November 14, 2026, 12:48 am
----------- Advertisement -----------
----------- Advertisement -----------
HomeNewsPolitics

Politics

ਪਨਬੱਸ ਅਤੇ ਪੀ.ਆਰ.ਟੀ.ਸੀ. ਵਿੱਚ ਸੈਂਕੜੇ ਨਵੀਆਂ ਸਾਧਾਰਨ, ਐਚ.ਵੀ.ਏ.ਸੀ. ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਸ਼ਾਮਲ ਹੋਣ ਨਾਲ ਸੂਬੇ ਦੇ ਟ੍ਰਾਂਸਪੋਰਟ ਢਾਂਚੇ ਦਾ ਵੱਡੇ ਪੱਧਰ ‘ਤੇ...

ਚੰਡੀਗੜ੍ਹ; 9 ਜੂਨ 2026:ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ ਹੈ, ਜਿਸ ਸਦਕਾ ਸੂਬਾ, ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਸਟਾਰਟਅੱਪ ਸਥਾਨ ਵਜੋਂ ਉੱਭਰ ਰਿਹਾ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਈਡੀ ਦੀ ਰੇਡ ਪੈਣ 'ਤੇ ਆਮ ਆਦਮੀ ਪਾਰਟੀ ਅਤੇ ਉਸਦੀ ਪੰਜਾਬ ਸਰਕਾਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਪੰਜਾਬ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ ਨੌਜਵਾਨ ਨੂੰ ਨਿਹੰਗ ਸਿੰਘਾਂ ਨੇ ਫੜ ਲਿਆ ਹੈ। ਨਿਹੰਗਾਂ ਨੇ ਇਸ ਨੌਜਵਾਨ ਨੂੰ ਦਿੱਲੀ ਵਿੱਚ ਕਾਬੂ ਕੀਤਾ। ਇਸ ਤੋਂ ਬਾਅਦ ਉਸ ਨੂੰ ਦਿੱਲੀ ਦੇ ਨਰੇਲਾ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ ਦੇ ਸ਼ਿਕਾਗੋ ‘ਚ ਨਿਲਾਮ ਕੀਤੇ ਗਏ ਸਨ। ਇਹ ਕੁਰਸੀਆਂ ਲਗਭਗ 37.4 ਲੱਖ ਰੁਪਏ ‘ਚ ਵਿਕੀਆਂ। ਨਿਲਾਮੀ ਤੋਂ ਬਾਅਦ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ ਤੋਂ ਪੰਜਾਬ ਵਿਚ ਰੇਡ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ ਪੁੱਤ ਨੇ ਆਪਣੀ ਮਾਂ ਦੀ ਸਾਰੀ ਜਾਇਦਾਦ ਪਹਿਲਾਂ ਆਪਣੇ ਨਾਂ ਕਰਵਾ ਲਈ ਅਤੇ ਫਿਰ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ। ਸੁਣਵਾਈ ਦੌਰਾਨ ਅਦਾਲਤ ਨੇ ਉਸ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਦਾ ਪਾਰਟੀ ਵਿੱਚ ਭਰਵਾਂ ਸਵਾਗਤ ਕੀਤਾ। ਮਨਪ੍ਰੀਤ ਸਿੰਘ ਇਆਲੀ ਨੇ...

ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਦਿੱਤਾ ਅਤੇ ਇਮਾਨਦਾਰ ਸਰਕਾਰ ਨੂੰ ਚੁਣਿਆ-ਮੁੱਖ ਮੰਤਰੀ ਭਗਵੰਤ ਸਿੰਘ...

*ਰੋਪੜ, 8 ਜੂਨ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ...