November 15, 2026, 3:26 am
----------- Advertisement -----------
----------- Advertisement -----------
HomeNewsPolitics

Politics

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਚੰਡੀਗੜ੍ਹ, 21 ਮਈ:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ...

ਕਾਨੂੰਨ ਤੋਂ ਉੱਪਰ ਕੋਈ ਨਹੀਂ, ਹਾਈਕੋਰਟ ਦੇ ਫੈਸਲੇ ਨੇ ਸੁਖਪਾਲ ਸਿੰਘ ਖਹਿਰਾ ਦਾ ਹੰਕਾਰ ਚੂਰ-ਚੂਰ ਕੀਤਾ: ਬਲਤੇਜ ਪੰਨੂ

ਚੰਡੀਗੜ੍ਹ, 21 ਮਈ:ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ...

ਤੇਲ ਬੱਚਤ: ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ Work from Home, ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਤੇ ਕਾਰ ਪੂਲਿੰਗ ਦੀ ਸਲਾਹ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਈਂਧਨ ਬਚਤ ਸੰਬੰਧੀ ਮਹੱਤਵਪੂਰਨ ਕਦਮ ਚੁੱਕੇ ਹਨ। ਈਂਧਨ ਬਚਤ ਦੀ ਕੋਸ਼ਿਸ਼ਾਂ ਦੇ ਮੱਦੇਨਜ਼ਰ ਹਾਈ ਕੋਰਟ ਨੇ ਆਪਣੇ ਨਿਆਂਇਕ ਤੇ ਪ੍ਰਸ਼ਾਸਕੀ ਕਾਰਜਾਂ ‘ਚ ਕਈ ਵੱਡੇ ਬਦਲਾਅ ਲਾਗੂ ਕੀਤੇ ਹਨ। ਇਨ੍ਹਾਂ ਬਦਲਾਵਾਂ ਦਾ ਮੁੱਖ ਉਦੇਸ਼...

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ*

ਚੰਡੀਗੜ੍ਹ, 20 ਮਈ:ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਬੁੱਧਵਾਰ ਨੂੰ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਸੰਦੀਪ ਲੁੱਧੜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ...

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਨਵੀਂ ਦਿੱਲੀ/ਪੰਜਾਬ, 20 ਮਈ:ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ...

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ / ਲੁਧਿਆਣਾ 20 ਮਈ:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਦੇ ਪੱਖ ਵਿੱਚ ਇੱਕ ਬੇਮਿਸਾਲ ਸਰਕਾਰ ਪੱਖੀ ਲਹਿਰ (ਪ੍ਰੋ-ਇਨਕੰਬੈਂਸੀ) ਦੇਖਣ ਨੂੰ ਮਿਲ ਰਹੀ...

ਰੈਗੁਲਰ ਉਡਾਣਾਂ ਸ਼਼ੁਰੂ ਹੋਣ ਨਾਲ ਜਨਤਾ ਨੂੰ ਸਹੂਲਤ ਦੇ ਨਾਲ-ਨਾਲ ਪੰਜਾਬ ਵਿੱਚ ਨਿਵੇਸ਼ ਵੀ ਵਧੇਗਾ: ਭਗਵੰਤ ਸਿੰਘ ਮਾਨ

ਹਲਵਾਰਾ, 20 ਮਈ, 2026:ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ...

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਆਈ.ਐੱਸ.ਆਈ. ਦਾ ਏਜੰਟ

ਰਵਨੀਤ ਬਿੱਟੂ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਈ.ਐੱਸ.ਆਈ. ਦਾ ਏਜੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਲੋਕਸਭਾ ਦੀ ਸਕਿਓਰਿਟੀ ਬ੍ਰੀਚ ਕੀਤੀ ਸੀ। ਲੋਕਸਭਾ ਸਕਿਓਰਿਟੀ ਦੀ ਵੀਡੀਓ ਬਣਾ ਕੇ ਪਾਕਿਸਤਾਨ ਦੇ ਹਵਾਲੇ ਕੀਤੀ। ਖਾਲਿਸਤਾਨੀ ਅੱਤਵਾਦੀ ਦੇ...

ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲਾਂ ਨੂੰ ਮਿਲੀ ਧਮਕੀ

ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਕੂਲਾਂ ਨੂੰ ਬੰਬ ਧਮਾਕੇ ਦੀ ਗੰਭੀਰ ਧਮਕੀ ਮਿਲੀ ਹੈ। ਦਿੱਲੀ ਪਬਲਿਕ ਸਕੂਲ (ਡੀਪੀਐਸ) ਸੈਕਟਰ 40, ਸੈਕਟਰ 25 ਦੇ ਚਿਤਕਾਰਾ ਇੰਟਰਨੈਸ਼ਨਲ ਸਕੂਲ ਅਤੇ ਨਿਊ ਚੰਡੀਗੜ੍ਹ-ਮੋਹਾਲੀ ਦੇ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਨੂੰ ਈਮੇਲ ਰਾਹੀਂ ਧਮਕੀ ਭਰੀਆਂ...

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

 *ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਪੰਜਾਬ ਨੇ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਵੱਲੋਂ ਸੂਬਿਆਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ...