November 12, 2026, 1:21 pm
----------- Advertisement -----------
----------- Advertisement -----------
HomeNewsPolitics

Politics

ਪ੍ਰਤਾਪ ਬਾਜਵਾ ਬਨਣਗੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ? ਵੱਡੀ ਮੀਟਿੰਗ ਤੋਂ ਬਾਅਦ ਸੁਣੋ ਕਿ ਬੋਲੇ ਭੁਪੇਸ਼ ਬਗੇਲ ?

ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਸੂਬਾ ਇੰਚਾਰਜ ਭੂੁਪੇਸ਼ ਬਘੇਲ ਨੇ ਆਪਣੀ ਰਿਪੋਰਟ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੁਗੋਪਾਲ ਨੂੰ ਸੌਂਪ ਦਿੱਤੀ ਹੈ। ਬਘੇਲ ਨੇ ਵੇਣੂਗੋਪਾਲ ਦੀ ਰਿਹਾਇਸ਼ ਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਆਪਣੇ 6 ਦਿਨਾਂ ਦੇ ਦੌਰੇ ਦੀ ਵਿਸਥਾਰ...

ਅਮਰੀਕਾ ‘ਚ ਪੰਜਾਬੀ ਟਰੱਕ ਡ੍ਰਾਈਵਰ ਨੂੰ 5 ਸਾਲ ਦੀ ਕੈਦ, ਸੜਕ ਹਾਦਸੇ ‘ਚ 3 ਲੋਕਾਂ ਦੀ ਗਈ ਸੀ ਜਾਨ

ਅਮਰੀਕਾ ਵਿਚ ਪੰਜਾਬੀ ਟਰੱਕ ਡ੍ਰਾਈਵਰ ਨੂੰ ਇੱਕ ਸੜਕ ਹਾਦਸੇ ਮਾਮਲੇ ਵਿਚ ਕਰੀਬ 5 ਸਾਲ ਦੀ ਕੈਦ ਸੁਣਾਈ ਹੈ। ਇਹ ਸੜਕ ਹਾਦਸਾ ਅਕਤੂਬਰ 2025 ‘ਚ ਕੈਲੀਫੋਰਨੀਆ ‘ਚ ਵਾਪਰਿਆ ਸੀ, ਜਿਸ ਵਿਚ 3 ਲੋਕਾਂ ਦੀ ਹੋਈ ਸੀ। ਦੋਸ਼ ਹਨ ਕਿ ਇਸ...

ਧੀਰੇਂਦਰ ਸ਼ਾਸਤਰੀ ਦੇ ਭਰਾ ’ਤੇ ਕਿਸਾਨ ਨੂੰ ਗੋਲੀ ਮਾਰਨ ਦਾ ਦੋਸ਼, ਕਿਸਾਨ ਨੇ ਜ਼ਬਰੀ ਜ਼ਮੀਨ ਵੇਚਣ ਦਾ ਲਾਇਆ ਦੋਸ਼

ਮੱਧ ਪ੍ਰਦੇਸ਼ ’ਚ ਛਤਰਪੁਰ ਜ਼ਿਲ੍ਹੇ ’ਚ ਮੰਗਲਵਾਰ ਨੂੰ ਹੋਈ ਫਾਇਰਿੰਗ ’ਚ ਬਾਗੇਸ਼ਵਰ ਧਾਮ ਦੇ ਕਥਾਵਾਚਕ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਦੇ ਛੋਟੇ ਭਰਾ ਸ਼ਾਲੀਗ੍ਰਾਮ ਗਰਗ ਦਾ ਨਾਂ ਆਇਆ ਹੈ। ਫਾਇਰਿੰਗ ’ਚ ਜ਼ਖਮੀ ਕਿਸਾਨ ਮੋਤੀਲਾਲ ਕੁਸ਼ਵਾਹਾ ਦਾ ਦੋਸ਼ ਹੈ ਕਿ ਸ਼ਾਲੀਗ੍ਰਾਮ...

ਪੰਜਾਬ ਕਾਂਗਰਸ ਨੂੰ ਲੈ ਕੇ ਅੱਜ ਫਿਰ ਦਿੱਲੀ ‘ਚ ਵੱਡੀ ਬੈਠਕ, ਭੂਪੇਸ਼ ਬਘੇਲ ਦੀ ਹਾਈਕਮਾਨ ਨਾਲ ਹੋਵੇਗੀ ਮੁਲਾਕਾਤ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਾਲੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੂੰ ਮੰਗਲਵਾਰ ਨੂੰ ਦਿੱਲੀ ਬੁਲਾਇਆ ਗਿਆ ਹੈ। ਪਾਰਟੀ ਹਾਈਕਮਾਨ ਪੰਜਾਬ ਵਿੱਚ ਚੱਲ ਰਹੇ ਵਿਵਾਦ ਨੂੰ ਲੈ ਕੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰੇਗੀ।  ਸੂਤਰਾਂ ਮੁਤਾਬਕ...

