November 10, 2026, 9:56 am
----------- Advertisement -----------
----------- Advertisement -----------
HomeNewsPolitics

Politics

ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 17 ਦਸੰਬਰ ਤੋਂ ਸ਼ੁਰੂ

ਹਰਿਆਣਾ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 17 ਦਸੰਬਰ ਤੋਂ 21 ਦਸੰਬਰ ਤੱਕ ਚੱਲੇਗਾ। ਇੰਡੀਅਨ ਨੈਸ਼ਨਲ ਲੋਕ ਦਲ ਨੇ ਸਰਦ ਰੁੱਤ ਸੈਸ਼ਨ ਲਈ ਵਿਧਾਨ ਸਭਾ ਵਿੱਚ ਜਨਹਿੱਤ ਨਾਲ ਸਬੰਧਤ ਗਿਆਰਾਂ ਮਤੇ ਪੇਸ਼ ਕੀਤੇ ਹਨ। ਪ੍ਰਸਤਾਵ ਦੇ ਨਾਲ ਹੀ ਵਿਧਾਨ...

ਲਖੀਮਪੁਰ ਖੇਰੀ ਕਤਲ ਮਾਮਲਾ: ਅਜੈ ਮਿਸ਼ਰਾ ਨੇ ਜੇਲ੍ਹ ਪਹੁੰਚ ਕੀਤੀ ਪੁੱਤਰ ਆਸ਼ੀਸ਼ ਮਿਸ਼ਰਾ ਨਾਲ ਮੁਲਾਕਾਤ

ਐਸ.ਆਈ.ਟੀ ਦੀ ਜਾਂਚ ਵਿੱਚ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਕਹਿਣ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਣੇ 14 ਲੋਕਾਂ ਉਪਰ ਗੈਰ ਇਰਾਦਾ ਕਤਲ ਕੇਸ ਦੀ...

ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਧਰਨਾ ਦੇਣ ਵਾਲੇ ਤਿੰਨ ਲੋਕ ਸਭਾ ਮੈਂਬਰਾਂ ਦਾ ਕਰੇਗੀ ਸਨਮਾਨ

ਚੰਡੀਗੜ੍ਹ, 15 ਦਸੰਬਰ 2021- ਕਾਂਗਰਸ ਆਗੂ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਨਾਲ ਇਕਮੁੱਠਤਾ ਵਿਚ ਜੰਤਰ ਮੰਤਰ ਦਿੱਲੀ ਵਿਖੇ ਇਕ ਸਾਲ ਤੋਂ ਵੱਧ ਸਮਾਂ ਧਰਨੇ ਤੇ ਬੈਠੇ...

ਕੇਜਰੀਵਾਲ ਪੁੱਜੇ ਅੰਮ੍ਰਿਤਸਰ ਏਅਰਪੋਰਟ, ਚੋਣਾਂ ਨੂੰ ਲੈ ਕੇ ਲਗਾਤਾਰ ਨੇ ਪੰਜਾਬ ਦੌਰੇ ‘ਤੇ

ਕੇਜਰੀਵਾਲ ਅੱਜ ਜਲੰਧਰ ਦੌਰੇ ਤੇ ਜਾ ਰਹੇ ਹਨਜਲੰਧਰ ਵਾਲਮੀਕਿ ਚੌਂਕ ਤੋਂ ਅੱਜ ਤਿਰੰਗਾ ਯਾਤਰਾ ਕੱਢਣ ਗਏਇਸ ਤੋਂ ਪਹਿਲਾਂ ਕੇਜਰੀਵਾਲ ਪਠਾਨਕੋਟ ਵਿੱਚ ਤਿਰੰਗਾ ਯਾਤਰਾ ਕੱਢ ਕੇ ਆਏ ਸੀ2022 ਦੀਆਂ ਚੋਣਾਂ ਨੂੰ ਲੈਕੇ ਕੇਜਰੀਵਾਲ ਲਗਾਤਾਰ ਪੰਜਾਬ ਦੌਰੇ ਤੇ ਹਨ ਅੰਮ੍ਰਿਤਸਰ, 15 ਦਸੰਬਰ...

