November 15, 2026, 5:21 am
----------- Advertisement -----------
----------- Advertisement -----------
HomeNewsPolitics

Politics

ਚੰਗੇ ਸਕੂਲ ਅਤੇ ਢੁਕਵੇਂ ਖੇਡ ਮੈਦਾਨ ਬੱਚਿਆਂ ਨੂੰ ਵਿਸ਼ਵ ਪੱਧਰ ਉੱਤੇ ਸਫ਼ਲ ਕਰਨ ਵਿੱਚ ਮਦਦ ਕਰ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਗਰੂਰ; 30 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਸਤੌਜ ਵਿੱਚ 14.63 ਕਰੋੜ ਰੁਪਏ ਦੇ ਆਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ, ਜਿਸ ਨਾਲ ਖੇਡਾਂ, ਸਿਹਤ ਅਤੇ ਅਨੁਸ਼ਾਸਨ ਰਾਹੀਂ ਪੰਜਾਬ ਦੇ ਨੌਜਵਾਨਾਂ ਦੀ ਕਿਸਮਤ ਬਦਲਣ...

ਕਈ ਸਾਲਾਂ ਦੇ ਦਰਦ ਤੋਂ ਮੁੜ ਤੁਰਨ-ਫਿਰਨ ਦੀ ਆਜ਼ਾਦੀ ਵੱਲ, ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਗੋਡਿਆਂ ਦੀ ਮੁਫ਼ਤ ਸਰਜਰੀ ਨਾਲ ਮਰੀਜ਼ਾਂ...

*ਚੰਡੀਗੜ੍ਹ, 30 ਅਪ੍ਰੈਲ 2026* :ਕਈ ਲੋਕਾਂ ਲਈ ਤੁਰਨਾ ਇੱਕ ਆਮ ਗੱਲ ਹੈ, ਪਰ ਕੁੱਝ ਲਈ ਦੋ ਕਦਮ ਤੁਰਨਾ ਵੀ ਰੋਜ਼ ਦੀ ਜੰਗ ਬਣ ਜਾਂਦਾ ਹੈ। ਪੰਜਾਬ ਵਿੱਚ ਹੁਣ ਇਹ ਜੰਗ ਹੌਲੀ-ਹੌਲੀ ਰਾਹਤ ਵਿੱਚ ਬਦਲ ਰਹੀ ਹੈ, ਕਿਉਂਕਿ ਗੋਡਿਆਂ ਦੇ ਦਰਦ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ ਸੀਮਿਤ ਨਹੀਂ ਰਹੀ, ਇਹ ਹੁਣ ਰਾਜ ਦੀਆਂ ਸਰਹੱਦਾਂ ਤੱਕ ਫੈਲ ਚੁੱਕੀ ਹੈ, ਜਿੱਥੇ ਇੱਕ ਸ਼ਾਂਤ ਪਰ ਕਾਫ਼ੀ ਰਣਨੀਤਿਕ ਜੰਗ ਲੜੀ ਜਾ ਰਹੀ ਹੈ। 'ਗੈਂਗਸਟਰਾਂ 'ਤੇ ਵਾਰ'...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ ਲੱਗਾ ਹੈ। ਸਰਕਾਰੀ ਤੇਲ ਕੰਪਨੀਆਂ ਨੇ 19 ਕਿਲੋ ਵਾਲੇ ਕਮਰਸ਼ੀਅਲ LPG ਸਿਲੰਡਰ ਦੀ ਕੀਮਤ ਵਿੱਚ 993 ਰੁਪਏ ਦਾ ਵੱਡਾ ਵਾਧਾ ਕਰ ਦਿੱਤਾ ਹੈ। ਇਸ ਵਾਧੇ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਅੱਜ ਅਚਾਨਕ ਛਾਪਾ ਮਾਰਿਆ। ਵਿਭਾਗ ਦੀ ਜਾਂਚ ਫੈਕਟਰੀ ਦੇ ਅੰਦਰ ਲਗਭਗ ਦੋ ਘੰਟਿਆਂ ਤੋਂ ਜਾਰੀ ਹੈ। ਇਸ ਕਾਰਵਾਈ ਨੇ ਸੂਬੇ ਦੇ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ ਨੇ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਸਕੂਲਾਂ ਦੇ ਆਲੇ-ਦੁਆਲੇ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧ ‘ਚ, ਜ਼ਿਲ੍ਹਾ ਸਿਹਤ ਵਿਭਾਗ ਵੱਲੋਂ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਦੇ ਹਰ ਵਰਗ ਦੇ ਦਿੱਗਜ ਆਗੂ ਅਤੇ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਸਿੰਜਾਈ ਲਈ ਨਹਿਰੀ ਪਾਣੀ ਪਹਿਲੀ ਮਈ ਤੋਂ ਹੀ ਉਪਲਬਧ ਕਰਵਾ ਦਿੱਤਾ ਜਾਵੇਗਾ, ਜਿਸ ਲਈ ਸੂਬੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ

ਐਸਏਐਸ ਨਗਰ (ਮੋਹਾਲੀ); 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਜੇਈਈ ਮੇਨਜ਼ ਪ੍ਰੀਖਿਆ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦੀ ਸਫ਼ਲਤਾ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰਾਂ ਦੀ ਪ੍ਰਮਾਣਿਕਤਾ ਵਜੋਂ ਪੇਸ਼ ਕਰਦਿਆਂ ਕਿਹਾ...