November 11, 2026, 4:11 pm
----------- Advertisement -----------
----------- Advertisement -----------
HomeNewsPolitics

Politics

ਬਲਾਤਕਾਰ ਮਾਮਲੇ ‘ਚ ਵਿਧਾਇਕ ਬੈਂਸ ਦੀ ਅੱਜ ਪੇਸ਼ੀ: ਅਦਾਲਤ ਦੀ ਸਖ਼ਤੀ ਦੇ ਬਾਵਜੂਦ ਨਹੀਂ ਹੋਈ ਗ੍ਰਿਫ਼ਤਾਰੀ

ਅਕਾਲੀ ਦਲ ਦਾ ਵਫ਼ਦ ਪੁਲਿਸ ਕਮਿਸ਼ਨਰ ਨੂੰ ਮਿਲਿਆ ਲੁਧਿਆਣਾ, 23 ਦਸੰਬਰ 2021 - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਦਰਜ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਅੱਜ...

ਆਖਰ ਕਿੱਥੇ ਗਿਆ ਬਿਕਰਮ ਮਜੀਠੀਆ? 2 ਦਿਨ ਬਾਅਦ ਵੀ ਨਹੀਂ ਹੋਈ ਗ੍ਰਿਫਤਾਰੀ

ਚੰਡੀਗੜ੍ਹ: ਨਸ਼ਿਆਂ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਅਜੇ ਤੱਕ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਇਸ ਵਿਚਾਲੇ ਸਵਾਲ ਉੱਠ ਰਿਹਾ ਹੈ ਕਿ ਆਖਰ ਮਜੀਠੀਆ ਕਿੱਥੇ ਗਿਆ। ਪੁਲਿਸ ਟੀਮ ਨੇ ਗੁਆਂਢੀ ਸੂਬਿਆਂ 'ਚ...

ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ ਹੋਵੇ : ਅਕਾਲੀ ਦਲ

ਕਿਹਾ ਕਿ ਐਸ ਟੀ ਐਫ ਮੁਖੀ ਹਰਪ੍ਰੀਤ ਸਿੱਧੂ ਦੀ ਰਿਪੋਰਟ ਤੋਂ ਬਾਅਦ ਦੋ ਜਾਂਚਾਂ ਹੋਈਆਂ ਸਨ, ਜਿਹਨਾਂ ਦੀ ਰਿਪੋਰਟ ਜਨਤਕ ਕੀਤੀ ਜਾਣੀ ਚਾਹੀਦੀ ਹੈਪਰਮਬੰਸ ਸਿੰਘ ਰੋਮਾਣਾ ਨੇ ਦਸਤਾਵੇਜ਼ੀ ਸਬੁਤ ਕੀਤੇ ਪੇਸ਼ ਜਿਹਨਾਂ ਵਿਚ ਹਰਪ੍ਰੀਤ ਸਿੱਧੂ ਨੇ ਮੰਨਿਆ ਕਿ ਉਹ...

ਜੇ ਪੰਜਾਬ ਦਾ ਖ਼ਜ਼ਾਨਾ ਖਾਲ੍ਹੀ ਹੈ, ਤਾਂ ਕਿਸ ਨੇ ਕੀਤਾ: ਭਗਵੰਤ ਮਾਨ

ਕਿਹਾ, ਨਵਜੋਤ ਸਿੱਧੂ ਪੰਜਾਬ ਦੇ ਮੁੱਦਿਆਂ ’ਤੇ ਮੇਰੇ ਨਾਲ ਬਹਿਸ ਕਰਨ ਤੋਂ ਭੱਜਣ ਲਈ ਬਹਾਨੇਬਾਜ਼ੀ ਨਾ ਕਰੇਮੁਗਲਾਂ, ਅੰਗਰੇਜ਼ਾਂ ਤੋਂ ਬਾਅਦ ਬਾਦਲਾਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਲੁੱਟਿਆ ਦੀਨਾਨਗਰ (ਗੁਰਦਾਸਪੁਰ), 23 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ...

ਪਾਕਿਸਤਾਨ ‘ਚ ਮੰਦਰਾਂ ਨੂੰ ਢਾਹੇ ਜਾਣ ਦੀਆਂ ਸ਼ਰਮਨਾਕ ਘਟਨਾਵਾਂ ‘ਤੇ ਸਿੱਧੂ ਦੀ ਰਹੱਸਮਈ ਚੁੱਪ ‘ਪਾਕ ਦੋਸਤੀ’ : ਚੁੱਘ

ਚੰਡੀਗੜ੍ਹ, 23 ਦਸੰਬਰ 2021 - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਜਾਰੀ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਪਾਕਿਸਤਾਨ ਵਿੱਚ ਹਿੰਦੂ ਮੰਦਰਾਂ ਨੂੰ ਢਾਹੇ ਜਾਣ ਦੀਆਂ ਸ਼ਰਮਨਾਕ ਘਟਨਾਵਾਂ 'ਤੇ ਪੂਰੀ ਤਰ੍ਹਾਂ...

