November 12, 2026, 11:24 am
----------- Advertisement -----------
----------- Advertisement -----------
HomeNewsPolitics

Politics

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਲਾਏ 'ਮੈਗਾ ਰੋਜ਼ਗਾਰ ਮੇਲੇ' ਦੌਰਾਨ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੋਜ਼ਗਾਰ ਅਤੇ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਨੌਜਵਾਨਾਂ 'ਤੇ ਲਾਠੀਚਾਰਜ ਕਰਨ 'ਤੇ ਆਮ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ ਸਾਲਾਨਾ ਮੇਲੇ ਦੌਰਾਨ ਡੇਰਾ ਅਲਮਸਤ ਬਾਪੂ ਲਾਲ ਬਾਦਸ਼ਾਹ ਜੀ ਦੇ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਲਈ ਅਸ਼ੀਰਵਾਦ ਲਿਆ।...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਵਿਸ਼ੇਸ਼ ਪਛਾਣ ਬਣ ਕੇ ਉਭਰੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਬੀਤੇ 500 ਦਿਨਾਂ ਦੌਰਾਨ ਪੁਲਿਸ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ। ਨੀਟ ਦਾ ਪੇਪਰ ਲੀਕ ਹੋਣ ਕਾਰਨ ਪਹਿਲਾ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ...

ਸਾਡੀ ਸਰਕਾਰ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਜਲੰਧਰ, 19 ਜੁਲਾਈ, 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ ਫੌਜ ਦੇ ਜਵਾਨ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ। ਉਹ ਪਠਾਨਕੋਟ ਵਿੱਚ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ ਟੋਲ ਟੈਕਸ ਲਗਾਉਣ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਪਹਿਲੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸੜਕੀ ਢਾਂਚੇ ਨੂੰ ਮਜ਼ਬੂਤ ​​ਕਰਨ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ ਕਿਸਾਨ ਮਹਾਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਹਾਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਦਿੱਲੀ ਕੂਚ ਕੀਤਾ ਜਾ ਰਿਹਾ ਹੈ।...