Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 13, 2026, 11:42 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ
ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ
ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ
BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ
AAP ਦੀਆਂ 2 ਲਿਸਟਾਂ ‘ਚ 71 ਉਮੀਦਵਾਰਾਂ ਦਾ ਐਲਾਨ, ਸਾਬਕਾ ਮੁੱਖ ਮੰਤਰੀਆਂ ਨੂੰ ਹਰਾਉਣ ਵਾਲਿਆਂ ਦੀ ਕੱਟੀ ਟਿਕਟ; 12 ਮੰਤਰੀਆਂ ‘ਤੇ ਸਸਪੈਂਸ ਬਰਕਰਾਰ
ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ
ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ
ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ
ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ
----------- Advertisement -----------
----------- Advertisement -----------
Home
News
Politics
Politics
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!
RanjeetKaur
-
June 15, 2026
ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨ ਦੌਰਾਨ ਇੱਕ ਅਣਪਛਾਤੇ ਨੌਜਵਾਨ ਨੇ ਅਭਿਜੀਤ ‘ਤੇ ਹਮਲਾ ਕਰ ਦਿੱਤਾ। ਨੌਜਵਾਨ ਨੇ ਅਭਿਜੀਤ ਨੂੰ ਥੱਪੜ ਮਾਰ ਦਿੱਤਾ। ਨੌਜਵਾਨ ਨੇ ਇੱਕ...
ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ
RanjeetKaur
-
June 15, 2026
ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ ਸੁਰਖੀਆਂ ਬਟੋਰ ਰਿਹਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਸ ਫੇਰੀ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ...
ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ
RanjeetKaur
-
June 15, 2026
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ 'ਚ ਦਰਜ ਐਫਆਈਆਰ ਨੰਬਰ 91 ਦੇ ਮਾਮਲੇ 'ਚ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਐਫਆਈਆਰ 'ਚ ਅਕਾਲੀ ਵਰਕਰ...
ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼
RanjeetKaur
-
June 15, 2026
ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼ ਹੋਣਗੇ। ਉਨ੍ਹਾਂ ਨੂੰ ਮਈ ਵਿਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਇਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਸੂਚਕ ਟਿੱਪਣੀ ਕਰਨ ਲਈ ਸੰਮਨ ਭੇਜਿਆ ਗਿਆ ਹੈ। ਬਿੱਟੂ...
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ ਰੋਡ ਸ਼ੋਅ ਕੀਤਾ ਅਤੇ ਨਗਰ ਨਿਗਮ ਚੋਣਾਂ ਵਿੱਚ ਸ਼ਾਨਦਾਰ...
RanjeetKaur
-
June 15, 2026
ਮੋਹਾਲੀ, 14 ਜੂਨ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ...
ਪੰਜਾਬ ਦੀ ਮਿੱਟੀ ਵਿੱਚ ਤਰੱਕੀ ਅਤੇ ਭਾਈਚਾਰਾ ਪੈਦਾ ਹੁੰਦਾ ਹੈ, ਨਫ਼ਰਤ ਨਹੀਂ; ਲੋਕ ਵੰਡ ਪਾਊ ਰਾਜਨੀਤੀ ਨੂੰ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
RanjeetKaur
-
June 14, 2026
ਜਲੰਧਰ, 14 ਜੂਨ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ...
ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ
RanjeetKaur
-
June 14, 2026
ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ 21 ਸਾਲਾ ਮਾਰੀਆ ਐਡੁਆਰਡਾ ਰੌਡਰਿਗਜ਼ ਡੀ ਫ੍ਰੀਟਾਸ ਵੱਜੋਂ ਹੋਈ ਹੈ, ਜਿਸ ਦੀ ਬੰਜੀ ਜੰਪ ਦੌਰਾਨ ਇੱਕ ਦੁਖਦਾਈ ਹਾਦਸੇ ਵਿੱਚ...
ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ
RanjeetKaur
-
June 14, 2026
ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ। ਐਜਬੇਸਟਨ ਵਿੱਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੈਟਿੰਗ ਕਰਨ ਦਾ ਫੈਸਲਾ ਕੀਤਾ। ਟਾਸ ਦੇ ਸਮੇਂ ਦੋਵਾਂ ਕਪਤਾਨਾਂ ਨੇ ਆਪਸ ਵਿੱਚ ਹੱਥ ਨਹੀਂ ਮਿਲਾਇਆ। ਭਾਰਤ ਨੇ...
ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼
RanjeetKaur
-
June 14, 2026
ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਬੰਦ ਹੈ ਨੇ ਜ਼ੇਲ ਪ੍ਰਸ਼ਾਸਨ ਤੇ ਨਸ਼ਾ ਵਿਕਵਾਉਣ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦੇ ਦੀ ਇਕ ਵੀਡਿਓ ਸ਼ੋਸਲ ਮੀਡਿਆ ’ਤੇ...
ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ
RanjeetKaur
-
June 14, 2026
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਨਾਲ ਦਹਿਸ਼ਤ ਫੈਲ ਗਈ ਹੈ। ਸਕੂਲ ਮਾਲਿਕ ਮਹਿਲਾ ਦਾ ਸਕੂਲ ਦੇ ਗੇਟ ਨੇੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।...
1
...
141
142
143
...
1,058
Page 142 of 1,058
ਤਾਜ਼ਾ ਖਬਰਾਂ
ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3...
ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45...
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ...
ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ...
BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ...
AAP ਦੀਆਂ 2 ਲਿਸਟਾਂ ‘ਚ 71 ਉਮੀਦਵਾਰਾਂ ਦਾ ਐਲਾਨ, ਸਾਬਕਾ ਮੁੱਖ...
ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ...
ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ...
ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS...
ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ...