November 10, 2026, 2:18 pm
----------- Advertisement -----------
----------- Advertisement -----------
HomeNewsPolitics

Politics

ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਨੇ ਛੱਡੀ ਕਾਂਗਰਸ, ਇਸ ਪਾਰਟੀ ‘ਚ ਹੋਏ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਾਜ਼ਿਲਕਾ ਜ਼ਿਲ੍ਹੇ ਅੰਦਰ 2022 ਦੀਆਂ ਚੋਣਾਂ ਨੂੰ ਲੈ ਕੇ ਵਰਕਰ ਮੀਟਿੰਗ ਕਰਨ ਲਈ ਪਹੁੰਚੇ ਸਨ ਜਿਸ ਦੌਰਾਨ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਚੇਅਰਮੈਨ ਬਾਗੋ ਬਾਈ ਨੇ ਕਾਂਗਰਸ ਪਾਰਟੀ ਨੂੰ ਛੱਡ...

ਅਕਾਲੀ ਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਚ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ...

ਨਵਜੋਤ ਸਿੱਧੂ ਤੇ ਕੇਜਰੀਵਾਲ ਦੇ ਫਸੇ ਸਿੰਗ, ਭਗਵੰਤ ਮਾਨ ਨੇ ਵੀ ਮਾਰੀ ਐਂਟਰੀ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਬਹਿਸ ਦੀ ਚੁਣੌਤੀ ਉੱਪਰ ਮਾਹੌਲ ਗਰਮਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਐਂਟਰੀ ਮਾਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ...

ਬੇਅਦਬੀ ਮਾਮਲੇ ‘ਤੇ ਭੜਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ- ਦੋਸ਼ੀਆਂ ਨੂੰ ਫਾਹੇ ਲਾਉਣਾ ਚਾਹੀਦਾ

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਕੁਝ ਹੀ ਮਹੀਨੇ ਬਾਕੀ ਹਨ। ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੇ ਸੂਬੇ ਦਾ ਮਾਹੌਲ ਗਰਮਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ...

ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਮਿਲੀ ਵੱਡੀ ਰਾਹਤ, ਹੱਕ ‘ਚ ਆਇਆ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਿਆਲਾ ਮੇਅਰ ਮਾਮਲੇ ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ ਕੈਪਟਨ ਦੇ ਸਮਰਥਕ ਸੰਜੀਵ ਬਿੱਟੂ ਦੇ ਹੱਕ ‘ਚ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਬਿੱਟੂ ਖਿਲਾਫ ਲਿਆਂਦੇ ਗਏ ਸਾਰੇ ਪ੍ਰਸਤਾਵ ਨੂੰ ਰੱਦ ਕਰਦੇ ਹੋਏ...

ਸ੍ਰੀ ਹਰਿਮੰਦਰ ਸਾਹਿਬ ਬੇਅਦਬੀ ਦੀ ਕੋਸ਼ਿਸ਼ ਮਾਮਲੇ ’ਚ ਮ੍ਰਿਤਕ ਦੇ ਲਏ ਗਏ ਫਿੰਗਰ ਪ੍ਰਿੰਟਸ ਨਹੀਂ ਹੋਏ ਮੈਚ

ਹਰਿਮੰਦਰ ਸਾਹਿਬ ਵਿਚ ਸ਼ਨੀਵਾਰ ਸ਼ਾਮ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਪਛਾਣ ਕਰਨ ਲਈ ਪੁਲਸ ਰੂਟ ਮੈਥਡ ਅਤੇ ਫਾਰੈਂਸਿਕ ਟੀਮਾਂ ਦਾ ਸਹਾਰਾ ਲੈ ਰਹੀ ਹੈ। ਇਸ ਦੇ ਬਾਵਜੂਦ ਅਜੇ ਤਕ ਪੁਲਸ ਨੂੰ ਮੁਲਜ਼ਮ ਦੀ ਪਛਾਣ ਕਰਨ ਵਿਚ ਸਫਲਤਾ...

