November 12, 2026, 10:07 am
----------- Advertisement -----------
----------- Advertisement -----------
HomeNewsPolitics

Politics

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ ਵਿਚ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਨੇ ਲਵਮੈਰਿਜ ਕਰਵਾਈ ਸੀ ਪਰ ਪਤੀ-ਪਤਨੀ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼ ਇੰਟਰਨੈੱਟ 'ਤੇ ਸਾਹਮਣੇ ਆਉਣ ਤੋਂ ਬਾਅਦ, ਪੁਲਿਸ ਨੇ ਵੀਰਵਾਰ ਨੂੰ ਉਨ੍ਹਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਵਾਇਰਲ ਵੀਡੀਓ ਵਿੱਚ ਧੋਰੀਆ ਪਿੰਡ ਦੀਆਂ...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ ਮੀਰੀ ਪੀਰੀ ਖਾਲਸਾ ਮਾਰਚ ਦੀ ਆਰੰਭਤਾ ਕੀਤੀ ਗਈ। ਗੁਰਮਤਿ ਰਵਾਇਤਾਂ ਅਤੇ ਪਰੰਪਰਾਵਾਂ ਦੇ ਮੁਤਾਬਕ ਆਰੰਭ ਹੋਇਆ ਇਹ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ, ਅੱਜ ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਅਨੁਸਾਰ, ਦਿੱਲੀ ਦੇ ਸਾਰੇ ਪੁਲਿਸ ਕਰਮਚਾਰੀਆਂ ਦੀਆਂ...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ ਤੇ ਹਥਿਆਰ ਦੇ ਇਸਤੇਮਾਲ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਇਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਦੀ ਸ਼ਿਕਾਇਤ ਦੇ ਆਧਾਰ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਤੇ ਜਿਤੇਂਦਰ ਸਿੰਘ ਬੀਤੀ ਦੇਰ ਰਾਤ ਲਗਭਗ 12.30 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਪਹੁੰਚੇ। ਨੱਢਾ ਨੇ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ ਸੰਦੇਸ਼ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਪੇਪਰ ਲੀਕ ਖਿਲਾਫ ਸਖਤ ਸਜ਼ਾ ਦੀ ਵਿਵਸਥਾ ਲਈ ਕਾਨੂੰਨ ਬਣਾਏਗੀ। ਪੀਐੱਮ ਨੇ ਦੱਸਿਆ ਕਿ ਕੈਬਨਿਟ ਵਿਚ ਇਸ ਨਾਲ...

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

*ਚੰਡੀਗੜ੍ਹ, 23 ਜੁਲਾਈ 2026:*:ਪੰਜਾਬ ਦੀਆਂ 100 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਲਈ ਭਗਵੰਤ ਮਾਨ ਸਰਕਾਰ ਵੱਲੋਂ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਸਿਰਫ਼ ਆਰਥਿਕ ਮਦਦ ਨਹੀਂ ਹੈ। ਇਹ ਉਨ੍ਹਾਂ ਦੇ ਜੀਵਨ ਦੇ ਆਖ਼ਰੀ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਰੰਭੀ ਯੂਨੀਵਰਸਲ ਹੈਲਥ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਆਪਣੇ ਕੇਵਲ ਸਾਢੇ 6 ਮਹੀਨਿਆਂ 'ਚ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ 'ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ...