November 15, 2026, 4:28 am
----------- Advertisement -----------
----------- Advertisement -----------
HomeNewsPolitics

Politics

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ ਚਾਰ ਹਫ਼ਤਿਆਂ ਦੀ ਪੈਰੋਲ ਦਾ ਮਾਮਲਾ ਹੁਣ ਅਧਿਕਾਰ ਖੇਤਰ (Jurisdiction) ਦੀਆਂ ਉਲਝਣਾਂ ਵਿੱਚ ਫਸ ਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ  ਹੋਈ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ...

NTA ਨੇ NEET UG ਪ੍ਰੀਖਿਆ ਕੀਤੀ ਰੱਦ, CBI ਕਰੇਗੀ ਪੇਪਰ ਲੀਕ ਮਾਮਲੇ ਦੀ ਜਾਂਚ, ਇਸੇ ਮਹੀਨੇ ਹੋਇਆ ਸੀ ਪੇਪਰ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET (UG) 2026 ਪ੍ਰੀਖਿਆ ਰੱਦ ਕਰ ਦਿੱਤੀ ਹੈ। ਪੇਪਰ ਲੀਕ ਦੇ ਵਿਵਾਦ ਤੋਂ ਬਾਅਦ ਇਹ ਪ੍ਰੀਖਿਆ 3 ਮਈ, 2026 ਨੂੰ ਹੋਈ ਸੀ। ਇਸ ਤੋਂ ਬਾਅਦ, NTA ਨੇ ਪ੍ਰੀਖਿਆ ਰੱਦ ਕਰਨ ਦਾ ਫੈਸਲਾ ਕੀਤਾ। ਮੰਗਲਵਾਰ...

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਰਾਖੀ ਕਰਨ ਦਾ ਪ੍ਰਣ ਲਿਆ* *ਸ੍ਰੀ ਮੁਕਤਸਰ ਸਾਹਿਬ, 11 ਮਈ 2026*:ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ...

*ਸੰਗਰੂਰ, 11 ਮਈ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਦੇ ਇੱਕ ਗਰੁੱਪ ਵੱਲੋਂ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਵੀ ਲਗਾਤਾਰ ਬਲਕੌਰ ਸਿੰਘ ਨੂੰ ਜਾਨੋਂ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ ਵਿੱਚ ਸ਼ੁਰੂ ਹੋ ਗਿਆ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਿੱਲੀ ਦੇ ਅਰਬਨ ਐਕਸਟੈਂਸ਼ਨ ਰੋਡ-II (UER-II) ‘ਤੇ ‘ਮਲਟੀ-ਲੇਨ ਫ੍ਰੀ ਫਲੋ’ (MLFF)...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕਰਨਗੇ।

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਇਸ ਦਾ ਐਲਾਨ ਕੀਤਾ। ਸਾਰੇ ਵਿਦਿਆਰਥੀਆਂ ਦੇ ਨਤੀਜੇ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਅਪਲੋਡ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਤੋਂ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਵੱਡੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਦੀ ਇਸ ਅਪੀਲ ਨਾਲ ਦੇਸ਼ ਭਰ ਵਿਚ ਜਵੈਲਰੀ ਤੇ ਸੋਨੇ ਦੇ...

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 10 ਮਈ:ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ...