November 15, 2026, 3:50 am
----------- Advertisement -----------
----------- Advertisement -----------
HomeNewsPolitics

Politics

ਤ੍ਰਿਵੇਂਦਰਮ-ਦਿੱਲੀ ਰਾਜਧਾਨੀ ਐਕਸਪ੍ਰੈਸ ਦੇ 2 ਕੋਚਾਂ ਨੂੰ ਲੱਗੀ ਅੱਗ: ਯਾਤਰੀਆਂ ਨੂੰ ਕੱਢਿਆ ਗਿਆ ਬਾਹਰ, ਸਾਰੇ ਸੁਰੱਖਿਅਤ

ਤ੍ਰਿਵੇਂਦਰਮ-ਹਜ਼ਰਤ ਨਿਜ਼ਾਮੂਦੀਨ ਰਾਜਧਾਨੀ ਐਕਸਪ੍ਰੈਸ (12431) ਦੇ ਦੋ ਡੱਬਿਆਂ ਨੂੰ ਕੋਟਾ ਡਿਵੀਜ਼ਨ ਵਿੱਚ ਅੱਗ ਲੱਗ ਗਈ। ਇਹ ਹਾਦਸਾ ਐਤਵਾਰ ਸਵੇਰੇ 5:15 ਵਜੇ ਦੇ ਕਰੀਬ ਕੋਟਾ ਡਿਵੀਜ਼ਨ ਦੇ ਲੂਣੀ ਰਿਚਾ ਅਤੇ ਵਿਕਰਮਗੜ੍ਹ ਅਲੋਟ (ਮੱਧ ਪ੍ਰਦੇਸ਼) ਸਟੇਸ਼ਨਾਂ ਵਿਚਕਾਰ ਵਾਪਰਿਆ।ਕੋਚ ਨੰਬਰ ਬੀ-1 ਅਤੇ...

ਪਹਿਲੀ ਵਾਰ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਅਧਿਆਪਕ-ਮਾਪੇ ਮਿਲਣੀਆਂ ਸ਼ੁਰੂ ਕੀਤੀਆਂ, ਲੱਖਾਂ ਮਾਪਿਆਂ ਨੇ ਹਿੱਸਾ ਲਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਚੰਡੀਗੜ੍ਹ, 16 ਮਈ 2026* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ।...

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

*ਚੰਡੀਗੜ੍ਹ/ਮਜੀਠਾ 16 ਮਈ , 2026*ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ...

ਯੋਗਰਾਜ ਸਿੰਘ ਵੱਲੋਂ ਔਰਤਾਂ ਉਤੇ ਕੀਤੀ ਗਈ ਭੱਦੀ ਟਿੱਪਣੀ ਉਤੇ ਗਾਇਕ ਜਸਬੀਰ ਜੱਸੀ ਦਾ ਵੱਡਾ ਬਿਆਨ

ਐਮਾਜ਼ਾਨ ਪ੍ਰਾਈਮ ਦੀ ਵੈੱਬ ਸੀਰੀਜ਼ ‘ਲੁੱਖੇ’ ਵਿੱਚ ਯੋਗਰਾਜ ਸਿੰਘ ਦੇ ਵਿਵਾਦਿਤ ਡਾਇਲਾਗ ਅਤੇ ਉਸ ਤੋਂ ਬਾਅਦ ਦਰਜ ਹੋਈ FIR ਤੋਂ ਬਾਅਦ ਪੰਜਾਬੀ ਇੰਡਸਟਰੀ ਵਿੱਚ ਇੱਕ ਵਾਰ ਫਿਰ ਭਾਸ਼ਾ ਅਤੇ ਸੱਭਿਆਚਾਰ ਨੂੰ ਲੈ ਕੇ ਚਰਚਾ ਛਿੜ ਗਈ ਹੈ। ਇਸ ਮਾਮਲੇ...

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)...

ਪੰਜਾਬ ਵਿੱਚ ਹਾਈਪਰਟੈਂਸ਼ਨ ਦੇ ਵਧ ਰਹੇ ਮਾਮਲਿਆਂ ਵਿਚਕਾਰ ਬਜ਼ੁਰਗਾਂ ਅਤੇ ਮੱਧ ਉਮਰ ਦੇ ਮਰੀਜ਼ਾਂ ਨੂੰ ਬਿਨਾਂ ਆਰਥਿਕ ਬੋਝ ਦੇ ਜੀਵਨ-ਰੱਖਿਆ ਇਲਾਜ ਉਪਲੱਬਧ ਕਰਵਾ ਰਹੀ...

*ਚੰਡੀਗੜ੍ਹ, 16 ਮਈ 2026*ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ ਹੈਰਾਨ ਕਰਨ ਵਾਲੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਧੀ ਨੇ ਘਰ ਦੇ ਅੰਦਰ ਹੀ ਆਪਣੇ ਪਿਤਾ ‘ਤੇ ਲਾਇਸੈਂਸੀ ਪਿਸਤੌਲ ਨਾਲ ਫਾਇਰਿੰਗ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ ਦੀ ਹਮੇਸ਼ਾ ਵੱਡੀ ਮਿਸਾਲ ਕਾਇਮ ਕਰਦਾ ਰਿਹਾ ਹੈ। ਪਿੰਡ ਕੁੱਸਾ ਵਿਚ ਲਗਾਤਾਰ ਪਿਛਲੇ ਕਰੀਬ 21 ਸਾਲ ਤੋਂ ਬਜ਼ੁਰਗਾਂ ਦੀ ਮੌਤ ਹੋ ਜਾਣ ਤੋਂ ਬਾਅਦ ਕੀਤੇ...

ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਆਪ ਆਗੂਆਂ ਨੇ ਕੀਤਾ ਜੋਰਦਾਰ ਪ੍ਰਦਰਸ਼ਨ,ਮੋਦੀ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੀਤੀ ਨਾਅਰੇਬਾਜ਼ੀ*

*ਚੰਡੀਗੜ੍ਹ 15, ਮਈ , 2026* ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ, ਅਮ੍ਰਿਤਸਰ ਅਤੇ ਜਲੰਧਰ ਵਿੱਚ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ...