November 15, 2026, 3:32 am
----------- Advertisement -----------
----------- Advertisement -----------
HomeNewsPolitics

Politics

ਪਿੰਡ ਸਤੌਜ ਤੋਂ ਬਿਜਲੀ ਦੇ 384 ਖੰਭੇ ਹਟਾਏ ਜਾਣਗੇ, ਸੜਕ ਨੂੰ ਪੁੱਟੇ ਬਿਨਾਂ ਅੰਡਰਗਰਾਊਂਡ ਤਾਰਾਂ ਪੈਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੰਗਰੂਰ, 19 ਮਈ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ...

ਪ੍ਰਧਾਨ ਮੰਤਰੀ ਮੋਦੀ ਆਪਣੇ ਕਾਰੋਬਾਰੀ ਦੋਸਤਾਂ ਨੂੰ ਵਿਦੇਸ਼ੀ ਦੌਰਿਆਂ ‘ਤੇ ਨਾਲ ਲੈ ਜਾਂਦੇ ਹਨ ਅਤੇ ਉਨ੍ਹਾਂ ਲਈ ਵਪਾਰਕ ਸਮਝੌਤੇ ਪੱਕੇ ਕਰਕੇ ਫਿਰ ਵਾਪਸੀ ਕਰ...

*ਸੰਗਰੂਰ; 19 ਮਈ, 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ...

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ...

*ਚੰਡੀਗੜ੍ਹ; 20 ਮਈ 2026:ਬੀਮਾਰੀ ਕਈ ਘਰਾਂ ਵਿੱਚ ਸਿਰਫ਼ ਦਰਦ ਹੀ ਨਹੀਂ, ਸਗੋਂ ਘਬਰਾਹਟ ਵੀ ਲੈ ਕੇ ਆਉਂਦੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦਾ ਮਤਲਬ ਅਕਸਰ ਜਲਦਬਾਜ਼ੀ ਵਿੱਚ ਉਧਾਰ ਲੈਣਾ, ਗਹਿਣੇ ਗਿਰਵੀ ਰੱਖਣਾ ਜਾਂ ਕੁੱਝ ਹੀ ਦਿਨਾਂ ਵਿੱਚ ਜੀਵਨਭਰ ਦੀ...

ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ

ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ ਦੇ ਰੋਸ ਵਜੋ ਅੱਜ ਕੈਮਿਸਟਾਂ ਦੀ ਦੇਸ਼-ਵਿਆਪੀ ਹੜਤਾਲ ਮੌਕੇ ਅੰਮ੍ਰਿਤਸਰ ਵਿਚ ਵੀ ਦਵਾਈਆਂ ਦੀਆਂ ਦੁਕਾਨਾਂ ਬੰਦ ਰਹੀਆਂ। ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਪ੍ਰਧਾਨ ਸੁਰਿੰਦਰ ਦੁੱਗਲ ਦੀ...

ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ

26 ਮਈ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਗਰ ਪੰਚਾਇਤ ਅਜਨਾਲਾ ਦੀਆਂ...

ਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ AAP ‘ਚ ਸ਼ਾਮਲ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ

 ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਿਲ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ...

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ

ਚੰਡੀਗੜ੍ਹ, 19 ਮਈ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੇ ਉਦੇਸ਼ ਨਾਲ ਲਾਗੂ ਕੀਤੇ ਗਏ 'ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026' ਨੂੰ ਜਨਤਾ ਅਤੇ...

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਚੰਡੀਗੜ੍ਹ; 19 ਮਈ 2026:ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ...

ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ, ‘ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ’

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ ਨੂੰ ਟੀਕੇ ਲਗਾ ਕੇ ਮਾਰਿਆ ਜਾ ਸਕਦਾ ਹੈ। ਜਨਤਕ ਜੀਵਨ ਦੀ ਰੱਖਿਆ ਕਰਨਾ ਬਹੁਤ ਜ਼ਰੂਰੀ ਹੈ। ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ 'ਤੇ ਮਾਣਹਾਨੀ ਦਾ ਮੁਕੱਦਮਾ ਚਲਾਇਆ ਜਾਣਾ...

Punjab ਦੀ ਇਸ ਮਸ਼ਹੂਰ ਗਾਇਕਾ ਦੀ ਨੀਲੋਂ ਨਹਿਰ ’ਚੋਂ ਮਿਲੀ ਲਾਸ਼, 15 ਦਿਨ ਪਹਿਲਾਂ ਹੀ ਕੀਤਾ ਗਿਆ ਸੀ ਅਗਵਾ

ਲੁਧਿਆਣਾ ’ਚ ਪਿਛਲੇ ਛੇ ਦਿਨ ਪਹਿਲਾਂ ਗੰਨ ਪੁਆਇੰਟ ’ਤੇ ਅਗਵਾ ਹੋਈ ਪੰਜਾਬੀ ਗਾਇਕਾ ਇੰਦਰ ਕੌਰ ਉਰਫ ਯਸ਼ਿੰਦਰ ਕੌਰ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਗਾਇਕਾ ਦੀ ਲਾਸ਼ ਸਮਰਾਲਾ ਦੀ ਨੀਲੋਂ ਨਹਿਰ ’ਚੋਂ ਬਰਾਮਦ...