November 10, 2026, 12:55 pm
----------- Advertisement -----------
----------- Advertisement -----------
HomeNewsPolitics

Politics

ਸਿੱਖਾਂ ਨੂੰ ਗੁੰਮਰਾਹ ਕਰਕੇ ਪੰਨੂ ਖਾਲਿਸਤਾਨ ਦੇ ਨਾਮ ‘ਤੇ ਬਣਾ ਰਿਹਾ ਜਾਇਦਾਦ – ਅਮਨਜੋਤ ਰਾਮੂਵਾਲੀਆ

ਮੋਹਾਲੀ, 18 ਦਸੰਬਰ 2021 - ਪੰਜਾਬ ਦੇ ਲੋਕ ਅਮਨ ਪਸੰਦ ਕਰਦੇ ਹਨ । ਪਰ ਬੜੇ ਦੁੱਖ ਦੀ ਗੱਲ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਨੂੰ ਆਪਣੇ ਪਿੱਛੇ ਲਗਾ ਕੇ ਗੁਰਪਤਵੰਤ ਸਿੰਘ ਪਨੂੰ ਦੇਸ਼ ਦਾ ਮਾਹੌਲ ਖ਼ਰਾਬ ਕਰਨ ਤੇ ਉਤਰਿਆ...

ਰੋਪੜ ਕੰਢੀ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਚੰਨੀ ਨੇ ਹਰੀਪੁਰ ਨਾਲੇ ’ਤੇ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ

ਮਾਨਸੂਨ ਦੌਰਾਨ ਪ੍ਰਭਾਵਿਤ ਹੋਣ ਵਾਲੇ 40 ਪਿੰਡਾਂ ਨੂੰ ਹੋਵੇਗਾ ਪੁਲ ਦਾ ਲਾਭ ਰੋਪੜ, 18 ਦਸੰਬਰ 2021 - ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲਾ ਰੋਪੜ ਦੇ ਪਿੰਡ...

19 ਦਸੰਬਰ ਨੂੰ ਚੰਡੀਗੜ੍ਹ ਆਉਣਗੇ ਕੇਜਰੀਵਾਲ, ਉਮੀਦਵਾਰਾਂ ‘ਚ ਭਰਨਗੇ ਜੋਸ਼

ਚੰਡੀਗੜ੍ਹ, 18 ਦਸੰਬਰ 2021 - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ 19 ਦਸੰਬਰ ਯਾਨੀ ਐਤਵਾਰ ਨੂੰ ਚੰਡੀਗੜ੍ਹ ਪੁੱਜਣਗੇ। ਜਿੱਥੇ ਉਹ ਸੈਕਟਰ 43 ਸਥਿਤ ਦੁਸਹਿਰਾ ਗਰਾਊਂਡ ਵਿੱਚ ਹੋਣ ਵਾਲੀ ਵਿਸ਼ਾਲ ਜਨ ਸਭਾ ਨੂੰ ਸੰਬੋਧਨ...

ਕੈਪਟਨ ਦੇ ਕਰੀਬੀ ਸਾਬਕਾ ਮੰਤਰੀ ਨੇ ਪਾਰਟੀ ਤੋਂ ਬਣਾਈ ਦੂਰੀ, ਕੈਪਟਨ ਅਮਰਿੰਦਰ ਜਾਂ ਭਾਜਪਾ ਨਾਲ ਜਾਣ ਦੀ ਚਰਚਾ

ਚੰਡੀਗੜ੍ਹ, 18 ਦਸੰਬਰ 2021 - ਪੰਜਾਬ ਦੇ ਦਿੱਗਜ ਲੀਡਰ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਜਲਦ ਹੀ ਕਾਂਗਰਸ ਨੂੰ ਵੱਡਾ ਝਟਕਾ ਦੇ ਸਕਦੇ ਹਨ। ਰਾਣਾ ਸੋਢੀ ਦੇ ਕਾਂਗਰਸ ਛੱਡਣ ਦੀ ਚਰਚਾ ਤੇਜ਼ ਹੋ ਗਈ ਹੈ। ਇਸ ਦਾ ਕਾਰਨ ਉਨ੍ਹਾਂ...

ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮਾਂ ਵੱਲੋਂ ਧਰਨਾ, ਸੜਕਾਂ ‘ਤੇ ਕੱਢੀ ਰਾਤ

ਖੰਨਾ, 18 ਦਸੰਬਰ 2021 - ਖੰਨਾ-ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇਅ ਜੀ.ਟੀ.ਰੋਡ 'ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਸਾਥੀ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਦੇ ਦੋਨਾਂ ਪਾਸਿਆਂ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਹੋਇਆ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ...

DGP ਵੱਲੋਂ 77 ਪੁਲਿਸ ਇੰਸਪੈਕਟਰਾਂ ਦੇ ਤਬਾਦਲੇ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਕਮਿਸ਼ਨਰੇਟ ਅਤੇ ਬਾਰਡਰ ਰੇਂਜ ਵਿੱਚ ਵੱਡਾ ਫੇਰਬਦਲ

ਚੰਡੀਗੜ੍ਹ, 18 ਦਸੰਬਰ 2021 - ਅਗਲੇ ਸਾਲ ਪੰਜਾਬ 'ਚ ਵਿਧਾਨ ਸਭਾ ਦੀਆਂ ਚੋਣਾਂ ਹਨ ਅਤੇ ਇਸ ਨੂੰ ਲੈ ਕੇ ਪੰਜਾਬ ਵਿੱਚ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਚੱਲਦਿਆਂ ਡੀਜੀਪੀ ਨੇ 77 ਪੁਲਿਸ ਇੰਸਪੈਕਟਰਾਂ...

ਕੈਪਟਨ ਅਮਰਿੰਦਰ ਤੇ ਬੀਜੇਪੀ ਵਿਚਾਲੇ ਗਠਜੋੜ, ਸੀਟਾਂ ਦੀ ਵੰਡ ‘ਤੇ ਜਲਦ ਹੋਵੇਗਾ ਫੈਸਲਾ

ਨਵੀਂ ਦਿੱਲੀ, 18 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬੀ ਪ੍ਰਭਾਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਰਣਨੀਤੀ ਤਿਆਰ...

ਉਘੇ ਕਿਸਾਨ ਆਗੂ ਜਸਪਾਲ ਸਿੰਘ ਢਾਹੇ ‘ਆਪ’ ‘ਚ ਹੋਏ ਸ਼ਾਮਲ

ਆਨੰਦਪੁਰ ਸਾਹਿਬ (ਰੋਪੜ)/ ਚੰਡੀਗੜ, 17 ਦਸੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਇਲਾਕੇ ਉਘੇ ਕਿਸਾਨ ਆਗੂ ਅਤੇ ਵੇਰਕਾ ਮਿਲਕ ਪਲਾਂਟ ਮੋਹਾਲੀ ਦੇ ਸਾਬਕਾ ਡਾਇਰੈਕਟਰ ਜਸਪਾਲ ਸਿੰਘ ਆਪਣੇ ਸਾਥੀਆਂ ਨਾਲ 'ਆਪ' ਵਿੱਚ ਸ਼ਾਮਲ ਹੋ...

ਦੋਆਬਾ ਖੇਤਰ ਵਿੱਚ ਬਣਨਗੇ ਦੋ ਸਰਕਾਰੀ ਡਿਗਰੀ ਕਾਲਜ

ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲ੍ਹੇ ਵਿਚ ਆਦਮਪੁਰ ਵਿਖੇ ਮਹਾਨ...

ਪੰਜਾਬ ਸਰਕਾਰ ਵੱਲੋਂ ਰੇਤ ਦੀਆਂ ਕੀਮਤਾਂ ਤੈਅ ਕਰਨ ਤੋਂ ਬਾਅਦ ਕੀਮਤਾਂ ’ਚ ਆਈ ਭਾਰੀ ਗਿਰਾਵਟ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਵਿਚ ਰੇਤੇ ਦੀਆਂ ਕੀਮਤਾਂ ਤੈਅ ਕੀਤੇ ਜਾਣ ਤੋਂ ਬਾਅਦ ਹੁਣ ਵੱਖ-ਵੱਖ ਥਾਵਾਂ ’ਤੇ ਮੌਕੇ ’ਤੇ ਕੀਤੀ ਜਾ ਰਹੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਰੇਤ ਦੀਆਂ ਕੀਮਤਾਂ ਵਿਚ...