November 10, 2026, 11:57 am
----------- Advertisement -----------
----------- Advertisement -----------
HomeNewsPolitics

Politics

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਨੂੰ ਪੰਜਾਬ ਵਿੱਚ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਹੋਣਾ ਪੂਰੇ ਸੂਬੇ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਪ੍ਰਤੀਕਿਰਿਆ ਦਿੱਤੀ ਹੈ। ਉਹ ਅੱਖ ਦੇ ਆਪ੍ਰੇਸ਼ਨ ਦੇ ਸਿਲਸਿਲੇ ‘ਚ ਹਸਪਤਾਲ ਭਰਤੀ ਸਨ। ਇਸ ਦੌਰਾਨ ਪੁਲਿਸ ਵੈਨ ‘ਚ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਟ੍ਰਾਂਜ਼ਿਟ ਰਿਮਾਂਡ ‘ਤੇ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ!

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਵੱਡਾ ਫੈਸਲਾ ਲੈਂਦੇ ਹੋਏ ‘ਵਰਦੀਧਾਰੀ ਪੁਲਿਸ ਮੁਲਾਜ਼ਮਾਂ’ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਨਾਲ ਲੱਗਦੇ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਦੂਜੇ ਪਾਸੇ ਝੋਟਾ ਦੇ ਪਰਿਵਾਰ ਦੇ ਧਰਨੇ ਦਾ ਅਜ 9ਵਾਂ ਦਿਨ ਹੈ। ਪਰਿਵਾਰ ਹੁਣ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ...

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ ਦੀ ਜਾਂਚ ਦੀਆਂ ਤਾਰਾਂ ਹੁਣ ਅੰਮ੍ਰਿਤਸਰ ਨਾਲ ਜੁੜ ਗਈਆਂ ਹਨ। ਸੁਰੱਖਿਆ ਏਜੰਸੀਆਂ ਉਸ ਵਿਅਕਤੀ ਦੀ ਸਰਗਰਮੀ ਨਾਲ ਭਾਲ ਕਰ ਰਹੀਆਂ ਹਨ ਜਿਸ ਨੇ ਇਸ ਵਾਰਦਾਤ...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ ਪਰਿਵਾਰ ਦੀ ਕੰਪਨੀ ‘ਐੱਸ.ਐੱਮ.ਪੀ.ਪੀ. ਅਮਿਊਨੇਸ਼ਨ ਪ੍ਰਾਈਵੇਟ ਲਿਮਟਿਡ’ ਨੂੰ ਨਾਲਾਗੜ੍ਹ ’ਚ ਅਲਾਟ ਕੀਤੀ 800 ਏਕੜ ਜ਼ਮੀਨ ’ਤੇ ਵੀ ਹੁਣ ਉਂਗਲ ਉੱਠੀ ਹੈ। ਜਦੋਂ ਹਿਮਾਚਲ ’ਚ ਭਾਜਪਾ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ। ਪੀਐਨਬੀ/ਪੀਆਰਟੀਸੀ ਕੰਟਰੈਕਟ...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿਨ ਵੇਲੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਉਨ੍ਹਾਂ ਨੇ ਪਰਿਵਾਰ ਨੂੰ...