November 12, 2026, 10:46 am
----------- Advertisement -----------
----------- Advertisement -----------
HomeNewsPolitics

Politics

ਜੇਕਰ ਕੇਂਦਰ ਸਰਕਾਰ ਸਾਡੀ ਮੰਗ ਅਨੁਸਾਰ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਮੁਹੱਈਆ ਕਰਵਾ ਦਿੰਦੀ, ਤਾਂ ਪੰਜਾਬ ਵਿੱਚੋਂ ਨਸ਼ਾ ਹੁਣ ਤੱਕ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ...

ਚੰਡੀਗੜ੍ਹ, 26 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ।...

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ, ਜੋ ਸੂਬੇ ਲਈ ਇਤਿਹਾਸਕ ਪ੍ਰਾਪਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਮਾਣਾ, 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ...

ਐੱਸਆਈਆਰ ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ 26 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ('ਆਪ') ਦੇ ਵਲੰਟੀਅਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐੱਸਆਈਆਰ) ਦੌਰਾਨ ਚੌਕਸ ਰਹਿਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਭਾਜਪਾ ਆਗਾਮੀ ਚੋਣਾਂ ਦੇ...

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ...

ਬਠਿੰਡਾ; 24 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਸਥਾ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਨੂੰ ਲੈ ਕੇ ਪਾਰਟੀ ਹਾਈਕਮਾਨ ਗੰਭੀਰ ਮੰਥਨ 'ਚ ਜੁਟੀ ਹੋਈ ਹੈ। ਇਸੇ...

ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਾਂਗਰਸ, ਚਿੱਟਾ ਪਾਰਟੀ ਅਤੇ ਭਾਜਪਾ ਮੈਨੂੰ ਬਦਨਾਮ ਕਰਨ ਲਈ ਇੱਕਜੁੱਟ ਹੋਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ, 25 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਭਾਜਪਾ ਅਤੇ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਪੰਜਾਬ ਦੀ ਬੇਮਿਸਾਲ ਤਰੱਕੀ ਦੇ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ, ਕਿਉਂਕਿ ਉਹ 'ਆਪ' ਦੀ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ‘ਤੇ ਵੱਡਾ ਵਾਰ ਕਰਦਿਆਂ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ ਵੀਡੀਓ ਸਬੰਧੀ ਪ੍ਰੈਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਵੀਡੀਓ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਹ ਇਸ ਵਿੱਚ ਨਹੀਂ ਹਨ। ਉਨ੍ਹਾਂ ਕਿਹਾ, “ਮੈਨੂੰ ਵੀਡੀਓ ਵਿੱਚ...

CJP ਪ੍ਰਦਰਸ਼ਨ ‘ਚ ਮਹਿਲਾ ਨੂੰ ਥੱਪੜ ਮਾਰਨ ਵਾਲੇ ADCP ‘ਤੇ ਡਿੱਗੀ ਗਾਜ਼, ਹੋ ਗਿਆ ਵੱਡਾ ਐਕਸ਼ਨ

ਦਿੱਲੀ ਦੇ ਜੰਤਰ-ਮੰਤਰ ‘ਤੇ ਸੀਜੇਪੀ ਦਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਵਿਚ CJP ਪ੍ਰਦਰਸ਼ਨ ਦੌਰਾਨ ਏਡੀਸੀਪੀ ਸੰਦੀਪ ਲਾਂਬਾ ਨੇ ਇਕ ਮਹਿਲਾ ਪ੍ਰਦਰਸ਼ਨਕਾਰੀ ਨੂੰ ਥੱਪੜ ਮਾਰਿਆ। ਇਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਦੇ ਬਾਅਦ ਉਨ੍ਹਾਂ ‘ਤੇ...

ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, ਇੱਕ ਦੀ ਮੌਤ

ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਇੱਕ ਕੈਦੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਕੈਦੀਆਂ ਨੇ ਜਿਨ੍ਹਾਂ ‘ਤੇ ਹਮਲਾ ਕੀਤਾ ਸੀ ਉਹ ਦੋਵੇਂ ਸਕੇ ਭਰਾ ਸਨ...