Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 15, 2026, 2:33 am
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ
----------- Advertisement -----------
----------- Advertisement -----------
Home
News
Politics
Politics
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੀ ਸਾਰੀ ਅਦਾਇਗੀ ਕਰਨ ਦੇ ਇਤਿਹਾਸਕ ਫੈਸਲੇ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ-ਕਿਸਾਨ ਲਖਬੀਰ ਸਿੰਘ
RanjeetKaur
-
June 1, 2026
*ਚੰਡੀਗੜ੍ਹ; 1 ਜੂਨ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ...
ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ
RanjeetKaur
-
June 1, 2026
ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ...
ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ
RanjeetKaur
-
June 1, 2026
ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਅਧੀਨ ਹਰ ਪਾਤਰ ਪਰਿਵਾਰ ਨੂੰ ਹਰ ਸਾਲ 10...
ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ
RanjeetKaur
-
June 1, 2026
ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ ਹੈ। ਗੈਸ ਕੰਪਨੀਆਂ ਨੇ ਇੱਕ ਵਾਰ ਫਿਰ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਪਾਰਕ ਸਿਲੰਡਰ 1 ਜੂਨ ਤੋਂ 53.50 ਰੁਪਏ ਮਹਿੰਗੇ ਹੋ ਗਏ ਹਨ।...
CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ
RanjeetKaur
-
June 1, 2026
ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੀ ਆਮ ਆਦਮੀ ਪਾਰਟੀ ਵੱਲੋਂ ਜਿੱਤੇ ਗਏ ਸਾਰੇ ਨਗਰ ਨਿਗਮਾਂ ਤੇ ਕੌਂਸਲਾਂ ਵਿਚ ਮੇਅਰ ਤੇ ਚੇਅਰਮੈਨਾਂ ਦੇ ਨਾਵਾਂ ਦਾ ਅੰਤਿਮ...
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ...
RanjeetKaur
-
June 1, 2026
ਚੰਡੀਗੜ੍ਹ, 31 ਮਈ 2026:ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ...
ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
RanjeetKaur
-
June 1, 2026
ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ...
ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ
RanjeetKaur
-
June 1, 2026
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ...
ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ
RanjeetKaur
-
June 1, 2026
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ ਅਕਾਲੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਦੇ ਸਥਾਨਕ ਗਰੀਨ ਐਵੇਨਿਊ ਸਥਿਤ ਕੋਠੀ ਵਿਖੇ ਅੱਜ ਪੰਜਾਬ ਪੁਲਿਸ ਵਲੋਂ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਗਈ ਹੈ। ਪ੍ਰਾਪਤ...
ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ
RanjeetKaur
-
May 31, 2026
ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ ਓਡੀਸ਼ਾ ਨੂੰ ਪਿਛਲੇ 15 ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਇਨ੍ਹਾਂ ਰਾਜਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਆ...
1
...
152
153
154
...
1,059
Page 153 of 1,059
ਤਾਜ਼ਾ ਖਬਰਾਂ
ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM...
ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380...
CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ...
ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ...
ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼...
ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ...
‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ...
ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ...
CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ...
ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ...