November 15, 2026, 4:59 am
----------- Advertisement -----------
----------- Advertisement -----------
HomeNewsPolitics

Politics

ਪਹਿਲੀ ਵਾਰ ਚੰਡੀਗੜ੍ਹ ਦੇ ਕਾਲਜਾਂ ‘ਚ OBC ਰਾਖਵਾਂਕਰਨ ਲਾਗੂ, ਦਾਖਲੇ ‘ਚ ਮਿਲੇਗਾ 3% ਕੋਟਾ

ਪਹਿਲੀ ਵਾਰ ਚੰਡੀਗੜ੍ਹ ਦੇ ਕਾਲਜਾਂ ਵਿੱਚ ਓਬੀਸੀ ਵਿਦਿਆਰਥੀਆਂ ਨੂੰ ਦਾਖਲੇ ਵਿਚ ਰਿਜ਼ਰਵੇਸ਼ਨ ਦਿੱਤਾ ਜਾਵੇਗਾ। ਨਵੇਂ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋ ਕੇ ਓਬੀਸੀ ਵਿਦਿਆਰਥੀਆਂ ਨੂੰ ਅੰਡਰਗ੍ਰੈਜੁਏਟ (ਯੂਜੀ) ਦਾਖਲਿਆਂ ਵਿੱਚ 3 ਪ੍ਰਤੀਸ਼ਤ ਕੋਟਾ ਮਿਲੇਗਾ। ਪ੍ਰਸ਼ਾਸਨ ਆਉਣ ਵਾਲੇ ਸਾਲਾਂ ਵਿੱਚ ਇਸ ਨੂੰ...

ਸੋਹਾਣਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਮੁਹਾਲੀ ਦੇ ਸੋਹਾਣਾ ਇਲਾਕੇ ਵਿਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿਚ ਤਣਾਅ ਅਤੇ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਾਤਾ ਗੁਜਰੀ ਦੇਵੀ ਗੁਰਦੁਆਰਾ ਸਾਹਿਬ ਦੇ ਸੇਵਾਦਾਰ...

ਧਮਾਕਿਆਂ ਪਿੱਛੇ ਪਾਕਿਸਤਾਨ ਦਾ ਹੱਥ, ਆਪਰੇਸ਼ਨ ਸਿੰਦੂਰ ਦੀ ਬਰਸੀ ਨੂੰ ਲੈ ਕੇ ਹੋ ਸਕਦੀ ਹੈ ਨਾਪਾਕ ਕੋਸ਼ਿਸ਼ : ਡੀਜੀਪੀ

ਬੀਤੀ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਹੋਏ ਦੋ ਧਮਾਕਿਆਂ ਨੂੰ ਲੈ ਕੇ ਪੁਲਿਸ, ਬੀਐਸਐਫ ਅਤੇ ਐਨਆਈਏ ਦੀਆਂ ਟੀਮਾਂ ਲਗਾਤਾਰ ਜਾਂਚ ਵਿੱਚ ਜੂੱਟੀਆਂ ਹੋਈਆਂ ਹਨ। ਇਸ ਵਿਚਾਲੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੰਮ੍ਰਿਤਸਰ ਪਹੁੰਚੇ ਅਤੇ ਘਟਨਾ ਸਥਾਨ ਦਾ ਮੁਆਇਨਾ ਕੀਤਾ।...

ਪੰਜਾਬ 'ਚ ਪ੍ਰੋ-ਇੰਕੰਬੈਂਸੀ, ਭਗਵੰਤ ਮਾਨ ਸਰਕਾਰ ਤੋਂ ਜਨਤਾ ਬੇਹੱਦ ਖੁਸ਼, ਫਿਰ ਤੋਂ ਸਰਕਾਰ ਬਣਾਉਣ ਲਈ ਬੇਤਾਬ- ਕੇਜਰੀਵਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ...

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਐਸ.ਏ.ਐਸ. ਨਗਰ (ਮੋਹਾਲੀ); 4 ਮਈ , 2026*ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ...

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:*ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ...

*ਚੰਡੀਗੜ੍ਹ / ਹੁਸ਼ਿਆਰਪੁਰ; 4 ਮਈ 2026*ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ...

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

*ਚੰਡੀਗੜ੍ਹ/ਤਰਨ ਤਾਰਨ; 04 ਮਈ 2026:*ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ।...

ਪੰਜਾਬ ਦੀ ਧੀ ਨੇ ਵਧਾਇਆ ਮਾਣ, ਕੈਨੇਡੀਅਨ ਪੁਲਿਸ ‘ਚ ਬਣੀ ਪੀਸ ਅਫਸਰ

ਪੰਜਾਬ ਦੀ ਧਰਤੀ ਹਮੇਸ਼ਾ ਹੀ ਹੋਣਹਾਰ ਨੌਜਵਾਨ ਪੈਦਾ ਕਰਦੀ ਆਈ ਹੈ, ਜੋ ਦੁਨੀਆ ਭਰ ਵਿੱਚ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸੇ ਲੜੀ ਵਿੱਚ ਪਿੰਡ ਮੱਲਕੇ ਤੋਂ ਇੱਕ ਮਾਣ ਭਰੀ ਖ਼ਬਰ ਸਾਹਮਣੇ ਆਈ ਹੈ, ਜਿੱਥੇ...

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ CM ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਮਿੱਤਲ, ਰਾਜਿੰਦਰ ਗੁਪਤਾ,...