਸਾਨਾਂ ਦੀਆਂ ਸਮਸਿਆਵਾਂ ਨੂੰ ਨੇੜਿਉਂ ਜਾਣਨ ਲਈ ਸਰਹੱਦੀ ਖੇਤਰ ਦੇ ਪਿੰਡ ਖੁਆਲੀ ਦਾ ਕੀਤਾ ਦੌਰਾ ਅੰਮ੍ਰਿਤਸਰ, 7 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਸਾਨੂੰ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸਰਹੱਦੀ...

ਅੱਜ ਫੇਰ ਪੰਜਾਬ ਆਉਣਗੇ ਕੇਜਰੀਵਾਲ, ਕੀ ਦੇਣਗੇ ਕੋਈ ਨਵੀਂ ਗਰੰਟੀ ?

ਕਰਤਾਰਪੁਰ 'ਚ ਮਾਵਾਂ ਭੈਣਾਂ -ਅਤੇ ਹੁਸ਼ਿਆਰਪੁਰ 'ਚ ਐਸ.ਸੀ ਭਾਈਚਾਰੇ ਦੇ ਰੂਬਰੂ ਹੋਣਗੇ 'ਆਪ' ਸੁਪਰੀਮੋਂ ਚੰਡੀਗੜ੍ਹ, 7 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ, 7 ਦਸੰਬਰ ਨੂੰ ਇੱਕ ਰੋਜ਼ਾ ਪੰਜਾਬ...

ਜਾਣੋ ਕਿਹੜੇ ਵਰਕਰ ਨੂੰ ਬਾਗੀ ਹੋਣ ਤੇ ਅਕਾਲੀ ਦਲ ਨੇ ਦਿਖਾਇਆ ਬਾਹਰ ਦਾ ਰਾਹ

ਪਾਰਟੀ ਤੋਂ ਬਾਗੀ ਹੋਏ ਵਰਕਰਾਂ ਖ਼ਿਲਾਫ਼ ਅਕਾਲੀ ਦਲ ਸਖ਼ਤ ਨਜ਼ਰ ਆ ਰਿਹਾ । ਇਸੇ ਤਹਿਤ "ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੰਨਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਵਲੋਂ ਸ਼ਿਕਾਇਤਾਂ ਮਿਲਣ ਕਰਕੇ ਇਕਬਾਲ ਸਿੰਘ ਚੰਨੀ...

ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਨੂੰ ਸੌਪੀ ਵੱਡੀ ਜਿੰਮੇਵਾਰੀ

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਨੇ ਵੱਡਾ ਕਦਮ ਚੁੱਕਦਿਆਂ ਚੋਣ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਕਮੇਟੀਆਂ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਨਿਯੁਕਤ...

21 ਦਸੰਬਰ ਤੋਂ ਦੇਸ਼ ਭਰ ‘ਚ ਹੋਵੇਗਾ ਜ਼ਬਰਦਸਤ ਅੰਦੋਲਨ, ਜਾਣੋ ਮੁੱਦਾ

ਚੋਣਾਂ ਨੂੰ ਲੈ ਕੇ ਸਿਆਸੀ ਆਗੂ ਪੂਰੀ ਤਰ੍ਹਾਂ ਨਾਲ਼ ਮੁਸਤੈਦ ਹੋਏ ਨਜ਼ਰ ਆ ਰਹੇ ਨੇ।ਅਗਲੇ ਕੁਝ ਮਹੀਨਿਆਂ ਵਿੱਚ ਯੂਪੀ ਸਮੇਤ 5 ਰਾਜਾਂ ਵਿੱਚ ਚੋਣਾਂ ਹੋਣੀਆਂ ਹਨ। ਇਸ ਲਈ ਧਰਮ ਪਰਿਵਰਤਨ, ਲਵ ਜਿਹਾਦ ਅਤੇ ਲੈਂਡ ਜੇਹਾਦ ਵਰਗੇ ਸਿਆਸੀ ਮੁੱਦਿਆਂ ਨੂੰ...

ਗੁਆਂਢੀ ਦੇਸ਼ ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਲਈ ਭਾਰਤ ਸਰਕਾਰ ਕੋਲ ਕਰਾਂਗਾ ਪਹੁੰਚ -ਸੀ.ਐਮ ਚੰਨੀ

ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਕਿ ਗੁਆਂਢੀ ਦੇਸ਼ ਪਾਕਿਸਤਾਨ ਨਾਲ ਵਪਾਰ ਖੋਲ੍ਹਣ ਦੇ ਮਾਮਲੇ ਨੂੰ ਉਠਾਉਣ ਲਈ ਉਹ ਛੇਤੀ ਹੀ ਭਾਰਤ ਸਰਕਾਰ ਨੂੰ ਪੱਤਰ ਲਿਖਣ ਤੋਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ

ਵਿਧਾਨ ਸਭਾ ਚੋਣਾਂ ਦੇ ਚੱਲਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਗਰਮੀ ਵਧਾ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਦੇ 9 ਸੈਕਟਰ ਵਿਚ ਆਪਣੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ...

1984 ਸਿੱਖ ਕਤਲੇਆਮ ਦੇ ਇੱਕ ਹੋਰ ਕੇਸ ਵਿੱਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ, 6 ਦਸੰਬਰ : 1984 ਦੇ ਸਿੱਖ ਕਤਲੇਆਮ ਮਾਮਲਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਇਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਦਿੱਲੀ ਦੀ ਇਕ ਅਦਾਲਤ ਨੇ ਸਰਸਵਤੀ ਵਿਹਾਰ ਪੁਲਿਸ ਥਾਣੇ ਵਿਚ ਦਰਜ ਇਕ...

ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਤਿਆਰ: ਜਲਦ ਹੋਵੇਗਾ ਐਲਾਨ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮਾਛੀਵਾੜਾ ਵਿਖੇ ਪੁਰਾਣੇ ਟਕਸਾਲੀ ਆਗੂ ਜਥੇਦਾਰ ਕੇਵਲ ਸਿੰਘ ਕੱਦੋਂ ਨੂੰ ਪਾਰਟੀ ’ਚ ਸ਼ਾਮਲ ਕਰਵਾਉਣ ਉਨ੍ਹਾਂ ਦੇ ਘਰ ਪਹੁੰਚੇ। ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ...

GNDU ਪੁੱਜੇ CM ਚੰਨੀ ਦਾ ਹੋਇਆ ਜ਼ਬਰਦਸਤ ਵਿਰੋਧ, ਗੇਟ ਦੇ ਬਾਹਰ ਅਧਿਆਪਕਾਂ ਨੇ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜੀਐੱਨਡੀਯੂ ਦੇ ਮੁੱਖ ਗੇਟ 'ਤੇ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਚੰਨੀ ਦਾ ਜ਼ਬਰਦਸਤ ਵਿਰੋਧ ਕੀਤਾ। ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਤੋਂ ਵੱਡੀ ਗਿਣਤੀ 'ਚ...