November 15, 2026, 4:53 am
----------- Advertisement -----------
----------- Advertisement -----------
HomeNewsPolitics

Politics

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ...

ਚੰਡੀਗੜ੍ਹ; 7 ਮਈ 2026:ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ...

ਪੂਰੀ ਸਿੱਖ ਸੰਗਤ ਨੇ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਕਾਨੂੰਨ ਦਾ ਸਵਾਗਤ ਕੀਤਾ, ਪਰ ਸ਼੍ਰੋਮਣੀ ਕਮੇਟੀ ਦੇ ਆਕਾਵਾਂ ਨੇ ਇਸ ਦੀ...

*ਅੰਮ੍ਰਿਤਸਰ, 7 ਮਈ 2026*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।...

ਵਿਰੋਧੀ ਪਾਰਟੀਆਂ ਨਾਲ ਸਬੰਧਤ ਲੋਕ ਪਹਿਲਾਂ ਬੇਅਦਬੀ ਕਰਦੇ ਸਨ, ਇਸੇ ਕਰ ਕੇ ਉਹ ਹੁਣ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਦਾ ਵਿਰੋਧ ਕਰ ਰਹੇ ਹਨ: ਮੁੱਖ...

*ਸ੍ਰੀ ਆਨੰਦਪੁਰ ਸਾਹਿਬ, 6 ਮਈ, 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ...

ਬਿਹਾਰ ‘ਚ ਸਮਰਾਟ ਕੈਬਨਿਟ ਦਾ ਵਿਸਥਾਰ : ਨਿਸ਼ਾਂਤ ਸਣੇ 32 ਮੰਤਰੀਆਂ ਨੇ ਚੁੱਕੀ ਸਹੁੰ; PM ਮੋਦੀ ਤੇ ਨਿਤੀਸ਼ ਕੁਮਾਰ ਰਹੇ ਮੌਜੂਦ

ਬਿਹਾਰ ਵਿੱਚ ਸਮਰਾਟ ਚੌਧਰੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਮੰਤਰੀ ਮੰਡਲ ਵਿਸਥਾਰ ਵਿੱਚ, ਵੀਰਵਾਰ ਨੂੰ ਗਾਂਧੀ ਮੈਦਾਨ ਵਿੱਚ 32 ਨਵੇਂ ਮੰਤਰੀਆਂ ਨੇ ਸਹੁੰ ਚੁੱਕੀ। ਇਸ ਵਿੱਚ ਜੇਡੀਯੂ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਤੀਸ਼ ਕੁਮਾਰ...

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਪੜ, 6 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼...

ਪੰਜਾਬ ਵਿੱਚ ਨਫ਼ਰਤ ਦੇ ਬੀਜ ਕਦੇ ਨਹੀਂ ਉੱਗੇ ਅਤੇ ਨਾ ਹੀ ਕਦੇ ਉੱਗਣਗੇ, ਪੰਜਾਬੀਆਂ ਨੇ ਹਮੇਸ਼ਾ ਵੰਡ ਪਾਊ ਤਾਕਤਾਂ ਨੂੰ ਹਰਾਇਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 6 ਮਈ 2026:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ...

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ...

ਚੰਡੀਗੜ੍ਹ , 6 ਮਈ:ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ...

ਅਕਾਲੀ ਆਗੂਆਂ ਨੇ ਆਪਣੇ ਰਾਜ ਦੌਰਾਨ ਬੇਅਦਬੀ ਦੇ ਦੋਸ਼ੀਆਂ, ਨਸ਼ਿਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ; ਪੰਜਾਬ ਦੇ ਲੋਕ ਉਨ੍ਹਾਂ ਨੂੰ ਪੰਜਾਬ ਨਾਲ ਧੋਖਾ ਕਰਨ...

ਰੋਪੜ, 6 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ...

ਭੁੱਲਰ ਦੀ ਫਾਂਸੀ ਪ੍ਰਕਾਸ਼ ਬਾਦਲ ਨੇ ਫੋਨ ਕਰ ਕੇ ਰੁਕਵਾਈ, AIATF ਦੇ ਪ੍ਰਧਾਨ ਐਮਐਸ ਬਿੱਟਾ ਨੇ ਕੀਤਾ ਵੱਡਾ ਖੁਲਾਸਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਆਲ ਇੰਡੀਆ ਐਂਟੀ ਟੈਰੋਰਿਜ਼ਮ ਫਰੰਟ (AIATF) ਦੇ ਪ੍ਰਧਾਨ ਐਮਐਸ ਬਿੱਟਾ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਭੁੱਲਰ ਬਾਰੇ ਇੱਕ ਮਹੱਤਵਪੂਰਨ ਖੁਲਾਸਾ ਕੀਤਾ ਹੈ। ਬਿੱਟਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ...

ਦੁਬਈ ਹਮਲੇ ਵਿਚਾਲੇ ਵਿਦੇਸ਼ ‘ਚ ਫਸੀ ਅਮੀਸ਼ਾ ਪਟੇਲ ਪਰਤੀ ਭਾਰਤ, ਕਿਹਾ-‘ਦੁਆਵਾਂ ਲਈ ਸ਼ੁਕਰੀਆ’

ਅਦਾਕਾਰਾ ਅਮੀਸ਼ਾ ਪਟੇਲ ਆਖਿਰਕਾਰ ਸੁਰੱਖਿਅਤ ਮੁੰਬਈ ਪਰਤ ਆਈ ਹੈ। ਉਹ ਨਿਊਯਾਰਕ ਤੋਂ ਮੁੰਬਈ ਦੀ ਯਾਤਰਾ ਕਰ ਰਹੀ ਸੀ ਪਰ ਖਾੜੀ ਖੇਤਰ ਵਿਚ ਹੋਏ ਮਿਜ਼ਾਈਲ ਹਮਲਿਆਂ ਕਾਰਨ UAE ਦਾ ਏਅਰਸਪੇਸ ਅਚਾਨਕ ਬੰਦ ਕਰ ਦਿੱਤ ਗਿਆ ਸੀ। ਇਸੇ ਵਜ੍ਹਾ ਤੋਂ ਉਨ੍ਹਾਂ...