November 11, 2026, 9:41 pm
----------- Advertisement -----------
----------- Advertisement -----------
HomeNewsPolitics

Politics

ਅਕਾਲੀ ਦਲ ਨੇ ਭਾਰਤ ਭੂਸ਼ਣ ਆਸ਼ੂ ਦੇ ਬਹੁ ਹਜ਼ਾਰ ਕਰੋੜੀ ਘੁਟਾਲਿਆਂ ਦੀ ਨਿਰਪੱਖ ਜਾਂਚ ਮੰਗੀ

ਕੇਂਦਰ ਨੇ ਹਾਲੇ ਤੱਕ ਘੁਟਾਲਿਆਂ ਦੀ ਜਾਂਚ ਦੇ ਹੁਕਮ ਕਿਉਂ ਨਹੀਂ ਦਿੱਤੇ : ਮਹੇਸ਼ਇੰਦਰ ਸਿੰਘ ਗਰੇਵਾਲਕਾਂਗਰਸ ਸਰਕਾਰ ’ਤੇ ਸ੍ਰੀ ਹਰਿਮੰਦਿਰ ਸਾਹਿਬ ਵਿਚ ਵਾਪਰੇ ਘਿਨੌਣੇ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਕਰਨ ਦਾ ਦੋਸ਼ ਲਾਇਆ ਲੁਧਿਆਣਾ, 1 ਜਨਵਰੀ 2021 - ਸ਼੍ਰੋਮਣੀ...

ਪੰਜਾਬ ਨਰਿੰਦਰ ਮੋਦੀ ਦਾ ਇਤਿਹਾਸਕ ਸਵਾਗਤ ਕਰੇਗਾ ਅਤੇ ਮੋਦੀ ਦੇ ਦਿਲ ਵਿਚ ਪੰਜਾਬ ਲਈ ਵਿਸ਼ੇਸ਼ ਸਥਾਨ – ਜੀਵਨ ਗੁਪਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ। ਚੰਡੀਗੜ੍ਹ: 1 ਜਨਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ...

ਭਾਜਪਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ਵਿਚ ਸਿੱਧਾ ਦਖਲ : ਅਕਾਲੀ ਦਲ

ਚੰਡੀਗੜ੍ਹ, 1 ਜਨਵਰੀ 2022 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਯਤਨ ਨੁੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ ਹੈ। ਇਥੇ ਜਾਰੀ...

CM ਚੰਨੀ ਪੇਸ਼ ਕਰਨਗੇ 100 ਦਿਨਾਂ ਦਾ ਰਿਪੋਰਟ ਕਾਰਡ, ਹੋ ਸਕਦਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ (ਸ਼ਨੀਵਾਰ) ਆਪਣੀ ਸਰਕਾਰ ਦਾ 100 ਦਿਨ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਦੁਪਹਿਰ 3 ਵਜੇ ਮੁੱਖ ਮੰਤਰੀ ਵੱਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਜਿਸ 'ਚ ਉਨ੍ਹਾਂ ਦਾ ਹੁਣ ਤਕ ਦਾ ਲੇਖਾ...

ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਦੀ ਤਰ੍ਹਾਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਰ ਰਹੀ ਹੈ ਹਰ ਸੰਭਵ ਯਤਨ: ਜਗਜੀਤ ਸਿੰਘ ਡੱਲੇਵਾਲ

31 ਦਸੰਬਰ 2021: ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ,ਮੈਂਬਰ 9 ਮੈਂਬਰੀ ਕਮੇਟੀ ਅਤੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਰਦਾਰ ਜਗਜੀਤ ਸਿੰਘ ਡੱਲੇਵਾਲ ਅਤੇ ਸਰਦਾਰ ਕਾਕਾ ਸਿੰਘ ਕੋਟੜਾ ਸੂਬਾ ਜਨਰਲ ਸਕੱਤਰ bku ਏਕਤਾ ਸਿੱਧੂਪੁਰ ਨੇ ਪ੍ਰੈਸ ਨੋਟ ਜਾਰੀ...

ਯੂਥ ਅਕਾਲੀ ਦਲ ਵੱਲੋਂ ਬਿਕਰਮ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰਨ ਦੇ ਰੋਸ ‘ਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਵਿਸ਼ਾਲ ਧਰਨੇ

ਯੂਥ ਅਕਾਲੀ ਦਲ ਨੇ ਅੱਜ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਹੇਠ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਵਿਸ਼ਾਲ ਧਰਨੇ ਦੇ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਕਾਂਗਰਸ ਸਰਕਾਰ ਵੱਲੋਂ ਝੁਠਾ ਤੇ ਨਿਰਾਧਾਰ ਕੇਸ ਦਰਜ ਕਰਨ ਖਿਲਾਫ...