ਜੇ ਪਹਿਲਾਂ ਰੱਖੇ ਗਏ ਸਮੇਂ ‘ਤੇ ਮੀਟਿੰਗ ਨਹੀਂ ਹੁੰਦੀ ਤਾਂ ਕਿਸਾਨ ਕਰਨਗੇ ਬਾਈਕਾਟ – ਬਲਬੀਰ ਰਾਜੇਵਾਲ

ਚੰਡੀਗੜ੍ਹ, 15 ਦਸੰਬਰ 2021 - ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਰੱਖੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਜਿਸ ਦਿਨ ਮੀਟਿੰਗ ਰੱਖੀ ਸੀ ਉਸ...

ਸਾਡਾ ਉਦੇਸ਼ ਸਰਕਾਰ ਬਣਾਉਣਾ, ਨਾ ਕਿ ਸਿਰਫ ਕਾਂਗਰਸ ਨੂੰ ਹਰਾਉਣਾ: ਕੈਪਟਨ ਅਮਰਿੰਦਰ

ਚੰਡੀਗੜ੍ਹ, 15 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਮਿਸ਼ਨ ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣਾ ਹੈ, ਨਾ ਕਿ ਸਿਰਫ ਕਾਂਗਰਸ ਨੂੰ ਹਰਾਉਣਾ। ਇਸ ਲੜੀ ਹੇਠ ਇਕ ਸਾਬਕਾ...

8393 ਪ੍ਰੀ-ਪ੍ਰਾਇਮਰੀ ਟੀਚਰਾਂ ਦੀ ਭਰਤੀ ‘ਤੇ ਲੱਗੀ ਰੋਕ

ਚੰਡੀਗੜ੍ਹ, 14 ਦਸੰਬਰ 2021 - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 8393 ਪ੍ਰੀ ਪ੍ਰਾਇਮਰੀ ਟੀਚਰਾਂ ਦੀ ਭਰਤੀ 'ਤੇ ਰੋਕ ਲਾ ਦਿੱਤੀ ਗਈ ਹੈ। ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ 8393 ਪੋਸਟਾਂ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਨੂੰ ਰੱਦ ਕਰ...

ਕਿਸਾਨਾਂ ਦੀ ਚੰਨੀ ਨਾਲ ਮੀਟਿੰਗ ਦਾ ਸਮਾਂ ਬਦਲਿਆ, ਪੜ੍ਹੋ ਕਦੋਂ ਹੋਏਗੀ ਮੀਟਿੰਗ ?

ਚੰਡੀਗੜ੍ਹ, 15 ਦਸੰਬਰ, 2021 - ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕਿਸਾਨਾਂ ਨਾਲ ਮੀਟਿੰਗ ਦਾ ਸਮਾਂ ਹੁਣ ਬਦਲ ਗਿਆ ਹੈ। ਕਿਸਾਨਾਂ ਅਤੇ ਮੁੱਖ ਮੰਤਰੀ...

ਸਿਹਤ ਸਟਾਫ ਦੀਆਂ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਉਣ ਦੇ ਉਦੇਸ਼ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ 28 ਸਿਹਤ ਸੰਸਥਾਵਾਂ (ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਅਤੇ ਸਬ ਡਵੀਜ਼ਨਲ ਹਸਪਤਾਲ...

2022 ਦੀਆਂ ਚੋਣਾ ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ-ਭਾਰ, ਕਿਤੇ ਰੈਲੀਆਂ, ਕਿਤੇ ਐਲਾਨ

ਪੰਜਾਬ ‘ਚ ਸਿਆਸੀ ਪਾਰਾ ਉਫ਼ਾਨ ‘ਤੇ ਹੈ। 2022 ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਬਿਗੁਲ ਵਜਾ ਦਿੱਤਾ ਗਿਆ ਹੈ। ਪੰਜਾਬ ਲੋਕ ਕਾਂਗਰਸਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਵੱਖ ਹੋ ਕੇ ਬਣਾਈ ਗਈ ਪਾਰਟੀ 'ਪੰਜਾਬ ਲੋਕ ਕਾਂਗਰਸ'...