November 11, 2026, 7:52 pm
----------- Advertisement -----------
----------- Advertisement -----------
HomeNewsPolitics

Politics

ਜੇ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਲਈ ਜਨਰਲ ਡਾਇਰ ਜ਼ਿੰਮੇਵਾਰ ਸੀ ਤਾਂ ਬਰਗਾੜੀ ਮਾਮਲੇ ‘ਚ ਗੋਲੀ ਕਾਂਡ ਲਈ ਬਾਦਲ ਕਿਉਂ ਨਹੀਂ : ਚੰਨੀ

ਮੁੱਖ ਮੰਤਰੀ ਵੱਲੋਂ ਸੁਨਾਮ ਅਤੇ ਲੌਂਗੋਵਾਲ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦਾ ਐਲਾਨਸੁਨਾਮ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਲਈ 7 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨਸੁਨਾਮ ਦੀਆਂ ਪੰਚਾਇਤਾਂ ਨੂੰ ਪੰਜਾਬ ਨਿਰਮਾਣ ਪ੍ਰੋਗਰਾਮ...

CM ਚੰਨੀ ਦੇਣਗੇ ਵੱਡੀ ਸੌਗਾਤ, 70 ਹਜ਼ਾਰ ਵਰਕਰਾਂ ਨੂੰ ਮਿਲੇਗਾ ਨਵੇਂ ਸਾਲ ਦਾ ਤੋਹਫ਼ਾ

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਾਸੀਆਂ ਨੂੰ ਨਵੀਂ ਸੌਗਾਤ ਦੇਣ ਜਾ ਰਹੇ ਹਨ। ਚੰਨੀ ਨੇ ਸੋਸ਼ਲ ਮੀਡੀਆਂ 'ਤੇ ਪੋਸਟਰ ਜਾਰੀ ਕਰ ਇਹ ਗੱਲ ਲੋਕਾਂ ਨਾਲ ਸਾਂਝੀ ਕੀਤੀ ਹੈ। ਇਸ 'ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ 70...

ਬੀਰ ਦਵਿੰਦਰ ਸਿੰਘ ਨੇ ਢੀਂਡਸਾ ਦੇ ਅਕਾਲੀ ਦਲ ਸੰਯੁਕਤ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਅੱਜ ਆਪਣੀ ਚੁੱਪੀ ਤੋੜਦਿਆਂ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ...

ਸੁਖਬੀਰ ਸਿੰਘ ਬਾਦਲ ਨੇ ਰਾਜੇਵਾਲ ਤੇ ਪੰਜਾਬ ਸਰਕਾਰ ਤੇ ਕਸਿਆ ਤੰਜ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਰਾਜੇਵਾਲ ਪੰਜਾਬੀਆਂ ਨੂੰ ਦੱਸਣ ਉਨ੍ਹਾਂ ਨੇ ਯੂਨੀਅਨ ਨਾਲ ਸਮਝੌਤਾ ਕਰਨ ਲਈ ਸਾਂਝਾ ਕਿਸਾਨ ਮੋਰਚਾ (ਐਸ.ਕੇ.ਐਮ.) ਦੇ ਆਗੂ ਵਜੋਂ ਆਪਣੇ...

ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ‘ਆਪ’ ‘ਚ ਸ਼ਾਮਲ

ਬੀਤੇ ਕੱਲ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ 'ਆਪ’ 'ਚ ਸ਼ਾਮਿਲ ਹੋ ਗਏ। ਕੁਲਵੰਤ ਸਿੰਘ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ)...

ਮੁੱਖ ਮੰਤਰੀ ਦਾ ਕੇਜਰੀਵਾਲ ਨੂੰ ਸਵਾਲ: ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ?

