November 12, 2026, 12:03 pm
----------- Advertisement -----------
----------- Advertisement -----------
HomeNewsPolitics

Politics

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਲਾਸ਼ ਪੁਲਿਸ ਹੈੱਡਕੁਆਰਟਰ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚੋਂ ਬਰਾਮਦ ਕੀਤੀ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਨੂੰ ਹਰ ਇੱਕ ਪ੍ਰਦਰਸ਼ਨ ‘ਚ ਸ਼ਾਮਲ ਹੋਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹੁਣ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਅਭਿਜੀਤ ਨੇ ਸੋਨਮ ਵਾਂਗਚੁਕ ਦੀ ਬੇਨਤੀ ‘ਤੇ ਭੁੱਖ ਹੜਤਾਲ ਨੂੰ ਖਤਮ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਜਾਰੀ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ ਵਿੱਚ ਚੰਡੀਗੜ੍ਹ ਦੇ 32 ਸੈਕਟਰ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਦਫਤਰ ਵਿਖੇ ਪਹੁੰਚ ਕੇ SIT ਦੇ ਸਾਹਮਣੇ ਪੇਸ਼ ਹੋਏ। ਉਨ੍ਹਾਂ ਤੋਂ ਕਰੀਬ ਦੋ ਘੰਟੇ ਪੁੱਛਗਿੱਛ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ ਚੱਕਰ ਲਵਾਉਂਦੇ ਹੋ ਤਾਂ ਕਿ ਪੈਸੇ ਕਮਾਏ ਜਾ ਸਕਣ। ਇਸ ਗੈਰ-ਕਾਨੂੰਨੀ ਧੰਦੇ ਨੂੰ ਬੰਦ ਕਰ ਦਿਓ। ਇਹ ਗੱਲ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਮਨਾਂ ਵਿਚ ਕੋਈ ਪਰ ਜਾਂ ਹਾਲਾਂਕਿ ਨਹੀਂ ਹੈ। ਪੰਜਾਬ ਦੇ ਵੋਟਰ ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ...

ECI ਵੱਲੋਂ SIR ਦੇ ਨਿਯਮਾਂ ‘ਚ ਬਦਲਾਅ, ਹੁਣ ਫਾਰਮ-6 ਭਰਨ ਵਾਲਿਆਂ ਲਈ ਨਵੇਂ ਵੋਟਰ ਨੂੰ ਦੇਣਾ ਪਵੇਗਾ ਮਾਤਾ-ਪਿਤਾ ਦਾ SIR ਵੇਰਵਾ

ਜੇਕਰ ਤੁਸੀਂ ਨਵੇਂ ਵੋਟਰ ਹੋ ਤਾਂ ਧਿਆਨ ਦਿਓ, ਵੋਟਰ ਲਿਸਟ ਵਿਚ ਨਾਂ ਜੁੜਵਾਉਣ ਵਾਲੇ ਨਵੇਂ ਵੋਟਰਾਂ ਲਈ ਚੋਣ ਕਮਿਸ਼ਨ ਨੇ SIR ਦੇ ਨਿਯਮਾਂ ਵਿਚ ਬਦਲਾਅ ਕੀਤਾ ਹੈ। ਹੁਣ ਪਹਿਲੀ ਵਾਰ ਵੋਟਰ ਬਣਨ ਲਈ Form-6 ਭਰਨ ਵਾਲੇ ਬਿਨੈਕਾਰਾਂ ਨੂੰ ਆਪਣੇ...

ਪੰਜਾਬ ‘ਚ ਬਿੱਲ ਬਕਾਇਆ ਹੋਣ ‘ਤੇ ਹਸਪਤਾਲ ਹੁਣ ਨਹੀਂ ਰੋਕ ਸਕਣਗੇ ਮ੍ਰਿਤਕ ਦੇਹ

ਪੰਜਾਬ ਦਾ ਹੁਣ ਕੋਈ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਇਲਾਜ ਦੇ ਬਿੱਲਾਂ ਦੀ ਅਦਾਇਗੀ ਨਾ ਕਰਨ ‘ਤੇ ਮਰੀਜ਼ ਦੀ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕਣਗੇ। ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸਪੱਸ਼ਟ ਕੀਤਾ ਕਿ...

ਵੀਅਤਨਾਮ : ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ, 15 ਲੋਕਾਂ ਦੀ ਮੌਤ ਦਾ ਜਤਾਇਆ ਜਾ ਰਿਹਾ ਖ਼ਦਸ਼ਾ

ਵੀਅਤਨਾਮ ਦੇ ਫੂ ਕੁਓਕ ਟਾਪੂ ਕੋਲ ਅੱਜ ਇਕ ਬੋਟ ਪਲਟ ਗਈ। ਜਾਣਕਾਰੀ ਮੁਤਾਬਕ ਇਸ ਵਿਚ 32 ਭਾਰਤੀ ਸਵਾਰ ਸਨ ਜਿਨ੍ਹਾਂ ਵਿਚੋਂ 15 ਭਾਰਤੀਆਂ ਦੀ ਮੌਤ ਹੋ ਜਾਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਜ਼ਿਆਦਾਤਰ ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ ਦੇ...