November 13, 2026, 7:47 pm
----------- Advertisement -----------
----------- Advertisement -----------
HomeNewsPolitics

Politics

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ ਦੀ ਪੈਰੋਲ ਖ਼ਤਮ ਹੋਣ ਤੋਂ ਇੱਕ ਦਿਨ ਪਹਿਲਾਂ ਹੀ ਰੈਨੋਵੇਟ (ਮੁਰੰਮਤ, ਨਵੀਨੀਕਰਣ) ਕੀਤੇ ਪੁਰਾਣੇ ਡੇਰਾ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਸਮਾਗਮ ਦੌਰਾਨ, ਰਾਮ ਰਹੀਮ ਆਪਣੇ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਲਗਭਗ 4 ਮਹੀਨਿਆਂ ਤੋਂ ਕੈਰੋਂ ਪੁਲਿਸ ਚੌਕੀ ਵਿਚ ਇੰਚਾਰਜ ਵਜੋਂ ਤਾਇਨਾਤ ਸੀ। ਸੂਤਰਾਂ ਮੁਤਾਬਕ ਨਾਕਾਬੰਦੀ ਦੀ ਡਿਊਟੀ ਪੂਰੀ ਹੋਣ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ LPG ਸਿਲੰਡਰ ਦੀ ਸਪਲਾਈ ‘ਤੇ ਲਗਾਈਆਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਹੁਣ ਸਪਲਾਈ ਪੱਛਮੀ ਏਸ਼ੀਆ ਸੰਕਟ ਤੋਂ ਪਹਿਲਾਂ ਦੇ ਪੱਧਰ ‘ਤੇ ਪੂਰੀ ਤਰ੍ਹਾਂ ਬਹਾਲ ਕਰ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ ਕੀਤਾ ਹੈ। ਇਹ ਬਦਲਾਅ ਅਜਿਹੇ ਸਮੇਂ ਹੋਇਆ ਹੈ ਜਦੋਂ ਦੇਸ਼ ਭਰ ਵਿਚ ਪਾਸਪੋਰਟ ਨੂੰ ਨਾਗਰਿਕਤਾ ਦਾ ਪ੍ਰਮਾਣ ਮੰਨੇ ਜਾਣ ਨੂੰ ਲੈ ਕੇ ਬਹਿਸ ਚੱਲ ਰਹੀ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ ਦੇ ਕੁਝ ਹੀ ਸਮੇਂ ਬਾਅਦ ਇਸ ਦੀ ਰਿਕਾਰਡ ਵਿਕਰੀ ਹੋਈ ਹੈ। ਖ਼ਬਰਾਂ ਮੁਤਾਬਕ, 24 ਘੰਟਿਆਂ ਵਿੱਚ ਇਸ ਬ੍ਰਾਂਡ ਦੇ ਲਗਭਗ ਡੇਢ ਲੱਖ ਜੁੱਤੇ ਵਿਕ ਗਏ।...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਫ਼ੌਜੀ ਨੇ ਪਹਿਲਾਂ ਆਪਣੀ ਪਤਨੀ ਨੂੰ ਕਾਰ ਵਿੱਚ ਬਿਠਾਇਆ ਅਤੇ ਫਿਰ ਕਾਰ ਸਮੇਤ ਉਸ ਨੂੰ ਭਾਖੜਾ ਨਹਿਰ ਵਿੱਚ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਇੱਕ ਆਰੋਪੀ ਪੁਲਿਸ ਕਸਟਡੀ ਵਿੱਚੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪੁਲਿਸ ਆਰੋਪੀ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਆਈ ਸੀ,...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ ਤਬਾਹੀ ਮਚਾਈ ਹੈ। ਰਾਜਧਾਨੀ ਕਰਾਕਸ ਸਮੇਤ ਕਈ ਖੇਤਰਾਂ ਵਿੱਚ ਬਹੁ-ਮੰਜ਼ਿਲਾ ਇਮਾਰਤਾਂ ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਕਾਰਜਕਾਰੀ ਰਾਸ਼ਟਰਪਤੀ...

ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ, ਕਿਹਾ- ਪੰਜਾਬ ਹੁਣ ਵਿਕਾਸ ਦੇ ਨਵੇਂ ਰਾਹ ‘ਤੇ ਅੱਗੇ ਵਧ...

ਅੰਮ੍ਰਿਤਸਰ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਦੇ ਸਾਹਮਣੇ ਰੱਖਿਆ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਮੁੱਖ ਮੰਤਰੀ ਸਰਦਾਰ ਭਗਵੰਤ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਸਹਾਰਾ ਲੈ ਰਹੀਆਂ ਹਨ ਕਿਉਂਕਿ ਉਨ੍ਹਾਂ ਕੋਲ ਭਗਵੰਤ...