November 15, 2026, 2:08 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਭਰ ਦੀਆਂ ਯੋਗ ਲਾਭਪਾਤਰੀ ਔਰਤਾਂ ਨੂੰ ਪਹਿਲੀ ਜੁਲਾਈ ਤੋਂ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਪ੍ਰਮੁੱਖ ਸਕੀਮ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਰਾਧਿਕਾ ਵਜੋਂ ਹੋਈ ਹੈ, ਜੋ ਕਿ 10ਵੀਂ ਜਮਾਤ ਦੀ ਵਿਦਿਆਰਥਣ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਗੋਲੀਬਾਰੀ ਦੌਰਾਨ ਇੱਕ ਨਿਹੰਗ ਸਿੰਘ ਦੀ ਮੌਤ ਹੋਣ ਦੀ ਵੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਲੰਘਾਉਣ ਨੂੰ ਲੈ ਕੇ ਖੜ੍ਹਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ...

ਭਾਜਪਾ ਦੂਜੀਆਂ ਪਾਰਟੀਆਂ ਤੋਂ ਲਿਆਂਦੇ ਇੰਪੋਰਟਡ ਚਿਹਰਿਆਂ ਪਿੱਛੇ ਆਪਣਾ ਪੰਜਾਬ ਵਿਰੋਧੀ ਏਜੰਡਾ ਨਹੀਂ ਲੁਕਾ ਸਕਦੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ,...

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਸਕੱਤਰ ਨੂੰ ਲਿਖਿਆ ਪੱਤਰ, ਵਿਭਾਗ ਨੂੰ ਫੀਸ ਢਾਂਚੇ ‘ਚ ਸੁਧਾਰਾਤਮਕ ਉਪਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ...

ਚੰਡੀਗੜ੍ਹ, 4 ਜੂਨ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਅਤੇ ਫਾਜਿਲਕਾ ਜ਼ਿਲ੍ਹਿਆਂ ਵਿੱਚ ਝੋਨਾ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਨੇ ਸੋ-ਮੋਟੋ ਨੋਟਿਸ ਲਿਆ ਹੈ। ਪੁਲਿਸ ਨੇ FIR ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। SSP ਰਵਜੋਤ ਗਰੇਵਾਲ ਨੇ ਕਿਹਾ ਕਿ ਮਹਿਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ ਚੁੱਘ ਰਾਜ ਸਭਾ ਵਿਚ ਜਾਣਗੇ। ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਮਿਲਣ ਜਾ ਰਹੀ ਹੈ। ਮੱਧ ਪ੍ਰਦੇਸ਼ ਤੋਂ ਉਨ੍ਹਾਂ ਨੂੰ ਰਾਜ ਸਭਾ ਵਿਚ ਭੇਜਿਆ ਜਾਵੇਗਾ ਤੇ ਇਸ...

ਪੰਜਾਬ ਦੀ ਸ਼ਾਨ ਅਤੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰੇਗਾ ਸ਼ੰਭੂ ਸਵਾਗਤੀ ਗੇਟ; ਸ੍ਰੀ ਅਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ ਮਿਲੀ: ਮੁੱਖ ਮੰਤਰੀ...

ਚੰਡੀਗੜ੍ਹ; 4 ਜੂਨ 2026:ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮਜ਼ਬੂਤ ਕਰਨ ਅਤੇ ਇਸ ਦੀ ਅਮੀਰ ਵਿਰਾਸਤ ਨੂੰ ਦੁਨੀਆ ਸਾਹਮਣੇ ਪ੍ਰਦਰਸ਼ਿਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੋ ਮਹੱਤਵਪੂਰਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਸੈਰ-ਸਪਾਟਾ...