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਕੇਜਰੀਵਾਲ ਪਹਿਲਾਂ ਇਹ ਦੱਸੇ ਕਿ ਕਿਹੜਾ ਆਮ ਆਦਮੀ ਆਲੀਸ਼ਾਨ ਜੀਵਨ ਜਿਊਂਦਾ ਹੈ ਅਤੇ ਵੱਡੇ ਤੇ ਮਹਿੰਗੇ ਹੋਟਲਾਂਚ ਰਹਿੰਦਾ ਹੈ। ਅੱਜ ਇੱਥੇ ਅਨਾਜ...

ਹਰਿਆਣਾ ਮੰਤਰੀ ਮੰਡਲ ਵਿਸਥਾਰ: ਨਵੇਂ ਮੰਤਰੀਆਂ ਦੀ ਐਂਟਰੀ ਸਮੇਤ ਹੋਰ ਕੀ ਕੁੱਝ ਰਿਹਾ ਖਾਸ, ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਭਾਜਪਾ-ਜੇਜੇਪੀ ਗਠਜੋੜ ਸਰਕਾਰ ਵਿੱਚ ਮੰਗਲਵਾਰ ਨੂੰ ਮੰਤਰੀ ਮੰਡਲ ਵਿਸਥਾਰ ਹੋਇਆ । ਕਰੀਬ ਢਾਈ ਸਾਲਾਂ ਬਾਅਦ ਹੋਏ ਇਸ ਵਿਸਥਾਰ ਵਿੱਚ ਦੋ ਨਵੇਂ ਮੰਤਰੀ ਬਣਾਏ ਗਏ ਭਾਜਪਾ ਵਿਧਾਇਕ ਕਮਲ ਗੁਪਤਾ ਨੇ ਸੰਸਕ੍ਰਿਤ...

ਛੋਟੇਪੁਰ ਨੂੰ ਉਮੀਦਵਾਰ ਐਲਾਨ ਕਰਨ ‘ਤੇ ਨਾਰਜ਼ ਹੋਏ ਵਾਹਲਾ ਨੂੰ ਮਨਾਉਣ ਪਹੁੰਚੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਟਾਲਾ ਵਿਖੇ ਸਾਬਕਾ ਸ਼ੂਗਰਫੇਡ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਦੇ ਘਰ ਪਹੁੰਚੇ। ਦੱਸਣਯੋਗ ਹੈ ਕਿ ਵਾਹਲਾ ਅਕਾਲੀ ਦਲ ਦੀ ਟਿਕਟ ਦੇ ਲਈ ਦਾਅਵੇਦਾਰ ਸਮਝੇ ਜਾਂਦੇ ਸਨ ਪਰ ਪਾਰਟੀ ਵੱਲੋਂ ਸੂੱਚਾ ਸਿੰਘ ਛੋਟੇਪੁਰ...

ਰਣਜੀਤ ਸਿੰਘ ਬ੍ਰਹਮਪੁਰਾ ਖਡੂਰ ਸਾਹਿਬ ਤੋਂ ਲੜਨਗੇ ਚੋਣ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ 'ਚ ਵਾਪਸੀ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸੁਖਬੀਰ ਬਾਦਲ ਨੇ ਖਡੂਰ ਸਾਹਿਬ ਤੋਂ ਪਾਰਟੀ...

ਨਵਜੋਤ ਸਿੱਧੂ ਨੂੰ 21 ਦਿਨ੍ਹਾਂ ਅੰਦਰ ਲੋਕ ਕਚਹਿਰੀ ‘ਚ ਮੰਗਣੀ ਪਵੇਗੀ ਮੁਆਫੀ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਕਸੂਤੇ ਘਿਰਦੇ ਨਜ਼ਰ ਆ ਰਹੇ ਹਨ। ਪੰਜਾਬ ਪੁਲਸ ਨੂੰ ਲੈ ਕੇ ਦਿੱਤੇ ਬਿਆਨ ’ਤੇ ਚੰਡੀਗੜ੍ਹ ਪੁਲਸ ’ਚ ਤਾਇਨਾਤ ਡੀ. ਐੱਸ. ਪੀ. ਦਿਲਸ਼ੇਰ ਸਿੰਘ...