November 11, 2026, 6:50 pm
----------- Advertisement -----------
----------- Advertisement -----------
HomeNewsPolitics

Politics

ਮੋਹਾਲੀ ਦੇ ਸਾਬਕਾ ਮੇਅਰ ਅੱਜ ‘ਆਪ’ ਵਿੱਚ ਹੋ ਸਕਦੇ ਨੇ ਸ਼ਾਮਿਲ

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜਿਆਂ ਦੇ ਐਲਾਨ ਤੋਂ ਬਾਅਦ ਸਿਆਸੀ ਸਮੀਕਰਨ ਬਦਲਦੇ ਹੋਏ ਨਜ਼ਰ ਆ ਰਹੇ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਡੀ ਪਾਰਟੀ ਬਣ ਕੇ ਸਭ ਨੂੰ ਹੈਰਾਨ ਕਰ ਦਿੱਤਾ । ਸੂਤਰਾਂ...

ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਭੱਖੀ ਸਿਆਸਤ, ਚੀਮਾ ਨੇ ਕਿਹਾ ਮੁਆਫੀ ਮੰਗੇ ਸਿੱਧੂ

ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਪੁਲਿਸ ਮੁਲਾਜ਼ਮਾਂ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਡਾ. ਚੀਮਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਡਾ. ਚੀਮਾ ਨੇ ਕਿਹਾ ਕਿ ਸਿੱਧੂ ਆਪਣੇ ਦਿੱਤੇ ਬਿਆਨ...

ਗਜੇਂਦਰ ਸ਼ੇਖਾਵਤ ਨੇ ਗਠਜੋੜ ਨੂੰ ਲੈ ਕੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸ਼ਾਹ ਦੀ ਰਿਹਾਇਸ਼ 'ਤੇ ਹੋਈ ਹੈ। ਮੀਟਿੰਗ ਵਿੱਚ ਭਾਜਪਾ ਦੇ ਪੰਜਾਬ ਚੋਣਾਂ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਅਤੇ...

ਦਿੱਲੀ ਵਿੱਚ ਅੱਜ ਤੋਂ ਨਾਈਟ ਕਰਫਿਊ ਲਾਗੂ, ਇਹਨਾਂ ਚੀਜ਼ਾ ‘ਚ ਰਹੇਗੀ ਢਿੱਲ

ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਦੇਸ਼ ਵਿੱਚ ਸਖ਼ਤੀ ਵਧਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਸਰਕਾਰ ਨੇ ਕੋਵਿਡ-19 ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ। ਦਿੱਲੀ ਵਿੱਚ ਅੱਜ ਤੋਂ ਯਾਨੀ ਕਿ...

ਟਿਕਟ ਕੱਟੀ ਜਾਣ ‘ਤੇ ਭੜਕੇ ਸੰਦੋਆ ਨੇ ਐਡਵੋਕੇਟ ਦਿਨੇਸ਼ ਚੱਢਾ ‘ਤੇ ਲਾਏ ਕਈ ਗੰਭੀਰ ਦੋਸ਼

ਆਮ ਆਦਮੀ ਪਾਰਟੀ ਪੰਜਾਬ ਦੇ ਵੱਲੋਂ ਉਮੀਦਵਾਰਾਂ ਦੀ ਚੌਥੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਜਿਸ 'ਚ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਟਿਕਟ ਕੱਟ ਕੇ ਐਡਵੋਕੇਟ ਦਿਨੇਸ਼ ਚੱਢਾ ਨੂੰ ਦੇ ਦਿੱਤੀ...

ਚੰਡੀਗੜ੍ਹ ਇਕ ਝਾਕੀ ਹੈ, ਪੰਜਾਬ ਅਜੇ ਬਾਕੀ ਹੈ – ਰਾਘਵ ਚੱਢਾ

ਚੰਡੀਗੜ੍ਹ, 27 ਦਸੰਬਰ 2021 - ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ ਅਤੇ ਜਿੱਤ ਵੱਲ ਵਧ ਰਹੀ ਹੈ। ਜਿਸ 'ਤੇ ਆਪ ਦੇ ਰਾਘਵ ਚੱਢਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ...

ਆਖਰ ਕਿਉਂ ਰਵਨੀਤ ਬਿੱਟੂ ਨੇ ਪੰਜਾਬ ਪੁਲਿਸ ਤੋਂ ਮੰਗੀ ਮੁਆਫੀ?

ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪੁਲਿਸ 'ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ 'ਤੇ ਏਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਤੋਂ ਮੁਆਫ਼ੀ ਮੰਗੀ ਹੈ | ਬਿੱਟੂ ਨੇ ਕਿਹਾ ਕਿ...

ਚੰਡੀਗੜ੍ਹ MC ਚੋਣ ਨਤੀਜੇ: ਭਾਜਪਾ ਨੂੰ ਵੱਡਾ ਝਟਕਾ, ਮੇਅਰ ਨੂੰ ‘ਆਪ’ ਉਮੀਦਵਾਰ ਨੇ ਹਰਾਇਆ

ਚੰਡੀਗੜ੍ਹ, 27 ਦਸੰਬਰ 2021 - ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ...

ਬੀਜੇਪੀ ਵੱਲੋਂ ਵਿਧਾਨ ਸਭਾ ਚੋਣਾਂ ਲਈ 13 ਲੋਕ-ਸਭਾ ਹਲਕਿਆਂ ਦੇ ਚੋਣ ਇੰਚਾਰਜ ਲਾਏ ਗਏ

ਚੰਡੀਗੜ੍ਹ , 26 ਦਸੰਬਰ 2021 - ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚ ਜਥੇਬੰਦੀ ਦੇ ਚੋਣ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ...

ਦਿੱਲੀ ਦੌਰੇ ‘ਤੇ ਕੈਪਟਨ ਅਮਰਿੰਦਰ, ਢੀਂਡਸਾ ਵੀ ਸ਼ਾਹ ਨਾਲ ਕਰ ਸਕਦੇ ਹਨ ਮੁਲਾਕਾਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ। ਜਿਸ ਵਿੱਚ ਪੰਜਾਬ ਚੋਣਾਂ ਸਬੰਧੀ ਚਰਚਾ ਹੋਵੇਗੀ। ਇਸ ਤੋਂ ਇਲਾਵਾ ਪੰਜਾਬ 'ਚ ਸੀਟਾਂ ਦੀ ਵੰਡ...