November 10, 2026, 8:32 am
----------- Advertisement -----------
----------- Advertisement -----------
HomeNewsPolitics

Politics

ਸ਼੍ਰੋਮਣੀ ਅਕਾਲੀ ਦਲ ਦਾ ਸ਼ਤਾਬਦੀ ਦਿਵਸ: ਮੋਗਾ ਦੇ ਕਿੱਲੀ ਚਹਿਲਾਂ ਵਿੱਚ ਵਿਸ਼ਾਲ ਰੈਲੀ

ਮੋਗਾ, 14 ਦਸੰਬਰ 2021 - ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸ਼ਤਾਬਦੀ ਦਿਵਸ ਹੈ। ਇਸ ਮੌਕੇ ਮੋਗਾ ਨੇੜੇ ਕਿੱਲੀ ਚਹਿਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਰੈਲੀ ਹੋਣ ਜਾ ਰਹੀ ਹੈ। ਰੈਲੀ ਲਈ ਵਿਸ਼ਾਲ ਪੰਡਾਲ ਸਜਾਇਆ ਗਿਆ ਹੈ। ਸ਼੍ਰੋਮਣੀ...

ਸਿੱਧੂ ਦੇ ਚੋਣ ਕਮੇਟੀ ਦਾ ਚੇਅਰਮੈਨ ਬਣਨ ਨਾਲ ਚੰਨੀ ਸਿਰਫ਼ ਰਾਤ ਦੇ ਚੌਕੀਦਾਰ ਬਣ ਕੇ ਰਹਿ ਜਾਣਗੇ: ਕੈਪਟਨ ਅਮਰਿੰਦਰ

ਚੰਡੀਗੜ੍ਹ, 14 ਦਸੰਬਰ 2021 - ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਨਾਲ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਵਤੀਰਾ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਚੰਨੀ ਬਾਰੇ ਬਹੁਤ ਦੁੱਖ ਤੇ ਬੁਰਾ...

ਪੰਜਾਬ ਕੈਬਿਨੇਟ ਦੀ ਅੱਜ ਅਹਿਮ ਮੀਟਿੰਗ

ਚੰਡੀਗੜ੍ਹ, 14 ਦਸੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ 'ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਦਾ ਕਾਰਜਕਾਲ ਆਪਣੇ ਆਖਰੀ...

‘ਆਪ’ ਆਗੂ ਜਗਤਾਰ ਸਿੰਘ ਰਾਜਲਾ ਕਾਂਗਰਸ ‘ਚ ਹੋਏ ਸ਼ਾਮਲ

ਚੰਡੀਗੜ੍ਹ, : 2017 ਦੀਆ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸਮਾਣਾ ਤੋਂ ਉਮੀਦਵਾਰ ਰਹੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਸੀਨੀਅਰ ਆਗੂ ਅਤੇ ਪੰਜਾਬ ਮੰਡੀ ਬੋਰਡ...

ਪੰਜਾਬ ਕਾਂਗਰਸ ਵੱਲੋਂ 28 ਜ਼ਿਲ੍ਹਾ ਪ੍ਰਧਾਨ ਐਲਾਨ, ਦੇਖੋ ਪੂਰੀ ਲਿਸਟ

ਪੰਜਾਬ ਕਾਂਗਰਸ ਵੱਲੋਂ 28 ਜ਼ਿਲ੍ਹਾ ਪ੍ਰਧਾਨ ਦਾ ਐਲਾਨ ਕੀਤਾ ਗਿਆ ਤੇ ਨਾਲ ਹੀ ਵਰਕਿੰਗ ਕਮੇਟੀ ਦੇ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ । ਕੌਂਸਲਰ ਬਲਰਾਜ ਠਾਕੁਰ ਜਲੰਧਰ ਸ਼ਹਿਰੀ ਪ੍ਰਧਾਨ ਬਣਾਏ ਗਏ ਹਨ ।ਦਰਸ਼ਨ ਸਿੰਘ ਥਲੀ ਜਲੰਧਰ ਪੇਂਡੂ ਦੇ ਪ੍ਰਧਾਨ...

