November 15, 2026, 4:09 am
----------- Advertisement -----------
----------- Advertisement -----------
HomeNewsPolitics

Politics

ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਮਈ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ...

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਬਟਾਲਾ, 14 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸੂਬੇ ਵਿੱਚੋਂ "ਨਸ਼ਿਆਂ ਦਾ ਕਲੰਕ" ਮਿਟਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਪਹਿਲਾਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ ਵਿਖੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨੂੰ ਮਿਲੇ, ਤਿੰਨੋ ਟਾਪਰ ਲੜਕੀਆਂ ਨੂੰ 50,000 ਰੁਪਏ ਦੀ ਨਕਦ ਰਾਸ਼ੀ ਨਾਲ...

ਚੰਡੀਗੜ੍ਹ, 14 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਦੀ 12ਵੀਂ ਜਮਾਤ ਦੀਆਂ ਪ੍ਰੀਖਿਆ ਵਿੱਚ 416 ਸਰਕਾਰੀ ਸਕੂਲਾਂ ਨੇ 100 ਫੀਸਦ ਪਾਸ ਦਰ ਦਰਜ ਹਾਸਲ ਕਰਦਿਆਂ ਇੱਕ ਨਵਾਂਕੀਰਤੀਮਾਨ ਸਥਾਪਤ ਕੀਤਾ...

ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਮੰਤਰੀ ਬਣੀ ਪ੍ਰੀਤ ਕੌਰ ਗਿੱਲ, ਪੰਜਾਬਣ ਨੇ ਰਚਿਆ ਇਤਿਹਾਸ

ਸਿੱਖ ਭਾਈਚਾਰੇ ਲਈ ਬਹੁਤ ਵੱਡੀ ਅਤੇ ਖੁਸ਼ੀ ਵਾਲੀ ਖ਼ਬਰ! ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਹੁਣ ਉੱਥੋਂ ਦੀ ਸਰਕਾਰ ਵਿੱਚ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਰਾਜ ਸਿਹਤ ਅਤੇ ਸਮਾਜ ਭਲਾਈ ਮੰਤਰੀ (Minister for Health...

ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮੌੜ ਰਾਹੀਂ ਭਵਾਨੀਗੜ੍ਹ ਤੋਂ ਕੋਟਸ਼ਮੀਰ ਸੜਕ ਨੂੰ ਚਾਰ ਮਾਰਗੀ ਕਰਨ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ...

*ਨਵੀਂ ਦਿੱਲੀ, 13 ਮਈ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਇੱਕ ਮਹੱਤਵਪੂਰਨ ਮੀਟਿੰਗ ਉਪਰੰਤ ਕੇਂਦਰ ਨੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ...

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ ਨਾਲ ਧੋਖਾਧੜੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੀਂ ਦਿੱਲੀ; 13 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਟ ਪੇਪਰ ਲੀਕ ਨੂੰ ਲੈ ਕੇ ਭਾਜਪਾ ਦੀ...

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਅਗਾਮੀ ਸਾਉਣੀ ਸੀਜ਼ਨ ਦੌਰਾਨ ਪੰਜਾਬ ਵਿੱਚ ਸੁਚਾਰੂ ਖਰੀਦ ਅਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ...

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ* *ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ...

ਆਪ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਸਿਆਸਤ ਤੋਂ ਪ੍ਰੇਰਿਤ, ਭਾਜਪਾ ਸੰਸਦ ਮੈਂਬਰਾਂ ਵਾਂਗ ਸੁਰੱਖਿਆ ਦੀ ਕੀਤੀ ਮੰਗ*

*ਆਪ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਨੂੰ ਈਡੀ ਦੀ ਹਿਰਾਸਤ ਤੋਂ ਰਿਹਾਅ ਕਰਨ ਦੀ ਕੀਤੀ ਅਪੀਲ, ਕਿਹਾ- 'ਮੈਨੂੰ ਉਸੇ ਤਰ੍ਹਾਂ ਸੁਰੱਖਿਅਤ ਕਰੋ ਜਿਵੇਂ ਭਾਜਪਾ ਸੰਸਦ ਮੈਂਬਰਾਂ ਨੂੰ ਕੀਤਾ ਗਿਆ ਸੀ'* ਚੰਡੀਗੜ੍ਹ; 13 ਮਈ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਸੰਜੀਵ...

ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ ਤੇ ਗੈਰ-ਕਾਨੂੰਨੀ ਸਮੱਗਰੀ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ ਪੀਪਲਜ਼ ਵੈਲਫੇਅਰ ਸੁਸਾਇਟੀ ਵੱਲੋਂ ਦਿੱਤੀ ਗਈ ਇੱਕ ਪ੍ਰਤੀਨਿਧਤਾ ਤੇ...