ਅੱਜ ਤੋਂ ਹਾਈਵੇ ‘ਤੇ ਸਫਰ ਕਰਨਾ ਹੋਇਆ ਹੋਰ ਮਹਿੰਗਾ, ਪੰਜਾਬ-ਹਰਿਆਣਾ ਦੇ 8 ਟੋਲ ਪਲਾਜ਼ਾ ‘ਤੇ ਵਧੇ ਰੇਟ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ ‘ਤੇ ਟੋਲ ਟੈਕਸ ਵਿੱਚ ਪੰਜ ਤੋਂ ਦਸ ਰੁਪਏ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ ਮੰਗਲਵਾਰ ਤੋਂ ਲਾਗੂ ਹੋ ਗਈਆਂ ਹਨ। ਪੰਜਾਬ ਵਿੱਚ ਚੰਡੀਗੜ੍ਹ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ,...

ਲੁਧਿਆਣਾ ‘ਚ ਅੱਜ ਕਿਸਾਨਾਂ ਦਾ ਚੱਕਾ ਜਾਮ, ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ

ਲੁਧਿਆਣਾ ਵਾਸੀਆਂ ਦੇ ਨਾਲ-ਨਾਲ ਨੈਸ਼ਨਲ ਹਾਈਵੇ-44 ਤੋਂ ਲੰਘਣ ਵਾਲੇ ਲੋਕਾਂ ਨੂੰ ਅੱਜ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਬਸਤੀ ਜੋਧੇਵਾਲ ਚੌਕ ‘ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਸਥਾਨਕ ਅਤੇ ਸੂਬਾ ਪੱਧਰੀ ਮੰਗਾਂ ਨੂੰ...

‘ਮੇਰੀ ਤਾਂ ਪੂਰੀ ਦੁਨੀਆ ਹੀ ਉਜੜ ਗਈ…’, ਕੇਤਨ ਅਗਰਵਾਲ ਦੀ ਮਾਂ ਨੇ PM ਮੋਦੀ ਨੂੰ ਲਿਖੀ ਭਾਵੁਕ ਚਿੱਠੀ

ਪੁਣੇ ਦੇ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਦੇ ਮਾਮਲੇ ਵਿੱਚ ਉਸਦੀ ਮਾਂ ਰਾਖੀ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ, ਜਿਸ ਵਿੱਚ ਉਸ ਨੇ ਆਪਣੇ ਪੁੱਤਰ ਲਈ ਇਨਸਾਫ਼ ਦੀ ਬੇਨਤੀ ਕੀਤੀ। ਉਸ ਨੇ ਕਿਹਾ...

‘ਦੂਜਾ ਪੱਖ ਵਿਖਾਉਣ ਲਈ ਧੁਰੰਧਰ 3 ਬਣਾ ਲੈਣ…’, ‘ਸਤਲੁਜ’ ਫਿਲਮ ਵਿਵਾਦ ‘ਤੇ ਬਲਤੇਜ ਪੰਨੂ ਦਾ ਬਿੱਟੂ ‘ਤੇ ਤੰਜ

ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ “ਸਤਲੁਜ” ਨੂੰ ਲੈ ਕੇ ਸੂਬੇ ਵਿਚ ਸਿਆਸਤ ਵੀ ਭਖ ਗਈ ਹੈ। ਆਮ ਆਦਮੀ ਪਾਰਟੀ (ਆਪ) ਵੀ ਹੁਣ ਮੈਦਾਨ ਵਿੱਚ ਉਤਰ ਗਈ ਹੈ। ਆਪ ਨੇਤਾ ਬਲਤੇਜ ਸਿੰਘ...

ਸੁੱਤੇ ਪਏ ਪਰਿਵਾਰ ‘ਤੇ ਡਿੱਗੀ ਘਰ ਦੀ ਛੱਤ, ਮਾਂ-ਪੁੱਤਰ ਦੀ ਮੌਤ, ਦੋ ਕੁੜੀਆਂ ਗੰਭੀਰ ਰੂਪ ‘ਚ ਜ਼ਖਮੀ

ਬਠਿੰਡਾ ਦੇ ਤਲਵੰਡੀ ਸਾਬੋ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ ਅਤੇ ਪੁੱਤਰ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੀਆਂ ਦੋ ਧੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ...

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ‘ਚ ਬੇਅਦਬੀ ਦੇ ਮੁਲਜ਼ਮ ਦਾ ਕਤਲ, ਜ਼ਮਾਨਤ ‘ਤੇ ਜੇਲ੍ਹ ਤੋਂ ਆਇਆ ਸੀ ਬਾਹਰ

ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਤੂਰਾਂ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਬੇਅਦਬੀ ਦੇ ਮੁਲਜ਼ਮ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਹਮਲਾਵਰ ਅੱਧੀ ਰਾਤ ਨੂੰ ਉਸਦੇ ਘਰ ਵਿੱਚ ਦਾਖਲ ਹੋਇਆ ਅਤੇ ਕਿਰਪਾਨ ਨਾਲ ਹਮਲਾ ਕਰਕੇ ਉਸਦਾ ਸਿਰ...