ਰਾਣਾ ਗੁਰਜੀਤ ਤੇ ਨਵਤੇਜ ਚੀਮਾ ਦੀ ਸਿਆਸੀ ਜੰਗ ‘ਚ ਸਿੱਧੂ ਦੀ ਐਂਟਰੀ, ਦਿੱਤਾ ਵੱਡਾ ਬਿਆਨ

ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਇਸ ਵਾਰ ਚੋਣ ਲੜਨ ਨੂੰ ਲੈ ਕੇ ਕਾਂਗਰਸ ਦੇ ਦੋ ਵਿਧਾਇਕ ਨਵਤੇਜ ਚੀਮਾ ਤੇ ਰਾਣਾ ਗੁਰਜੀਤ ਆਹਮੋ-ਸਾਹਮਣੇ ਹੋ ਸਕਦੇ ਹਨ। ਦਰਅਸਲ ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ ਕਾਂਗਰਸ ਦੇ ਮੌਜੂਦਾ ਵਿਧਾਇਕ ਹਨ ਪਰ...

ਮੁੱਖ ਮੰਤਰੀ ਚੰਨੀ ਨੇ ਖਰੜ ਅਤੇ ਮੋਰਿੰਡਾ ਲਈ 100 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਖਰੜ ਅਤੇ ਮੋਰਿੰਡਾ ਦੇ ਸਰਵਪੱਖੀ ਵਿਕਾਸ ਲਈ 100 ਕਰੋੜ ਰੁਪਏ ਦੇ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਮੋਰਿੰਡਾ ਦੀ ਸਰਬਪੱਖੀ ਖੁਸ਼ਹਾਲੀ ਲਈ 10 ਕਰੋੜ ਰੁਪਏ...

ਭਾਜਪਾ ਸਰਕਾਰ ਕਿਸਾਨਾਂ ਦੇ ਫਸਲ ਬੀਮੇ ਦੀ ਰਾਸ਼ੀ ਤੁਰੰਤ ਕਰੇ ਅਦਾ : ਅਭੈ ਸਿੰਘ ਚੌਟਾਲਾ

ਇਨੈਲੋ ਦੇ ਪ੍ਰਮੁੱਖ ਜਨਰਲ ਸਕੱਤਰ ਅਤੇ ਏਲਨਾਬਾਦ ਦੇ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਭਾਜਪਾ ਗਠਜੋੜ ਸਰਕਾਰ 'ਤੇ ਫਸਲ ਬੀਮੇ ਦੇ ਨਾਂ 'ਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦੇ ਸਾਢੇ ਅੱਠ ਹਜ਼ਾਰ ਤੋਂ ਵੱਧ...

ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ’ਚ ਸ਼ਾਮਿਲ ਹੋਏ ਇਹ ਆਗੂ, ਬਦਲੇ ਸਿਆਸੀ ਸਮੀਕਰਨ

ਵਿਧਾਨ ਸਭਾ ਰਿਜ਼ਰਵ ਹਲਕਾ ਨਾਭਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ’ਚ ਸ਼ਾਮਿਲ ਹੋਣ ਨਾਲ ਹਲਕੇ ਦੇ ਸਮੀਕਰਨ ਬਦਲ ਗਏ ਹਨ। ਆਗਾਮੀ ਵਿਧਾਨ ਸਭਾ ਚੋਣਾਂ...

ਰਾਘਵ ਚੱਢਾ ਦੇ ਬਿਆਨ ਤੋਂ ਬਾਅਦ ਸਾਹਮਣੇ ਆਇਆ ਕੇਜਰੀਵਾਲ ਦਾ ਟਵੀਟ

ਰਾਘਵ ਚੱਢਾ ਦੇ ਬਿਆਨ ਕਿ ਕਾਂਗਰਸ ਦੇ ਚਾਰ ਮੰਤਰੀ ਆਪ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤੋਂ ਬਾਅਦ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਦਿਆਂ ਹੋਇਆ ਲਿਿਖਆ ਹੈ ਕਿ ਕੁੱਝ ਮਹੀਨੇ...