CM ਚੰਨੀ ਅੱਜ ਪਹੁੰਚਣਗੇ ਲੁਧਿਆਣਾ, ਸੰਦੀਪ ਸੰਧੂ ਦੀ ਜਨਸਭਾ ‘ਚ ਹੋਣਗੇ ਸ਼ਾਮਿਲ

ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 26 ਦਿਨਾਂ ਵਿੱਚ ਤੀਜੀ ਵਾਰ ਲੁਧਿਆਣਾ ਪਹੁੰਚ ਰਹੇ ਹਨ। ਉਹ ਸੰਦੀਪ ਸੰਧੂ ਵੱਲੋਂ ਮੁੱਲਾਂਪੁਰ ਦਾਖਾ ਵਿੱਚ ਕੀਤੀ ਜਾ ਰਹੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਮੁੱਲਾਂਪੁਰ ਦਾਖਾ ਵਿਖੇ ਨਵੇਂ ਬਣੇ...

ਕਾਂਗਰਸ-ਅਕਾਲੀ ਦਲ ਨੇ 44 ਸਾਲ ’ਚ ਪੰਜਾਬ ਲਈ ਕੁੱਝ ਨਹੀਂ ਕੀਤਾ ਤਾਂ ਅਗਲੇ 5 ਸਾਲਾਂ ’ਚ ਵੀ ਨਹੀਂ ਕਰਨਗੇ – ਭਗਵੰਤ ਮਾਨ

ਕਿਸਾਨ ਵਿਰੋਧੀ ਕਾਨੂੰਨ ਬਣਾਉਣ ’ਚ ਬਾਦਲ ਮੁੱਖ ਸਾਜਿਸ਼ਕਾਰਤਾ, ਪਰ ਕਿਸਾਨ ਅੰਦੋਲਨ ਦੇ ਦਬਾਅ ’ਚ ਛੱਡੀ ਭਾਜਪਾਕਿਹਾ, ਲੋਕਾਂ ਦੇ ਪਿਆਰ ਕਾਰਨ ਮੈਂ ਥੱਕਦਾ ਨਹੀਂ ਅਜਨਾਲਾ (ਸ੍ਰੀ ਅੰਮ੍ਰਿਤਸਰ), 23 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ...

ਗੁਰਦਾਸਪੁਰ ਤੋਂ ‘ਆਪ’ ਦੇ ਨੌਜਵਾਨ ਆਗੂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ: 23 ਦਸੰਬਰ 2021 - ਗੁਰਦਾਸਪੁਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਨੌਜਵਾਨ ਆਪ ਆਗੂ ਬਘੇਲ ਸਿੰਘ ਬਾਹੀਆਂ ਨੇ ਆਪਣੇ ਅਹੁਦੇ ਅਤੇ ਆਪ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਆਪ ਵੱਲੋਂ...

‘ਭੋਗ ਪੂਰਾ ਹੀ ਪਾਉਣਗੇ…..ਕਸਰ ਨਾ ਰਹਿ ਜਾਵੇ ਕੋਈ, ਕਾਂਗਰਸ ਦੇ ਅੰਦਰੂਨੀ ਕਲੇਸ਼ ‘ਤੇ ਤਿਵਾੜੀ ਨੇ ਕੀਤਾ ਟਵੀਟ

ਚੰਡੀਗੜ੍ਹ, 23 ਦਸੰਬਰ 2021 - ਕਾਂਗਰਸ ਪਾਰਟੀ 'ਚ ਇਸ ਵੇਲੇ ਟਵਿੱਟਰ ਵਾਰ ਛਿੜੀ ਹੋਈ ਹੈ। ਬੀਤੇ ਦਿਨ ਕਾਂਗਰਸ ਦੇ ਸੀਨੀਅਰ ਲੀਡਰ ਹਰੀਸ਼ ਰਾਵਤ ਵੱਲੋਂ ਟਵੀਟ ਕਰਕੇ ਉਤਰਾਖੰਡ ਦੀ ਕਾਂਗਰਸ ਲੀਡਰਸ਼ਿਪ ਨਾਲ ਨਾਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਟਵਿੱਟਰ 'ਤੇ ਟਵੀਟ...

ਰਣਜੀਤ ਸਿੰਘ ਬ੍ਰਹਮਪੁਰਾ ਅੱਜ ਅਕਾਲੀ ਦਲ ‘ਚ ਕਰਨਗੇ ਵਾਪਸੀ

ਚੰਡੀਗੜ੍ਹ: ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਘਰ ਵਾਪਸੀ ਕਰਨਗੇ।ਉਹ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਿਲ ਹੋਣਗੇ।ਜ਼ਿਕਰਯੋਗ...