November 11, 2026, 9:07 pm
----------- Advertisement -----------
----------- Advertisement -----------
HomeNewsPolitics

Politics

ਪੰਜਾਬ ਸਰਕਾਰ ਵੱਲੋਂ ਡਾ.ਨਵਜੋਤ ਸਿੰਘ ਦਹੀਆ ਪੰਜਾਬ ਚੇਅਰਪਰਸਨ ਨਿਯੁਕਤ

ਚਰਨਜੀਤ ਚੰਨੀ ਦੀ ਸਰਕਾਰ ਨੇ ਡਾਕਟਰ ਨਵਜੋਤ ਸਿੰਘ ਦਹੀਆ ਨੂੰ ਪੰਜਾਬ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਦਸ ਦਈਏ ਕਿ ਡਾਕਟਰ ਦਾਹੀਆ ਇੰਡੀਅਨ ਮੈਡੀਕਲ ਐਸੋਸੀਏਸ਼ਨ ਆਈ. ਐੱਮ. ਏ. ਦੇ ਨੈਸ਼ਨਲ ਵਾਇਸ ਪ੍ਰੈਸੀਡੈਂਟ ਵੀ ਹਨ। ਇਸ ਮੌਕੇ ’ਤੇ ਪੰਜਾਬ ਦੇ ਸਾਬਕਾ...

ਕਾਂਗਰਸ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦਾ ਨਾਂ ਐਲਾਨ ਕਰੇ – ਸੁਖਬੀਰ ਬਾਦਲ

ਕਿਹਾ ਕਿ ਸੂਬੇ ਦੇ ਆਉਂਦੇ ਦੌਰੇ ਸਮੇਂ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀਕਿਹਾ ਕਿ ਪਿੱਠ ਵਿਚ ਛੁਰਾ ਮਾਰਨ ਵਾਲਿਆਂ ਨੁੰ ਮੁੜ ਅਕਾਲੀ ਦਲ ਵਿਚ ਨਹੀਂ ਲਿਆ ਜਾਵੇਗਾ, ਮਹਿੰਦਰ ਕੌਰ ਜੋਸ਼ ਨੁੰ ਪਾਰਟੀ ਵਿਚੋਂ ਕੱਢਣ ਦਾ...

ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਜਾਣਬੁੱਝ ਕੇ ਗ੍ਰਿਫ਼ਤਾਰ ਨਹੀਂ ਕਰ ਰਹੀ ਚੰਨੀ ਸਰਕਾਰ: ਹਰਪਾਲ ਚੀਮਾ

'ਆਪ' ਨੇ ਕਾਂਗਰਸ ਸਰਕਾਰ ਦੀ ਨਸ਼ਾ ਮਾਫ਼ੀਆ ਵਿਰੁੱਧ ਨਿਕੰਮੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲਕੈਪਟਨ ਵਾਂਗ ਚੰਨੀ ਸਰਕਾਰ ਵੀ ਡਰੱਗ ਮਾਮਲੇ 'ਚ ਠੋਸ ਕਾਰਵਾਈ ਤੋਂ ਟਲ ਰਹੀ ਹੈ - 'ਆਪ' ਚੰਡੀਗੜ੍ਹ, 30 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਨੇ ਸੂਬੇ ਦੀ...

ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ,ਵੇਖੋ ਨਾਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਚੋਣਾਂ ਲਈ ਹੁਣ ਤੱਕ 96 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਵੋਟਰਾਂ ਨੂੰ ਭਰਮਾਉਣ ਲਈ ਸਿਆਸੀ ਦਲ ਲਾ ਰਹੇ ਨੇ ਪੂਰੀ ਵਾਹ , ਕਿਤੇ ਰੈਲੀਆਂ ਅਤੇ ਕਿਤੇ ਐਲਾਨ

ਪੰਜਾਬ ਵਿਧਾਨ ਸਭਾ ਚੋਣਾ-2022 ਲਈ ਸਿਆਸਤ ਸਿਖਰ ‘ਤੇ ਹੈ। ਸਿਆਸੀ ਦਲ ਵੋਟਰਾਂ ਨੂੰ ਭਰਮਾਉਣ ਲਈ ਪੂਰੀ ਵਾਹ ਲਾ ਰਹੇ ਹਨ। ਓਧਰ, ਚੋਣ ਕਮਿਸ਼ਨ ਸਣੇ ਸ਼ਾਸਨ-ਪ੍ਰਸ਼ਾਸਨ ਵੀ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ।ਅਸੀਂ ਅੱਜ ਦੀਆਂ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਤੁਹਾਡੇ ਲਈ...

ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ, ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ

ਚੋਣ ਕਮਿਸ਼ਨ ਨੇ ਲਖਨਊ ’ਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਵਿਚ ਅਗਲੇ ਸਾਲ ਯੂ. ਪੀ. ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਗੱਲ ਕੀਤੀ ਗਈ। ਦੱਸ ਦੇਈਏ ਕਿ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੀ 5 ਸੂਬਿਆਂ ’ਚ ਵਿਧਾਨ...

ਬੀਬੀ ਮਹਿੰਦਰ ਕੌਰ ਜੋਸ਼ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਪਾਰਟੀ ਦੀ ਸੀਨੀਅਰ ਆਗੂ ਅਤੇ ਹਲਕਾ ਸ਼ਾਮਚੁਰਾਸੀ ਤੋਂ ਸਾਬਕਾ ਵਿਧਾਇਕ ਬੀਬੀ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ...

ਮਨਜਿੰਦਰ ਸਿੰਘ ਸਰਪੰਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਜੋਰਾਂ ਨਾਲ ਚੱਲ ਰਹੀਆਂ ਹਨ।ਕਈ ਪਾਰਟੀ ਮੈਂਬਰ ਇੱਕ ਪਾਰਟੀ ਛੱਡ ਦੂਜੀ ‘ਚ ਸ਼ਾਮਲ ਹੋ ਰਹੇ ਹਨ।ਅੱਜ ਹਲਕਾ ਬੁਢਲਾਡਾ ਦੇ ਮਨਜਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਦਸ ਦਈਏ ਕਿ ਮਨਜਿੰਦਰ ਸਿੰਘ ਕਣਕਵਾਲ...

ਭਾਈ ਮਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਚੰਡੀਗੜ੍ਹ 30 ਦਸੰਬਰ-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।ਅੱਜ ਪਾਰਟੀ...

ਕਾਂਗਰਸ ਦੀਆਂ 40 ਸੀਟਾਂ ’ਤੇ ਉਮੀਦਵਾਰ ਹੋਏ ਫਾਈਨਲ: ਸੁਨੀਲ ਜਾਖੜ

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ 'ਚ ਹੱਲਚੱਲ ਤੇਜ਼ ਹੋ ਗਈ ਹੈ। ਉੱਥੇ ਹੀ ਕਾਂਗਰਸ 'ਚ ਵੀ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਪੰਜਾਬ ਕਾਂਗਰਸ ਨੇ ਲਗਪਗ 40 ਵਿਧਾਨ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਂ ਫਾਈਨਲ...