November 13, 2026, 5:24 pm
----------- Advertisement -----------
----------- Advertisement -----------
HomeNewsPolitics

Politics

ਪੀਐਮ ਨੂੰ ਅਪੀਲ, ਆਪਣੀ ਜ਼ਿੱਦ ਛੱਡ ਕੇ ਈ-0 ਅਤੇ ਈ-20 ਦੋਵੇਂ ਵਿਕਲਪ ਦੇਣ, ਤਾਂ ਜੋ ਲੋਕ ਆਪਣੀ ਮਰਜ਼ੀ ਦਾ ਪੈਟਰੋਲ ਖਰੀਦ ਸਕਣ- ਕੇਜਰੀਵਾਲ

ਨਵੀਂ ਦਿੱਲੀ, 07 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਿਹਾ- “ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ...

ਡਾਕਟਰਾਂ ਦਾ ਕਹਿਣਾ ਹੈ ਕਿ ਕੰਨ, ਨੱਕ ਅਤੇ ਮੂੰਹ ਦੀਆਂ ਜ਼ਿਆਦਾਤਰ ਬੀਮਾਰੀਆਂ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਉਨ੍ਹਾਂ ਦਾ ਸਫਲ ਇਲਾਜ ਸੰਭਵ...

ਚੰਡੀਗੜ੍ਹ, 06 ਜੁਲਾਈ 2026:ਈਐਨਟੀ (ਕੰਨ, ਨੱਕ ਅਤੇ ਗਲਾ) ਦੇ ਮਾਹਿਰਾਂ ਦਾ ਕਹਿਣਾ ਹੈ ਕਿ ਵਾਰ-ਵਾਰ ਕੰਨ ਦੇ ਇਨਫੈਕਸ਼ਨ ਕਾਰਨ ਠੀਕ ਤਰ੍ਹਾਂ ਨਾ ਸੁਣ ਸਕਣ ਵਾਲਾ ਬੱਚਾ, ਸਾਲਾਂ ਤੋਂ ਨੱਕ ਰਾਹੀਂ ਸਾਹ ਲੈਣ ਵਿੱਚ ਮੁਸ਼ਕਲ ਝੱਲ ਰਿਹਾ ਵਿਅਕਤੀ ਜਾਂ ਤੰਬਾਕੂ...

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ...

ਚੰਡੀਗੜ੍ਹ 6 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਪ੍ਰਗਟਾਵੇ ਦੀ...

ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ‘ਸਤਲੁਜ’ ਨੂੰ ਤੁਰੰਤ ਬਹਾਲ ਕੀਤਾ ਜਾਵੇ: ਬਲਤੇਜ ਪੰਨੂ

ਚੰਡੀਗੜ੍ਹ 6 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ ਫਿਲਮ 'ਸਤਲੁਜ' ਨੂੰ ਹਟਾਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਅਤੇ ਕਾਂਗਰਸ ਮਿਲ ਕੇ ਪੰਜਾਬ ਵਿੱਚ ਕਾਂਗਰਸ ਦੇ ਕਾਲੇ...

Canada ਤੋਂ ਮੁੜ ਆਈ ਮੰਦਭਾਗੀ ਖ਼ਬਰ, ਪੰਜਾਬ ਦੇ 2 ਨੌਜਵਾਨਾਂ ਦੀ ਨਦੀ ’ਚ ਡੁੱਬਣ ਕਾਰਨ ਹੋਈ ਮੌਤ, ਇੰਝ ਵਾਪਰੀ ਘਟਨਾ

ਕੈਨੇਡਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕੈਨੇਡਾ ਦੇ ਮਾਂਟਰੀਅਲ ਵਿੱਚ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 26 ਸਾਲਾ ਲਵਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ...

ਪ੍ਰੋ ਲੀਗ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਪ੍ਰੋ ਲੀਗ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ‘ਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਸਰਬੱਤ ਦੇ ਭਲੇ,...

ਸਿੱਟ ਅੱਗੇ ਪੇਸ਼ ਹੋਣ ਲਈ ਪੁੱਜੇ ਵਿਜੇ ਸਾਂਪਲਾ

ਭਾਜਪਾ ਦੇ ਸੀਨੀਅਰ ਆਗੂ ਅਤੇ ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਐਸ. ਆਈ. ਟੀ. ਮੁਹਰੇ ਪੇਸ਼ ਹੋਣ ਲਈ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫਿਸਰ ਇੰਸਟੀਚਿਊਟ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਬੇਅਦਬੀ ਮਾਮਲੇ ਨੂੰ...

ਭੁਪੇਸ਼ ਬਘੇਲ ਦਾ ਵੱਡਾ ਬਿਆਨ, ‘ਮੈਂ ਸਾਰਿਆਂ ਨਾਲ ਕਰਾਂਗਾ ਮੁਲਾਕਾਤ’

ਪੰਜਾਬ ਵਿਚ ਚੱਲ ਰਹੀ ਹਲਚਲ ਵਿਚਾਲੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਪੰਜਾਬ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ, ਸੋਮਵਾਰ ਨੂੰ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਪਹੁੰਚਣ ‘ਤੇ ਬਘੇਲ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ...

ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ‘ਤੇ ਹਮਲਾ: ASI ਦੀ ਵਰਦੀ ਪਾੜੀ, ਕਾਂਸਟੇਬਲ ਦੀ ਉਂਗਲੀ ਤੋੜੀ

ਤਰਨਤਾਰਨ ਦੇ ਪਿੰਡ ਸੋਹਲ ਵਿੱਚ ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ਪਾਰਟੀ 'ਤੇ ਪਰਿਵਾਰ ਦੇ ਮੁਖੀ ਨੇ ਨਸ਼ੇ ਦੀ ਹਾਲਤ ਵਿੱਚ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਏ.ਐਸ.ਆਈ. ਅਤੇ ਕਾਂਸਟੇਬਲ ਜ਼ਖਮੀ ਹੋ ਗਏ। ਸੂਚਨਾ ਮਿਲਣ 'ਤੇ ਜਦੋਂ ਤੱਕ ਥਾਣੇ ਦੀ...