November 13, 2026, 9:45 pm
----------- Advertisement -----------
----------- Advertisement -----------
HomeNewsPolitics

Politics

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ ਦਾ ਐਲਾਨ ਕੀਤਾ ਹੈ। ਹਿਮਾਚਲ ਸਰਕਾਰ ਦਾ ਵਿਰੋਧ ਕਰਦਿਆਂ ਨਿਹੰਗ ਸਿੰਘਾਂ ਨੇ ਕਿਹਾ ਕਿ ਜਦੋਂ ਤੱਕ ਐਂਟਰੀ ਟੈਕਸ ਬੰਦ ਨਹੀਂ ਹੁੰਦਾ ਉਦੋਂ ਤੱਕ ਵਿਰੋਧ ਜਾਰੀ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ ਮਾਮਲੇ ਵਿਚ ਇੱਕ ਬੇਹਦ ਖ਼ੌਫਨਾਕ ਅਤੇ ਸਨਸਨੀਖੇਜ਼ ਮੋੜ ਸਾਹਮਣੇ ਆਇਆ ਹੈ। ਪਾਣੀਪਤ ਦੇ ਉਗਰਾਖੇੜੀ ਪਿੰਡ ਦੇ ਰਹਿਣ ਵਾਲੇ ਮੁਲਜ਼ਮ ਭਤੀਜੇ ਸਾਹਿਲ ਮਲਿਕ ਨੇ ਨਾ ਸਿਰਫ਼...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਵਿਆਪਕ ਰੋਸ ਹੈ। ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜੋ ਤੁਰੰਤ ਮੌਕੇ ‘ਤੇ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਾਰੀ ਹੁਕਮਨਾਮੇ ਤੋਂ ਬਾਅਦ ਅੱਜ ਆਮ ਆਦਮ ਪਾਰਟੀ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ‘ਚ ਆਮ ਆਦਮੀ ਪਾਰਟੀ ਦੇ ਬੁਲਾਰੇ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ ਨਾਲ ਸਬੰਧਤ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਥਾਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਪ੍ਰੋਬੇਸ਼ਨਰੀ ਅਫ਼ਸਰ (ਬੈਂਕ) ਅਤੇ ਅਸਿਸਟੈਂਟ ਐਡਮਿਨਿਸਟ੍ਰੇਟਿਵ ਅਫ਼ਸਰ (ਐਲ.ਆਈ.ਸੀ./ਜੀ.ਆਈ.ਸੀ.) ਪ੍ਰੀਖਿਆ-2026...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ ਕੈਮਰੇ ਵਿੱਚ ਕੈਦ ਕਰਦੀ ਰਹੀ ਅਤੇ ਫਿਰ ਵੀਡੀਓ ਆਪਣੇ ਪਤੀ ਨੂੰ ਭੇਜਦੀ ਰਹੀ। ਇਹ ਕਹਾਣੀ ਕਿਸੇ ਫਿਲਮ ਦੀ ਕਹਾਣੀ ਵਰਗੀ ਲੱਗ ਸਕਦੀ ਹੈ ਪਰ ਇਹ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ ਰੀਲ ਬਣਾਉਣ ਦੇ ਚੱਕਰ ’ਚ ਸਕੂਲ ’ਚ ਹੰਗਾਮਾ ਮਚਾਇਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਸਕੂਲ ’ਚ ਭੰਨਤੋੜ ਵੀ ਕੀਤੀ।   ਦੱਸ ਦਈਏ ਕਿ ਸਕੂਲ ਗਰਮੀਆਂ ਦੀਆਂ ਛੁੱਟੀਆਂ...