ਸਾਲ 2021 ‘ਚ ਬਣੀਆ ਸਿਆਸੀ, ਦਹਿਸ਼ਤਗਰਦੀ ਅਤੇ ਕਿਸਾਨੀ ਅੰਦੋਲਨ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਨੂੰ ਅਲਵਿਦਾ

ਸਾਲ 2021 ਖੁਸ਼ੀਆਂ ਵੀ ਲੈਕੇ ਆਇਆ ਤੇ ਥੋੜੇ ਗਮ ਵੀ ਦੇ ਗਿਆ। ਕਿਤੇ ਸਰਕਾਰ ‘ਚ ਫੇਰਬਦਲ, ਕਿਧਰੇ ਸਾਡੇ ਫੋਜੀ ਜਵਾਨਾਂ ਦੇ ਸ਼ਹੀਦ ਹੋਣ ਦੀਆਂ ਮੰਦਭਾਗੀਆਂ ਖ਼ਬਰਾਂ, ਇਸੇ ਵਿਚਾਲੇ ਕਿਸਾਨੀ ਅੰਦੋਲਨ ਵੀ ਕਿਵੇਂ ਭੁੱਲ ਸਕਦੇ ਹਾਂ। ਜੋ ਬਿਨਾ ਸ਼ਰਤ ਵੱਡੀ...

ਅਸਤੀਫੇ ਵਾਪਸ ਲੈ ਕੇ ਸਿਰਸਾ ਨੇ ਹੁਣ ਭਾਜਪਾ ਨਾਲ ਧੋਖਾ ਕੀਤਾ : ਮਨਜੀਤ ਸਿੰਘ ਜੀ.ਕੇ

ਨਵੀਂ ਦਿੱਲੀ (31 ਦਸੰਬਰ 2021) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ ਨੂੰ ਵਾਪਸ ਲੈਣ ਦੇ ਮਾਮਲੇ ਉੱਤੇ ਸਿਆਸਤ ਭਖ ਗਈ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ...

ਰਾਜਸਥਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਦੀਪ ਸਿੰਘ ਡਿਬਡਿਬਾ ਭਲਕੇ ਕਰਨਗੇ ਪਾਰਟੀ ਦਾ ਐਲਾਨ

ਰਾਜਸਥਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਦੀਪ ਸਿੰਘ ਡਿਬਡਿਬਾ ਜੀ ਕੱਲ ਮਿਤੀ 01.01.2022, ਦਿਨ ਸ਼ਨੀਵਾਰ ਨੂੰ ਵੱਡੇ ਸਿਆਸੀ ਐਲਾਨ ਕਰਦਿਆਂ, ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ, ਪੰਜਾਬ ਦੇ ਆਰਥਿਕ, ਰਾਜਨੀਤਕ, ਧਾਰਮਿਕ, ਸਮਾਜਿਕ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਦੀ ਨੁਮਾਇੰਦਗੀ ਕਰਨ...

ਭ੍ਰਿਸ਼ਟ ਅਤੇ ਗੈਰ-ਜ਼ਿੰਮੇਵਾਰ ਸਰਕਾਰੀ ਤੰਤਰ ਨੇ ਤਬਾਹ ਕੀਤੇ ਪੰਜਾਬ ਦੇ 500 ਸ਼ੈਲਰ: ਹਰਪਾਲ ਚੀਮਾ

ਝੋਨੇ ਦੀ ਪੀ.ਏ.ਯੂ-201 ਕਿਸਮ ਬਾਰੇ ਸਰਕਾਰੀ ਏਜੰਸੀਆਂ ਅਤੇ ਸ਼ੈਲਰ ਇੰਡਸਟਰੀ ਲਈ ਅਪਣਾਏ ਦੋਹਰੇ ਮਾਪਦੰਡਬਾਦਲਾਂ ਵਾਂਗ ਕਾਂਗਰਸੀਆਂ ਨੇ ਵੀ ਵਿਹਲੇ ਹੋਏ ਸਵਾ ਲੱਖ ਲੋਕਾਂ ਦੇ ਰੁਜ਼ਗਾਰ ਬਾਰੇ ਕੁਝ ਨਹੀਂ ਕੀਤਾ'ਆਪ' ਦੀ ਸਰਕਾਰ ਬਣਨ 'ਤੇ ਫੂਡ ਪ੍ਰੋਸੈਸਿੰਗ ਇੰਡਸਟਰੀ ਨੂੰ ਲੋਟੂ ਨਿਜ਼ਾਮ...