ਦਰਬਾਰ ਸਾਹਿਬ ‘ਚ ਜੋ ਘਟਨਾ ਹੋਈ ਹੈ, ਉਸ ਤੇ ਜਿਨ੍ਹਾਂ ਵੀ ਦੁੱਖ ਜ਼ਾਹਿਰ ਕੀਤਾ ਜਾਵੇ ਘੱਟ ਹੈ – ਗੜ੍ਹੀ

ਜਲੰਧਰ, 19 ਦਸੰਬਰ 2021 - ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਅਮ੍ਰਿਤਸਰ ਵਿੱਚ ਸਥਿਤ ਦਰਬਾਰ ਸਾਹਿਬ ‘ਚ ਹੋਈ ਬੇਦਅਬੀ ਦੀ ਘਟਨਾ ਦੀ ਕੜ੍ਹੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਗੜ੍ਹੀ ਨੇ ਕਿਹਾ ਕਿ ਦਰਬਾਰ ਸਾਹਿਬ ਵਿੱਚ ਜੋ ਘਟਨਾ...

ਪੰਜਾਬ ਵਿੱਚ ਦੁਬਾਰਾ ਸਰਕਾਰ ਆਉਣ ਉੱਤੇ ਸ਼ਹਿਰੀ ਮਜ਼ਦੂਰ ਮਿਸ਼ਨ ਲਿਆਂਦਾ ਜਾਵੇਗਾ – ਨਵਜੋਤ ਸਿੱਧੂ

ਕਿਹਾ, ਤੇਲ ਬੀਜਾਂ ਅਤੇ ਦਾਲਾਂ ਉੱਤੇ ਐੱਮ ਐੱਸ ਪੀ ਦਿੱਤੀ ਜਾਵੇਗੀਸੂਬੇ ਸਿਰ ਕਰਜ਼ੇ ਲਈ ਹੁਣ ਤੱਕ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਮਲੇਰਕੋਟਲਾ, 19 ਦਸੰਬਰ 2021 - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ...

ਸੱਤਾ ਤੋਂ ਬਾਹਰ ਹੁੰਦਿਆਂ ਹੀ ਬਾਦਲਾਂ ਨੂੰ ਪੰਥ ਅਤੇ ਪੰਜਾਬ ਦੀ ਯਾਦ ਆਉਂਦੀ ਹੈ : ਭਗਵੰਤ ਮਾਨ

ਨਿੱਜੀ ਲਾਹੇ ਲਈ ਬਾਦਲਾ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਪ੍ਰਾਇਵੇਟ ਲਿਮਟਿਡ ਕੰਪਨੀ ਬਣਾਇਆਪੰਥ ਅਤੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਬਾਦਲਾਂ ਦੇ ਟੱਬਰ ਨੇ ਕੀਤਾ ਹੈ ਚੰਡੀਗੜ੍ਹ, 19 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਬਗਾਵਤ, ਭਾਜਪਾ ਨਾਲ ਜਾਣ ਨੂੰ ਲੈ ਕੇ ਰਾਜੀ ਨਹੀਂ ਕਈ ਲੀਡਰ

ਸੀਨੀਅਰ ਲੀਡਰ ਬ੍ਰਹਮਪੁਰਾ ਨਾਰਾਜ਼, 21 ਦੀ ਮੀਟਿੰਗ ਵਿੱਚ ਹੋਵੇਗਾ ਅੰਤਿਮ ਫੈਸਲਾ ਚੰਡੀਗੜ੍ਹ, 19 ਦਸੰਬਰ 2021 - ਚੰਡੀਗੜ੍ਹ, 19 ਦਸੰਬਰ 2021 - ਪੰਜਾਬ ਚੋਣਾਂ ਲਈ ਭਾਜਪਾ ਨਾਲ ਗਠਜੋੜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਵੀ ਬਗਾਵਤ ਦੇ ਆਸਾਰ ਬਣ...