November 15, 2026, 4:16 am
----------- Advertisement -----------
----------- Advertisement -----------
HomeNewsPolitics

Politics

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ ਹੋਏ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 'ਆਪ' ਨੇ ਕਿਹਾ ਕਿ ਇਹ ਹਮਲਾ ਸਿਰਫ਼ ਇੱਕ ਵਿਅਕਤੀ 'ਤੇ ਨਹੀਂ, ਸਗੋਂ ਪੰਜਾਬ ਦੇ ਮਾਣ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ - ਭਗਵੰਤ ਸਿੰਘ ਮਾਨ* ਸਮਰਾਲਾ; 12 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ‘ਤੇ...

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ...

*ਚੰਡੀਗੜ੍ਹ, 12 ਮਈ , 2026*:ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਾਰ ਵੀ ਕੁੜੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟੌਪ-3 ਸਥਾਨ ਆਪਣੇ ਨਾਮ ਕੀਤੇ ਹਨ। ਮਾਨਸਾ ਦੀ ਸੁਪਨੀਤ ਕੌਰ ਨੇ 500 ਵਿੱਚੋਂ 500 ਅੰਕ ਲੈ...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੋਂ ਲੈ ਕੇ ਉਪਦ੍ਰਵੀਆਂ ਨੂੰ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ ਹੈ। ਵਿਦਿਆਰਥੀ ਸੰਗਠਨ “ਸੱਥ” ਨੇ ਸੋਮਵਾਰ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ, ਕੈਂਪਸ ਵਿੱਚ ਲਗਾਈਆਂ ਗਈਆਂ ਨਵੀਆਂ ਨੇਮ ਪਲੇਟਾਂ ‘ਤੇ ਲਾਲਖ ਮਲ ਦਿੱਤੀ। ਵਿਦਿਆਰਥੀਆਂ ਦਾ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ ਕਿਲਰ, ਜੋਕਿ ਇੱਕ ਰਿਟਾਇਰਡ ਫੌਜੀ ਸੀ, ਸੋਮਵਾਰ ਨੂੰ 12.00 ਵਜੇ ਪੁਲਿਸ ਐਨਕਾਊਂਟਰ ਵਿੱਚ ਮਾਰਿਆ ਗਿਆ। ਚੰਦੌਲੀ ਦੇ ਐਸਪੀ ਆਕਾਸ਼ ਪਟੇਲ ਨੇ ਦੱਸਿਆ ਕਿ ਪੁਲਿਸ ਦੋਸ਼ੀ...