November 10, 2026, 12:55 pm
----------- Advertisement -----------
----------- Advertisement -----------
HomeNewsPolitics

Politics

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁਲਾਜ਼ਮ ਹੜਤਾਲ ‘ਤੇ ਚਲੇ ਗਏ ਹਨ। ਪੀਐਨਬੀ/ਪੀਆਰਟੀਸੀ ਕੰਟਰੈਕਟ...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਿਨ ਵੇਲੇ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਉਨ੍ਹਾਂ ਨੇ ਪਰਿਵਾਰ ਨੂੰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ ਗਿਆ। ਮੰਗਲਵਾਰ ਦੁਪਹਿਰ 12:30 ਵਜੇ ਦੇ ਕਰੀਬ ਐੱਸਯੂਵੀ ਤੇ ਕਿਆ ਕਾਰ ਦੀ ਆਹਮੋ-ਸਾਹਮਣੇ ਹੋਈ ਭਿਆਨਕ ਟੱਕਰ ਵਿਚ ਔਰਤ ਸਣੇ ਦੋ ਲੋਕਾਂ ਦੀ ਮੌਤ ਹੋ ਗਈ,...

ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਲਈ ਕੇਂਦਰ ਨੂੰ 3 ਪੱਤਰ ਲਿਖੇ, ਪਰ ਕੋਈ ਕਾਰਵਾਈ ਨਹੀਂ: ਹਰਪਾਲ ਚੀਮਾ

ਚੰਡੀਗੜ੍ਹ 20 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫੈਲ ਰਹੇ ਸਿੰਥੈਟਿਕ ਅਤੇ ਮੈਡੀਕਲ ਨਸ਼ੇ ਦਾ...

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ ਲਾਈਵ ਸ਼ੋਅ ਨੂੰ ਲੈ ਕੇ ਹੋਏ ਵਿਵਾਦ ਬਾਰੇ ਸਫਾਈ ਦਿੱਤੀ ਹੈ। ਮੀਕਾ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ਾਂ ਨੂੰ ਗਲਤ ਦੱਸਿਆ।। ਦਰਅਸਲ, 18 ਅਕਤੂਬਰ ਦੀ ਰਾਤ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ ਹੋ ਕੇ ਉਸ ’ਤੇ ਚਾਕੂ ਨਾਲ ਹਮਲਾ ਕਰਨ ਅਤੇ ਬਚਾਅ ਲਈ ਆਈ ਉਸ ਦੀ ਮਾਂ ਨੂੰ ਵੀ ਜ਼ਖ਼ਮੀ ਕਰਨ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ।...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਹੁੰਚ ਕੇ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਕ ਝੋਟੇ ਨੂੰ ਮਾਰ ਕੇ ਦੂਸਰੇ ਝੋਟੇ ਦੇ ਇਨਸਾਫ ਦੀ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਝੋਟਾ ਕਤਲ ਮਾਮਲੇ ਦੀ ਜਾਂਚ ਹੁਣ ਸੀਬੀਆਈ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਖੁਦ ਇਹ ਐਲਾਨ ਕੀਤਾ ਹੈ। ਇੱਕ ਸੋਸ਼ਲ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ., ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਗਈ ਇੱਕ ਮਹਿਲਾ ਬਿਜਲੀ ਦਾ ਕਰੰਟ ਦੀ ਲਪੇਟ ਵਿੱਚ ਆ ਗਈ। ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਆਇਆ ਉਸਦਾ 15...